Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੀ ਜੂਨੀਅਰ ਟੀਮ ਨੇ ਪੰਜਾਬ ਸਟੇਟ ਨੈੱਟਬਾਲ ਚੈਂਪੀਅਨਸ਼ਿਪ ‘ਚ ਕੀਤਾ ਸੋਨੇ ਦੇ ਮੈਡਲ ‘ਤੇ ਕਬਜ਼ਾ

ਸੀਨੀਅਰ ਵਰਗ 'ਚ ਮੁੰਡੇ ਕੁੜੀਆਂ ਦੀ ਟੀਮ ਦਾ ਰਿਹਾ ਤੀਜਾ ਸਥਾਨ

Nirmal Pandori by Nirmal Pandori
01/06/2026
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਦੀ ਜੂਨੀਅਰ ਟੀਮ ਨੇ ਪੰਜਾਬ ਸਟੇਟ ਨੈੱਟਬਾਲ ਚੈਂਪੀਅਨਸ਼ਿਪ ‘ਚ ਕੀਤਾ ਸੋਨੇ ਦੇ ਮੈਡਲ ‘ਤੇ ਕਬਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ , 6 ਜਨਵਰੀ, (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਦੇ ਜੂਨੀਅਰ ਲੜਕਿਆਂ ਦੀ ਨੈੱਟਬਾਲ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਟੇਟ ਨੈੱਟਬਾਲ ਚੈਂਪੀਅਨਸ਼ਿਪ 2025-26 ਵਿੱਚ ਸੋਨੇ ਦੇ ਮੈਡਲ ‘ਤੇ ਕਬਜ਼ਾ ਕੀਤਾ। ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਦੀਆਂ 18ਵੀਆਂ ਜੂਨੀਅਰ ਅਤੇ 22ਵੀਆਂ ਸੀਨੀਅਰ ਸਟੇਟ ਨੈੱਟਬਾਲ ਖੇਡਾਂ ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਪੰਜਾਬ ਵੱਲੋਂ ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਜ਼ਿਲ੍ਹਾ ਮੁਕਤਸਰ ਸਾਹਿਬ ਵਿਖੇ ਕਰਵਾਈਆਂ ਗਈਆਂ, ਜਿਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲੜਕੇ ਲੜਕੀਆਂ ਦੀਆਂ ਜੂਨੀਅਰ ਅਤੇ ਸੀਨੀਅਰ ਟੀਮਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੋਚ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਬਰਨਾਲਾ ਦੇ ਜੂਨੀਅਰ ਲੜਕਿਆਂ ਦੀ ਟੀਮ ਨੇ ਲੁਧਿਆਣਾ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਗੋਲਡ ਮੈਡਲ ‘ਤੇ ਕਬਜ਼ਾ ਕੀਤਾ। ‌ਉਹਨਾਂ ਦੱਸਿਆ ਕਿ ਸੀਨੀਅਰ ਮੁੰਡੇ ਕੁੜੀਆਂ ਦੀਆਂ ਟੀਮਾਂ ਨੇ ਵੀ ਤੀਜਾ ਸਥਾਨ ਹਾਸਿਲ ਕੀਤਾ। ਪੰਜਾਬ ਸਟੇਟ ਨੈੱਟਬਾਲ ਚੈਂਪੀਅਨਸ਼ਿਪ 2025-26 ਵਿੱਚ ਬਰਨਾਲਾ ਦੇ ਜੂਨੀਅਰ ਲੜਕਿਆਂ ਦੀ ਟੀਮ ਦੀ ਇਸ ਮਾਣਮੱਤੀ ਪ੍ਰਾਪਤੀ ਅਤੇ ਸੀਨੀਅਰ ਵਰਗ ‘ਚ ਮੁੰਡੇ ਕੁੜੀਆਂ ਦੀ ਟੀਮ ਵੱਲੋਂ ਤੀਜਾ ਸਥਾਨ ਹਾਸਿਲ ਕਰਨ ‘ਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਇੰਦਰ ਸਿੰਘ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਮੈਨੇਜਰ ਅਮਨ ਸ਼ਰਮਾ, ਗੁਰਜੋਤ ਸਿੰਘ, ਡੀਐਮ ਸਿਮਰਦੀਪ ਸਿੰਘ, ਮਨਜੀਤ ਸਿੰਘ, ਬਾਬਾ ਫਰੀਦ ਸਕੂਲ ਦੇ ਐਮਡੀ ਹਰਜੀਤ ਸਿੰਘ, ਨਰੇਸ਼ ਕੁਮਾਰ, ਨੈੱਟਬਾਲ ਪ੍ਰਮੋਸ਼ਨ ਪੰਜਾਬ ਦੇ ਸੈਕਟਰੀ ਪਲਵੀ ਰਾਣਾ, ਜੁਆਇੰਟ ਸੈਕਟਰੀ ਦਵਿੰਦਰ ਪ੍ਰਸਾਦ, ਨੈੱਟਬਾਲ ਫੈਡਰੇਸ਼ਨ ਆਫ਼ ਇੰਡੀਆ ਦੇ ਜੁਆਇੰਟ ਸੈਕਟਰੀ ਅਸ਼ੋਕ ਆਨੰਦ, ਰੋਬਿਨ ਮਲਿਕ, ਅਮਨਦੀਪ ਕੌਰ ਆਦਿ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#education department#punjabnews
Previous Post

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ਵਾਲੇ ਭਗਵੰਤ ਮਾਨ ਪੰਜਾਬ ਦੇ ਤੀਜੇ ਮੁੱਖ ਮੰਤਰੀ

Next Post

ਭਾਰਤੀ ਫੌਜ ਦੇ ਹੁਕਮ…ਅਗਨੀਵੀਰ ਸੈਨਿਕ ਰੈਗੂਲਰ ਹੋਣ ਤੱਕ ਵਿਆਹ ਨਹੀਂ ਕਰਵਾ ਸਕਣਗੇ….!

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਭਾਰਤੀ ਫੌਜ ਦੇ ਹੁਕਮ…ਅਗਨੀਵੀਰ ਸੈਨਿਕ ਰੈਗੂਲਰ ਹੋਣ ਤੱਕ ਵਿਆਹ ਨਹੀਂ ਕਰਵਾ ਸਕਣਗੇ….!

ਭਾਰਤੀ ਫੌਜ ਦੇ ਹੁਕਮ...ਅਗਨੀਵੀਰ ਸੈਨਿਕ ਰੈਗੂਲਰ ਹੋਣ ਤੱਕ ਵਿਆਹ ਨਹੀਂ ਕਰਵਾ ਸਕਣਗੇ....!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend