Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਦੋਂ ਮੈਂ ਆਵਾਂਗਾ ਤਾਂ ਤੁਸੀਂ ਲਾਈਵ ਟੈਲੀਕਾਸਟ ਕਰਿਓ…ਭਗਵੰਤ ਮਾਨ ਦੀ ਜਥੇਦਾਰ ਨੂੰ ਚੁਣੌਤੀ

ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਾਈ ਪੋਸਟ

Nirmal Pandori by Nirmal Pandori
01/08/2026
in ਪੰਜਾਬ
Reading Time: 1 min read
A A
0
ਜਦੋਂ ਮੈਂ ਆਵਾਂਗਾ ਤਾਂ ਤੁਸੀਂ ਲਾਈਵ ਟੈਲੀਕਾਸਟ ਕਰਿਓ…ਭਗਵੰਤ ਮਾਨ ਦੀ ਜਥੇਦਾਰ ਨੂੰ ਚੁਣੌਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,8 ਜਨਵਰੀ, Gee98 News service

-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਭਗਵੰਤ ਮਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪਾਈ ਪੋਸਟ ਨੇ ਪੰਜਾਬ ਦੀ ਸਿੱਖ ਰਾਜਨੀਤੀ ਵਿੱਚ ਤਰਥੱਲੀ ਮਚਾ ਦਿੱਤੀ ਹੈ। ‌ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਨੂੰ ਬੇਨਤੀ ਕੀਤੀ ਹੈ ਕਿ ਜਦੋਂ ਉਹ 15 ਜਨਵਰੀ ਨੂੰ ਅਕਾਲ ਤਖ਼ਤ ‘ਤੇ ਪੇਸ਼ ਹੋਣਗੇ ਤਾਂ ਇਸ ਦਾ ਪ੍ਰਸਾਰਨ ਸਾਰੇ ਚੈਨਲਾਂ ‘ਤੇ ਲਾਈਵ ਟੈਲੀਕਾਸਟ ਕੀਤਾ ਜਾਵੇ। ਭਗਵੰਤ ਮਾਨ ਨੇ ਉੰਝ ਭਾਵੇਂ ਆਪਣੀ ਇਸ ਪੋਸਟ ਵਿੱਚ “ਬੇਨਤੀ” ਸ਼ਬਦ ਵਰਤਿਆ ਪ੍ਰੰਤੂ ਧਾਰਮਿਕ ਪੱਖ ਤੋਂ ਭਗਵੰਤ ਮਾਨ ਦੀ ਇਸ ਪੋਸਟ ਨੂੰ ਵੀ ਅਕਾਲ ਤਖ਼ਤ ਦੇ ਜਥੇਦਾਰ ਲਈ ਇੱਕ ਚੁਣੌਤੀ (ਸ਼ਰਤ) ਹੀ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ “ਪੂਰੀ ਦੁਨੀਆਂ ‘ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ ਕਿਤਾਬ ਲੈ ਕੇ ਜਾਵਾਂਗੇ…ਸਾਰੇ ਚੈਨਲਾਂ ‘ਤੇ ਲਾਈਵ ਟੈਲੀਕਾਸਟ ਹੋਣਾ ਚਾਹੀਦੈ…ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪਸ਼ਟੀਕਰਨ ਦਾ ਸਿੱਧਾ ਪ੍ਰਸਾਰਨ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ ਪਲ ਅਤੇ ਪੈਸੇ ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ…ਮਿਲਦੇ ਹਾਂ ਜੀ 15 ਜਨਵਰੀ ਨੂੰ…ਸਬੂਤਾਂ ਸਮੇਤ..! ਭਗਵੰਤ ਮਾਨ ਦੀ ਇਸ ਪੋਸਟ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਆਮ ਲੋਕਾਂ ਦੀਆਂ ਟਿੱਪਣੀਆਂ ਵੀ ਸਾਹਮਣੇ ਆ ਰਹੀਆਂ ਹਨ ਜਿਨਾਂ ਵਿੱਚ ਲਿਖਿਆ ਹੈ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਜੀ ਕਹਿ ਰਹੇ ਹਨ ਕਿ ਉਹ ਨੰਗੇ ਪੈਰੀਂ ਇੱਕ ਸਧਾਰਨ ਸਿੱਖ ਦੀ ਤਰ੍ਹਾਂ ਜਾਣਗੇ ਪਰੰਤੂ ਹੁਣ ਦੂਜੇ ਪਾਸੇ ਸ਼ਰਤਾਂ ਲਗਾ ਰਹੇ ਹਨ। ਸਵਾਲ ਇਹ ਵੀ ਹੋ ਰਹੇ ਹਨ ਕਿ ਆਖਰ ਮੁੱਖ ਮੰਤਰੀ ਭਗਵੰਤ ਮਾਨ ਕਿਹੜੀ ਗੋਲਕ ਦਾ ਹਿਸਾਬ ਕਿਤਾਬ ਲੈ ਕੇ ਜਾਣਗੇ ? ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੂੰ ਤਲਬ ਕਰਨ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਗਵੰਤ ਮਾਨ ਦੀ ਇੱਕ ਵਾਇਰਲ ਵੀਡੀਓ ਦਾ ਵੀ ਜ਼ਿਕਰ ਕੀਤਾ ਜਿਸ ਵਿੱਚ ਉਹ ਸ਼ਰਾਬ ਦੀਆਂ ਬੂੰਦਾਂ ਗੁਰੂਆਂ ਦੀਆਂ ਤਸਵੀਰਾਂ ਉੱਪਰ ਛਿੜਕ ਰਹੇ ਹਨ। ਭਗਵੰਤ ਮਾਨ ਦੀ ਉਕਤ ਪੋਸਟ ਤੋਂ ਬਾਅਦ ਚਰਚਾ ਇਹ ਵੀ ਹੋ ਰਹੀ ਹੈ ਕਿ ਗੋਲਕ ਦਾ ਹਿਸਾਬ ਕਿਤਾਬ ਦਾ ਮੁੱਖ ਮੰਤਰੀ ਲੈ ਕੇ ਜਾਣਗੇ ਪਰੰਤੂ ਆਪਣੀ ਵੀਡੀਓ ਸੰਬੰਧੀ ਲੱਗ ਰਹੇ ਦੋਸ਼ਾਂ ਦਾ ਸਪੱਸ਼ਟੀਕਰਨ ਕਿਵੇਂ ਦੇਣਗੇ ? ਦੂਜੇ ਪਾਸੇ ਸਿੱਖ ਵਿਦਵਾਨਾਂ ਦਾ ਮੰਨਣਾ ਹੈ ਕਿ ਹੁਣ ਜਦੋਂ ਕਿ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਪੇਸ਼ ਹੋ ਹੀ ਰਹੇ ਹਨ ਤਾਂ ਉਹਨਾਂ ਨੂੰ ਪੇਸ਼ ਹੋਣ ਤੋਂ ਪਹਿਲਾਂ ਕਿਸੇ ਤਰ੍ਹਾਂ ਦੀ ਕੋਈ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Tags: #barnalanews#malwanews #newsupdate #dailyupdate#punjabnews
Previous Post

ਮਾਤਾ ਵੈਸ਼ਨੋ ਦੇਵੀ ਕਾਲਜ ਦੀ MBBS ਮਾਨਤਾ ਰੱਦ,ਮੁਸਲਿਮ ਵਿਦਿਆਰਥੀਆਂ ਦੇ ਦਾਖ਼ਲੇ ਨੂੰ ਲੈ ਕੇ ਹੋਇਆ ਵਿਵਾਦ

Next Post

ਤੇਰਾ ਕੀ ਬਣੂ ਪੰਜਾਬ ਸਿਆਂ…ਸਰਕਾਰ ਚੁੱਕੇਗੀ 2000 ਕਰੋੜ ਰੁਪਏ ਦਾ ਹੋਰ ਕਰਜ਼ਾ

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
ਕੇਂਦਰ ਦਾ ਪੰਜਾਬ ਨੂੰ ਵੱਡਾ ਵਿੱਤੀ ਝਟਕਾ…ਕਰਜ਼ਾ ਹੱਦ ਵਿੱਚ ਕੀਤੀ ਵੱਡੀ ਕਟੌਤੀ

ਤੇਰਾ ਕੀ ਬਣੂ ਪੰਜਾਬ ਸਿਆਂ...ਸਰਕਾਰ ਚੁੱਕੇਗੀ 2000 ਕਰੋੜ ਰੁਪਏ ਦਾ ਹੋਰ ਕਰਜ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend