Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਵਿਖੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਹੋਣਗੇ ਮੁੱਖ ਮਹਿਮਾਨ

-ਕਿਹੜਾ ਮੰਤਰੀ ਕਿੱਥੇ ਲਹਿਰਾਵੇਗਾ ਝੰਡਾ.. ਕਿੱਥੇ ਹੋਵੇਗਾ ਰਾਜ ਪੱਧਰੀ ਸਮਾਗਮ...ਪੜੋ ਖ਼ਬਰ

Nirmal Pandori by Nirmal Pandori
01/02/2026
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਵਿਖੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਹੋਣਗੇ ਮੁੱਖ ਮਹਿਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,2 ਜਨਵਰੀ, (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਸਰਕਾਰ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਸਮਾਗਮਾਂ ਮੌਕੇ ਝੰਡਾ ਲਹਿਰਾਉਣ ਵਾਲੇ ਮੁੱਖ ਮਹਿਮਾਨਾਂ ਦੇ ਨਾਵਾਂ ਦੀ ਸੂਚੀ ਫਾਈਨਲ ਕਰ ਦਿੱਤੀ ਹੈ। ‌ਸੂਬੇ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਡਵੀਜ਼ਨਾਂ ਦੇ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਪੱਤਰ ਅਨੁਸਾਰ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਸੂਬੇ ਦੇ ਰਾਜਪਾਲ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਵਿਖੇ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਸੰਗਰੂਰ ਵਿਖੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਬਰਨਾਲਾ ਵਿਖੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਝੰਡਾ ਲਹਿਰਾਉਣਗੇ। ‌ ਗਣਤੰਤਰ ਦਿਵਸ ਮੌਕੇ ਬਠਿੰਡਾ ਵਿਖੇ ਹੋਣ ਵਾਲੇ ਸਮਾਗਮ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪਠਾਨਕੋਟ ਵਿਖੇ ਅਮਨ ਅਰੋੜਾ, ਰੋਪੜ ਵਿਖੇ ਡਾਕਟਰ ਬਲਜੀਤ ਕੌਰ, ਫਰੀਦਕੋਟ ਵਿਖੇ ਸੰਜੀਵ ਅਰੋੜਾ, ਸ਼ਹੀਦ ਭਗਤ ਸਿੰਘ ਨਗਰ ਵਿਖੇ ਡਾਕਟਰ ਬਲਵੀਰ ਸਿੰਘ, ਅੰਮ੍ਰਿਤਸਰ ਵਿਖੇ ਹਰਦੀਪ ਸਿੰਘ ਮੁੰਡੀਆਂ, ਮਲੇਰਕੋਟਲਾ ਵਿਖੇ ਸ੍ਰੀ ਲਾਲ ਚੰਦ, ਸ੍ਰੀ ਮੁਕਤਸਰ ਸਾਹਿਬ ਵਿਖੇ ਲਾਲਜੀਤ ਸਿੰਘ ਭੁੱਲਰ, ਫਾਜ਼ਿਲਕਾ ਵਿਖੇ ਹਰਜੋਤ ਸਿੰਘ ਬੈਂਸ, ਲੁਧਿਆਣਾ ਵਿਖੇ ਹਰਭਜਨ ਸਿੰਘ, ਜਲੰਧਰ ਵਿਖੇ ਬੀਰਿੰਦਰ ਕੁਮਾਰ ਗੋਇਲ, ਰੂਪ ਨਗਰ ਵਿਖੇ ਤਰੁਣਪ੍ਰੀਤ ਸਿੰਘ ਸੌਂਦ, ਮਾਨਸਾ ਵਿਖੇ ਡਾਕਟਰ ਰਵਜੋਤ ਸਿੰਘ, ਤਰਨਤਾਰਨ ਵਿਖੇ ਗੁਰਮੀਤ ਸਿੰਘ ਖੁੱਡੀਆਂ ਅਤੇ ਐਸਏਐਸ ਨਗਰ ਵਿਖੇ ਸ੍ਰੀ ਮਹਿੰਦਰ ਭਗਤ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Tags: #barnalanews#punjabnews
Previous Post

ਨਸ਼ਾ ਤਸਕਰ ਦੀ ਸਹੇਲੀ ਨੂੰ ਛੱਡਣ ਬਦਲੇ ਤਿੰਨ ਲੱਖ ਦੀ ਰਿਸ਼ਵਤ ਲੈਣ ਵਾਲਾ ਏਐਸਆਈ ਮੁਅੱਤਲ

Next Post

ਤੈਨੂੰ ਮੰਦਾ ਨੀ ਜ਼ੁਬਾਨ ਵਿੱਚੋਂ ਕਹਿਣਾ…ਨੀ ਆਪੇ ਤੈਨੂੰ ਰੱਬ ਨਿੱਬੜੂ…!

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਜ਼ਮਾਨਤ ਤੋਂ ਬਾਅਦ ਕੇਜਰੀਵਾਲ ਕੱਲ੍ਹ ਪਹਿਲੀ ਵਾਰ ਆਉਣਗੇ ਪੰਜਾਬ.. ਪੜ੍ਹੋ ਕਿੱਥੇ ਜਾਣਗੇ

ਤੈਨੂੰ ਮੰਦਾ ਨੀ ਜ਼ੁਬਾਨ ਵਿੱਚੋਂ ਕਹਿਣਾ...ਨੀ ਆਪੇ ਤੈਨੂੰ ਰੱਬ ਨਿੱਬੜੂ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend