Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੈਰਿਜ ਪੈਲੇਸ ਵਿੱਚ ਵਿਆਹ ਸਮਾਗਮ ‘ਤੇ ਆਏ aap ਸਰਪੰਚ ਦੀ ਗੋਲੀ ਮਾਰ ਕੇ ਕੀਤੀ ਹੱਤਿਆ

- ਘਟਨਾ ਸਮੇਂ ਪੈਲਸ ਵਿੱਚ 'ਆਪ ਵਿਧਾਇਕ' ਵੀ ਹਾਜ਼ਰ ਸਨ

Nirmal Pandori by Nirmal Pandori
01/05/2026
in ਪੰਜਾਬ
Reading Time: 1 min read
A A
0
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,4 ਜਨਵਰੀ Gee98 news service-

-ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ‘ਚ ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਇੱਕ ਸਰਪੰਚ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰ ਇੱਕ ਮੈਰਿਜ ਪੈਲੇਸ ਵਿੱਚ ਆਏ ਜਿਨ੍ਹਾਂ ਨੇ ਆਪਣੇ ਚਿਹਰੇ ਵੀ ਨਹੀਂ ਢਕੇ ਹੋਏ ਸਨ ਅਤੇ ਇਸੇ ਵਿਆਹ ਸਮਾਗਮ ਵਿੱਚ ਤਰਨਤਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਦੇ ਮੌਜੂਦਾ ਸਰਪੰਚ ਜਰਮਲ ਸਿੰਘ ਵੀ ਆਏ ਹੋਏ ਸਨ। ਚਸ਼ਮਦੀਦ ਗਵਾਹ ਵੱਲੋਂ ਪੁਲਿਸ ਨੂੰ ਦਿੱਤੀ ਜਾਣਕਾਰੀ ਅਨੁਸਾਰ ਉਹ ਵਿਆਹ ਸਮਾਗਮ ਵਿੱਚ ਸਰਪੰਚ ਜਰਮਲ ਸਿੰਘ ਦੇ ਨਾਲ ਇੱਕੋ ਟੇਬਲ ‘ਤੇ ਬੈਠੇ ਸਨ ਅਚਾਨਕ ਦੋ ਨੌਜਵਾਨ ਆਏ ਤੇ ਉਹਨਾਂ ਨੇ ਸਰਪੰਚ ਉਪਰ ਫਾਇਰਿੰਗ ਕਰ ਦਿੱਤੀ। ਉਹਨਾਂ ਦੱਸਿਆ ਕਿ ਦੋ ਗੋਲੀਆਂ ਸਰਪੰਚ ਦੇ ਸਿਰ ਵਿੱਚ ਲੱਗੀਆਂ ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋਏ ਅਤੇ ਹਸਪਤਾਲ ਇਲਾਜ ਦੌਰਾਨ ਉਹਨਾਂ ਦਮ ਤੋੜ ਦਿੱਤਾ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸੇ ਵਿਆਹ ਸਮਾਗਮ ਵਿੱਚ ਖੇਮਕਰਨ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਵਣ ਸਿੰਘ ਧੁੰਨ ਵੀ ਹਾਜ਼ਰ ਸਨ। ਆਪ ਵਿਧਾਇਕ ਸਰਵਣ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਘਟਨਾ ਤੋਂ ਕੁਝ ਸਮਾਂ ਪਹਿਲਾਂ ਹੀ ਉਹ ਸਰਪੰਚ ਨੂੰ ਮਿਲੇ ਸਨ ਅਤੇ ਦੋਵਾਂ ਨੇ ਇਕੱਠੇ ਹੀ ਸ਼ਗਨ ਪਾਇਆ ਸੀ ਉਸ ਤੋਂ ਬਾਅਦ ਉਹ (ਵਿਧਾਇਕ) ਖਾਣਾ ਖਾਣ ਚਲੇ ਗਏ ਅਤੇ ਸਰਪੰਚ ਬਾਹਰ ਟੇਬਲ ‘ਤੇ ਬੈਠ ਗਿਆ ਦੋ ਨੌਜਵਾਨ ਆਏ ਤੇ ਉਹਨਾਂ ਨੇ ਸਰਪੰਚ ਉਪਰ ਫਾਇਰਿੰਗ ਕਰ ਦਿੱਤੀ। ਜ਼ਿਕਰਯੋਗ ਹੈ ਕਿ ਸਰਪੰਚ ਨੂੰ ਪਹਿਲਾਂ ਵੀ ਧਮਕੀਆਂ ਮਿਲ ਰਹੀਆਂ ਸਨ ਅਤੇ ਉਹਨਾਂ ਨੂੰ ਸੁਰੱਖਿਆ ਕਰਮਚਾਰੀ ਵੀ ਮਿਲੇ ਹੋਏ ਸਨ ਪਰ ਮੌਕੇ ‘ਤੇ ਸੁਰੱਖਿਆ ਕਰਮਚਾਰੀ ਹਾਜ਼ਰ ਨਹੀਂ ਸਨ। ਅੰਮ੍ਰਿਤਸਰ ਦੇ ਡੀਸੀਪੀ ਜਗਜੀਤ ਸਿੰਘ ਵਾਲੀਆ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਕਵਰ ਕਰ ਲਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #newsupdate #dailyupdate#punjabnews
Previous Post

…ਹੁਣ ਦੋਸ਼ੀ ਨੂੰ ਸਾਰੀ ਉਮਰ ਜੇਲ੍ਹ ਵਿੱਚ ਸੜਨਾ ਪਵੇਗਾ, ਪੰਜਾਬ ‘ਚ ਬੇਅਦਬੀ ਸਬੰਧੀ ਨਵਾਂ ਕਾਨੂੰਨ ਜਲਦੀ…!

Next Post

ਮੁੱਖ ਮੰਤਰੀ ਭਗਵੰਤ ਮਾਨ ਦਾ ਭਰਾ ਪੱਤਰਕਾਰਾਂ ਦੇ ਹੱਕ ‘ਚ ਨਿੱਤਰਿਆ…!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਮੁੱਖ ਮੰਤਰੀ ਭਗਵੰਤ ਮਾਨ ਦਾ ਭਰਾ ਪੱਤਰਕਾਰਾਂ ਦੇ ਹੱਕ ‘ਚ ਨਿੱਤਰਿਆ…!

ਮੁੱਖ ਮੰਤਰੀ ਭਗਵੰਤ ਮਾਨ ਦਾ ਭਰਾ ਪੱਤਰਕਾਰਾਂ ਦੇ ਹੱਕ 'ਚ ਨਿੱਤਰਿਆ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend