Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ਾ ਤਸਕਰ ਦੀ ਸਹੇਲੀ ਨੂੰ ਛੱਡਣ ਬਦਲੇ ਤਿੰਨ ਲੱਖ ਦੀ ਰਿਸ਼ਵਤ ਲੈਣ ਵਾਲਾ ਏਐਸਆਈ ਮੁਅੱਤਲ

- ਵਿਚੋਲਗਿਰੀ ਕਰਨ ਵਾਲਾ ਮੌਜੂਦਾ ਸਰਪੰਚ ਗ੍ਰਿਫ਼ਤਾਰ

Nirmal Pandori by Nirmal Pandori
01/02/2026
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,2 ਜਨਵਰੀ, Gee98 news service- ‌

-ਇੱਕ ਨਸ਼ਾ ਤਸਕਰ ਦੀ ਸਹੇਲੀ ਨੂੰ ਹਿਰਾਸਤ ਵਿੱਚ ਲੈ ਕੇ ਅਤੇ ਫਿਰ ਉਸਦੇ ਪਰਚਾ ਦਰਜ ਕਰਨ ਦੀਆਂ ਧਮਕੀਆਂ ਦੇ ਕੇ ਰਿਸ਼ਵਤ ਲੱਖਾਂ ਰੁਪਏ ਦੀ ਰਿਸ਼ਵਤ ਬਟੋਰਨ ਵਾਲੇ ਏਐਸਆਈ ਨੂੰ ਮੁਅੱਤਲ ਕੀਤਾ ਗਿਆ ਅਤੇ ਇਸ ਮਾਮਲੇ ‘ਚ ਵਿਚੋਲਗਿਰੀ ਨਿਭਾਉਣ ਵਾਲੇ ਮੌਜੂਦਾ ਸਰਪੰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ 31 ਦਸੰਬਰ ਨੂੰ ਕੋਮਲਜੀਤ ਕੌਰ ਵਾਸੀ ਪਿੰਡ ਢੋਟੀਆਂ ਥਾਣਾ ਸਰਹਾਲੀ ‘ਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਦੋਸਤ ਅਜੈਪਾਲ ਸਿੰਘ ਨਾਲ ਲਿਵ-ਇਨ ਰਿਲੇਸ਼ਨਸ਼ਿਪ ‘ਚ ਪਿੰਡ ਨੂਰਦੀ ਵਿਖੇ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਹੈ। 29 ਦਸੰਬਰ ਨੂੰ ਜਦੋਂ ਉਹ ਆਪਣੇ ਘਰ ਵਿਚ ਇਕੱਲੀ ਸੀ ਤਾਂ ਏਐੱਸਆਈ ਵਿਨੋਦ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਨੇ ਛਾਪੇਮਾਰੀ ਕੀਤੀ। ਉਕਤ ਏਐੱਸਆਈ ਨੇ ਉਸ ਦੇ ਦੋਸਤ ਅਜੈਪਾਲ ਸਿੰਘ ਉੱਪਰ ਨਸ਼ੇ ਵੇਚਣ ਦਾ ਦੋਸ਼ ਲਗਾਉਂਦਿਆਂ ਉਸ ਨੂੰ ਦਬਕਾਉਣਾ ਸ਼ੁਰੂ ਕਰ ਦਿੱਤਾ ਜਦੋਂਕਿ ਉਸ ਨੂੰ ਹਿਰਾਸਤ ਵਿਚ ਲੈ ਕੇ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਅਤੇ ਪੈਸੇ ਮੰਗਣੇ ਸ਼ੁਰੂ ਕਰ ਦਿੱਤੇ ਜਿਸ ਤੋਂ ਬਾਅਦ ਕੋਮਲਜੀਤ ਕੌਰ ਨੂੰ ਛੁਡਾਉਣ ਲਈ ਅਜੈਪਾਲ ਦਾ ਜਾਣਕਾਰ ਪਿੰਡ ਮਾਨਾਂਵਾਲਾ ਦਾ ਮੌਜੂਦਾ ਸਰਪੰਚ ਸਤਨਾਮ ਸਿੰਘ ਲਾਲਾ ਹਲਵਾਈ ਅਇਆ ਜਿਸ ਨੇ ਅਜੈਪਾਲ ਨਾਲ ਗੱਲਬਾਤ ਕਰ ਕੇ ਕੋਮਲਜੀਤ ਕੌਰ ਨੂੰ ਛੁਡਾਉਣ ਲਈ ਉਸ ਕੋਲੋਂ 3 ਲੱਖ 20 ਹਜ਼ਾਰ ਰੁਪਏ ਦੀ ਮੰਗ ਕੀਤੀ। ਸਰਪੰਚ ਸਤਨਾਮ ਸਿੰਘ ਦੇ ਏਐੱਸਆਈ ਵਿਨੋਦ ਕੁਮਾਰ ਨਾਲ ਮਿਲ ਕੇ ਨਸ਼ਾ ਤਸਕਰੀ ਮਾਮਲੇ ਵਿਚ 3 ਲੱਖ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋਣ ਤੋ ਬਾਅਦ ਏਐੱਸਆਈ ਵਿਨੋਦ ਕੁਮਾਰ ਅਤੇ ਸਰਪੰਚ ਸਤਨਾਮ ਸਿੰਘ ਖ਼ਿਲ਼ਾਫ ਪਰਵੈਨਸ਼ਨ ਆਫ ਕੁਰੱਪਸ਼ਨ ਐਕਟ ਦੇ ਤਹਿਤ ਥਾਣਾ ਸਦਰ ਤਰਨਤਾਰਨ ‘ਚ ਕੇਸ ਦਰਜ ਕਰ ਲਿਆ ਗਿਆ। ਐੱਸਐੱਸਪੀ ਲਾਂਬਾ ਨੇ ਦੱਸਿਆ ਕਿ ਸਰਪੰਚ ਸਤਨਾਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦੋਂਕਿ ਏਐੱਸਆਈ ਵਿਨੋਦ ਕੁਮਾਰ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਹੈ, ਜੋ ਇਸ ਸਮੇਂ ਭਗੌੜਾ ਹੈ। ਉਨ੍ਹਾਂ ਦੱਸਿਆ ਕਿ ਏਐੱਸਆਈ ਦੇ ਨਾਲ-ਨਾਲ ਭਗੌੜੇ ਨਸ਼ਾ ਤਸਕਰ ਅਜੈਪਾਲ ਸਿੰਘ ਨੂੰ ਵੀ ਫੜਨ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#punjabnews
Previous Post

…ਹੁਣ ਤੈਨੂੰ ਟੱਕਰਾਂਗੇ ਸੱਜਰੇ ਸ਼ਰੀਕ ਤੇਰੇ ਬਣ ਕੇ…ਪੱਤਰਕਾਰਾਂ ਦੇ ਤਿੱਖੇ ਤੇਵਰ

Next Post

ਬਰਨਾਲਾ ਵਿਖੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਹੋਣਗੇ ਮੁੱਖ ਮਹਿਮਾਨ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਬਰਨਾਲਾ ਵਿਖੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਹੋਣਗੇ ਮੁੱਖ ਮਹਿਮਾਨ

ਬਰਨਾਲਾ ਵਿਖੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਹੋਣਗੇ ਮੁੱਖ ਮਹਿਮਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend