Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਿਜਲੀ ਦਾ ਨਵਾਂ ਕਨੈਕਸ਼ਨ ਲੈਣ ਲਈ ਹੁਣ ਘਰ ਬੈਠੇ ਹੀ ਕਰੋ ਅਪਲਾਈ,ਨਵੀਂ ਯੋਜਨਾ ਜਨਵਰੀ ਤੋਂ ਲਾਗੂ

- ਨਵੇਂ ਕਨੈਕਸ਼ਨ ਲਈ ਪਾਵਰਕਾਮ ਸ਼ੁਰੂ ਕਰ ਰਿਹੈ ਪੇਪਰਲੈੱਸ ਸਿਸਟਮ

Nirmal Pandori by Nirmal Pandori
12/30/2025
in ਪੰਜਾਬ
Reading Time: 1 min read
A A
0
ਬਿਜਲੀ ਦਾ ਨਵਾਂ ਕਨੈਕਸ਼ਨ ਲੈਣ ਲਈ ਹੁਣ ਘਰ ਬੈਠੇ ਹੀ ਕਰੋ ਅਪਲਾਈ,ਨਵੀਂ ਯੋਜਨਾ ਜਨਵਰੀ ਤੋਂ ਲਾਗੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,30 ਦਸੰਬਰ, Gee98 news service

-ਪੰਜਾਬ ‘ਚ ਹੁਣ ਬਿਜਲੀ ਦਾ ਕਨੈਕਸ਼ਨ ਲੈਣ ਲਈ ਪੇਪਰਲੈੱਸ ਸਿਸਟਮ ਲਾਗੂ ਕੀਤਾ ਜਾਵੇਗਾ, ਇਹ ਯੋਜਨਾ ਜਨਵਰੀ 2026 ਤੋਂ ਸ਼ੁਰੂ ਹੋ ਜਾਵੇਗੀ। ਪਾਵਰਕਾਮ ਦਾ ਦਾਅਵਾ ਹੈ ਕਿ ਇਸ ਨਾਲ ਉਪਭੋਗਤਾਵਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਘਰ ਬੈਠੇ ਹੀ ਸਾਰੇ ਪ੍ਰਕਿਰਿਆਵਾਂ ਪੂਰੀਆਂ ਹੋ ਜਾਣਗੀਆਂ। ਹੁਣ ਨਵਾਂ ਬਿਜਲੀ ਕਨੈਕਸ਼ਨ ਲੈਣ ਦੀ ਪੂਰੀ ਪ੍ਰਕਿਰਿਆ ਆਨਲਾਈਨ ਕੀਤੀ ਜਾ ਰਹੀ ਹੈ। ਪਾਵਰਕਾਮ ਦਾ IT ਵਿੰਗ ਇਸ ‘ਤੇ ਤੇਜ਼ੀ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਉਪਭੋਗਤਾਵਾਂ ਨੂੰ ਡਿਜ਼ਿਟਲ ਸੁਵਿਧਾਵਾਂ ਨਾਲ ਜੋੜਿਆ ਜਾ ਸਕੇ। ਵਿਭਾਗ ਦਾ ਦਾਅਵਾ ਹੈ ਕਿ ਇਸ ਨਾਲ ਨਾ ਸਿਰਫ਼ ਕੰਮ ਵਿੱਚ ਤੇਜ਼ੀ ਆਵੇਗੀ, ਸਗੋਂ ਲੋਕਾਂ ਦਾ ਸਮਾਂ ਅਤੇ ਪੈਸਾ ਵੀ ਬਚੇਗਾ। ਹੁਣ ਖਪਤਕਾਰ ਬਿਜਲੀ ਕਨੈਕਸ਼ਨ ਲਈ ਘਰ ਬੈਠੇ ਹੀ ਆਨਲਾਈਨ ਅਪਲਾਈ ਕਰ ਸਕਦੇ ਹਨ। ਜੇਕਰ ਕੋਈ ਘਰ ਬੈਠਿਆਂ ਅਪਲਾਈ ਨਹੀਂ ਕਰ ਸਕਦਾ ਤਾਂ ਉਹ ਇਹ ਸਹੂਲਤ ਸੁਵਿਧਾ ਕੇਂਦਰ ਜਾ ਕੇ ਲੈ ਸਕਦਾ ਹੈ। ਇਸ ਨਾਲ ਜੁੜੀ ਇੱਕ ਹੋਰ ਵੱਡੀ ਰਾਹਤ ਇਹ ਹੈ ਕਿ ਉਪਭੋਗਤਾਵਾਂ ਨੂੰ ਆਨਲਾਈਨ ਅਰਜ਼ੀ ਦੇਣ ਲਈ ਸਿਰਫ਼ ਤਿੰਨ ਦਸਤਾਵੇਜ਼ਾਂ ਦੀ ਲੋੜ ਹੋਵੇਗੀ—ਆਧਾਰ ਕਾਰਡ, ਰਜਿਸਟਰੀ ਅਤੇ ਚਾਰ ਫੋਟੋਆਂ। ਬਿਜਲੀ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਇਸ ਨਵੇਂ ਸਿਸਟਮ ਨਾਲ ਭ੍ਰਿਸ਼ਟਾਚਾਰ ‘ਤੇ ਰੋਕ ਲੱਗੇਗੀ ਅਤੇ ਲੋਕਾਂ ਦਾ ਕੀਮਤੀ ਸਮਾਂ ਵੀ ਬਚੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #newsupdate #dailyupdate
Previous Post

ਪਿੰਡ ਪੰਡੋਰੀ ਵਿਖੇ 31 ਦਸੰਬਰ ਨੂੰ ਕਰਵਾਏ ਜਾਣਗੇ ਸੁੰਦਰ ਦਸਤਾਰ ਮੁਕਾਬਲੇ

Next Post

ਪੰਜਾਬ ‘ਚ ਦੋ ਦਿਨ ਮੀਂਹ ਪੈਣ ਦੀ ਭਵਿੱਖਬਾਣੀ, ਮੌਸਮ ਵਿਭਾਗ ਦੀ ਰਿਪੋਰਟ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਪੰਜਾਬ ‘ਚ ਦੋ ਦਿਨ ਮੀਂਹ ਪੈਣ ਦੀ ਭਵਿੱਖਬਾਣੀ, ਮੌਸਮ ਵਿਭਾਗ ਦੀ ਰਿਪੋਰਟ

ਪੰਜਾਬ 'ਚ ਦੋ ਦਿਨ ਮੀਂਹ ਪੈਣ ਦੀ ਭਵਿੱਖਬਾਣੀ, ਮੌਸਮ ਵਿਭਾਗ ਦੀ ਰਿਪੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend