Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਸਾਡੀ ਅਮਿਤ ਸ਼ਾਹ ਨਾਲ ਸਿੱਧੀ ਗੱਲ ਆਂ…50 ਕਰੋੜ ‘ਚ ਮਾਮਲਾ ਨਿਬੇੜ ਦੇਵਾਂਗੇ

-ਪੰਜਾਬ ਪੁਲਿਸ ਨੇ ਇੱਕ ਵੱਡੇ ਕਾਰੋਬਾਰੀ ਨੂੰ ਬਲੈਕਮੇਲ ਕਰਨ ਵਾਲਿਆਂ ਖ਼ਿਲਾਫ਼ ਕੀਤੀ ਕਾਰਵਾਈ

Nirmal Pandori by Nirmal Pandori
01/01/2026
in ਪੰਜਾਬ
Reading Time: 1 min read
A A
0
…ਸਾਡੀ ਅਮਿਤ ਸ਼ਾਹ ਨਾਲ ਸਿੱਧੀ ਗੱਲ ਆਂ…50 ਕਰੋੜ ‘ਚ ਮਾਮਲਾ ਨਿਬੇੜ ਦੇਵਾਂਗੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,1 ਜਨਵਰੀ , Gee98 news service

-ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਅਤੇ ਈਡੀ ਦੇ ਨਾਮ ‘ਤੇ ਕਰੋੜਾਂ ਰੁਪਏ ਦੀ ਮੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਸਬੰਧੀ ਪੰਜਾਬ ਦੇ ਜ਼ਿਲ੍ਹਾ ਮੁਕਤਸਰ ਵਿੱਚ ਦੋ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਦਰਅਸਲ ਇਹ ਮਾਮਲਾ ਪੰਜਾਬ ਦੇ ਇੱਕ ਵੱਡੇ ਕਾਰੋਬਾਰੀ ਨੂੰ ਬਲੈਕਮੇਲ ਕਰਨ ਨਾਲ ਸੰਬੰਧਿਤ ਹੈ ਜਿਸ ਸਬੰਧੀ ਮੁਕਤਸਰ ਸਾਹਿਬ ਪੁਲਿਸ ਨੇ ਦੋ ਮੁਲਜ਼ਮਾਂ ਹਰਮਿੰਦਰ ਸਿੰਘ ਪੁੱਤਰ ਬਾਲੀ ਸਿੰਘ ਵਾਸੀ ਮੁਕਤਸਰ ਅਤੇ ਸਤਵੰਤ ਸ਼ਰਮਾ ਪੁੱਤਰ ਜਸਵਿੰਦਰ ਕੁਮਾਰ ਵਾਸੀ ਲੁਧਿਆਣਾ ਖਿਲਾਫ ਪੁਲਿਸ ਕਾਰਵਾਈ ਕੀਤੀ ਹੈ। ਇਹਨਾਂ ਦੋਵੇਂ ਵਿਅਕਤੀਆਂ ਨੇ ਰਾਸ਼ਟਰੀ ਪੱਧਰ ਦੀ ਸੇਤੀਆ ਪੇਪਰ ਮਿੱਲ ਦੇ ਮਾਲਕਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਬਲੈਕਮੇਲ ਕਰਕੇ ਅਤੇ ਕਰੋੜਾਂ ਰੁਪਏ ਦੀ ਮੰਗ ਕੀਤੀ ਹੈ।ਜਾਣਕਾਰੀ ਅਨੁਸਾਰ ਸੇਤੀਆ ਪੇਪਰ ਮਿੱਲ ਦੇ ਮਾਲਕ ਅਜੈ ਸੇਤੀਆ ਅਤੇ ਉਨ੍ਹਾਂ ਦੇ ਪੁੱਤਰ ਚਿਰਾਗ ਸੇਤੀਆ ਨੇ 27 ਮਈ, 2025 ਨੂੰ ਹਰਮਿੰਦਰ ਸਿੰਘ ਵਿਰੁੱਧ ਕੰਪਨੀ ਦਾ ਡੇਟਾ ਚੋਰੀ ਕਰਕੇ ਬਲੈਕਮੇਲ ਕਰਨ ਦਾ ਮਾਮਲਾ ਦਰਜ ਕਰਵਾਇਆ ਸੀ, ਜਿਸ ਦੇ ਸਬੰਧ ਵਿੱਚ ਹਰਮਿੰਦਰ ਸਿੰਘ ਹਾਈਕੋਰਟ ਤੋਂ ਜ਼ਮਾਨਤ ‘ਤੇ ਬਾਹਰ ਹੈ। ਹੁਣ ਹਰਮਿੰਦਰ ਸਿੰਘ ਅਤੇ ਉਸਦੇ ਸਾਥੀ ਸਤਵੰਤ ਸ਼ਰਮਾ ਨੇ ਇਹ ਦਾਅਵਾ ਕਰਦੇ ਹੋਏ ਸੇਤੀਆ ਪਰਿਵਾਰ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਕਿ ਸੇਤੀਆ ਕੰਪਨੀ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕਈ ਹੋਰ ਵਿਭਾਗਾਂ ਕੋਲ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਅਤੇ ਜਲਦੀ ਹੀ ਨੋਟਿਸ ਜਾਰੀ ਕੀਤੇ ਜਾਣਗੇ। ਜੇਕਰ ਸੇਤੀਆ ਪਰਿਵਾਰ ਇਹਨਾਂ ਨੋਟਿਸਾਂ ਅਤੇ ਵਿਭਾਗੀ ਕਾਰਵਾਈ ਤੋਂ ਬਚਣਾ ਚਾਹੁੰਦਾ ਹੈ,ਉਹਨਾਂ ਨਾਲ ਸਮਝੌਤਾ ਕਰਨਾ ਚਾਹੀਦਾ ਹੈ। ਪੁਲਿਸ ਜਾਂਚ ਦੇ ਅਨੁਸਾਰ ਉਕਤ ਮੁਲਜਮਾਂ ਨੇ ਸੇਤੀਆ ਪਰਿਵਾਰ ਤੋਂ ਪ੍ਰਤੀ ਵਿਭਾਗ ₹50 ਕਰੋੜ ਦੀ ਦਰ ਨਾਲ ਸਮਝੌਤੇ ਦੀ ਮੰਗ ਕੀਤੀ ਗਈ ਸੀ। ਸ਼ਿਕਾਇਤ ਦੇ ਅਨੁਸਾਰ, ਹਰਮਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਸੀਨੀਅਰ ਨੇਤਾਵਾਂ ਤੱਕ ਸਿੱਧੀ ਪਹੁੰਚ ਹੋਣ ਦਾ ਵੀ ਦਾਅਵਾ ਕੀਤਾ। ਸੇਤੀਆ ਪਰਿਵਾਰ ਨੂੰ ਡਰਾਉਣ ਲਈ ਹਰਮਿੰਦਰ ਸਿੰਘ ਨੇ ਈਡੀ ਰਾਹੀਂ ਸੇਤੀਆ ਪਰਿਵਾਰ ਵਿਰੁੱਧ ਸੰਮਨ ਵੀ ਭੇਜੇ, ਪਰ ਜਦੋਂ ਸੇਤੀਆ ਕੰਪਨੀ ਦੇ ਅਧਿਕਾਰੀਆਂ ਨੇ ਸਿੱਧੇ ਨਵੀਂ ਦਿੱਲੀ ਸਥਿਤ ਈਡੀ ਦਫ਼ਤਰ ਨਾਲ ਸੰਪਰਕ ਕੀਤਾ ਤਾਂ ਪਤਾ ਲੱਗਾ ਕਿ ਇਹ ਸੰਮਨ ਫ਼ਰਜ਼ੀ ਸਨ ਅਤੇ ਈਡੀ ਨੇ ਇਸ ਸਬੰਧ ਵਿੱਚ ਪਹਿਲਾਂ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਲੰਮੀ ਜਾਂਚ ਕੀਤੀ ਹਰਮਿੰਦਰ ਸਿੰਘ ਅਤੇ ਸਤਵੰਤ ਸ਼ਰਮਾ ਵਿਰੁੱਧ ਕੇਸ ਦਰਜ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
Load More
Tags: #barnalanews#malwanews #newsupdate #dailyupdate#punjabnews
Previous Post

ਮੌਸਮ ਰਿਪੋਰਟ….ਕਿਹੋ ਜਿਹਾ ਹੋਵੇਗਾ ਨਵੇਂ ਸਾਲ ਦਾ ਪਹਿਲਾ ਦਿਨ…!

Next Post

ਵੱਡੀ ਖ਼ਬਰ….ਪੱਤਰਕਾਰ ਮਿੰਟੂ ਗੁਰੂਸਰੀਆ,ਮਾਣਿਕ ਗੋਇਲ ਸਮੇਤ ਕਈ ਹੋਰਾਂ ਦੇ ਖ਼ਿਲਾਫ਼ FIR ਦਰਜ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
Load More
Next Post
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ

ਵੱਡੀ ਖ਼ਬਰ....ਪੱਤਰਕਾਰ ਮਿੰਟੂ ਗੁਰੂਸਰੀਆ,ਮਾਣਿਕ ਗੋਇਲ ਸਮੇਤ ਕਈ ਹੋਰਾਂ ਦੇ ਖ਼ਿਲਾਫ਼ FIR ਦਰਜ...ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend