Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤੇਰਾ ਕੀ ਬਣੂ ਪੰਜਾਬ ਸਿਆਂ…ਸਰਕਾਰ ਚੁੱਕੇਗੀ 2000 ਕਰੋੜ ਰੁਪਏ ਦਾ ਹੋਰ ਕਰਜ਼ਾ

ਅਗਲੇ ਵਿੱਤੀ ਵਰ੍ਹੇ ਦੇ ਅੰਤ ਤੱਕ ਹੋਵੇਗਾ 4 ਲੱਖ ਕਰੋੜ ਤੋਂ ਵੱਧ ਕਰਜ਼ਾ

Nirmal Pandori by Nirmal Pandori
01/08/2026
in ਪੰਜਾਬ
Reading Time: 1 min read
A A
0
ਕੇਂਦਰ ਦਾ ਪੰਜਾਬ ਨੂੰ ਵੱਡਾ ਵਿੱਤੀ ਝਟਕਾ…ਕਰਜ਼ਾ ਹੱਦ ਵਿੱਚ ਕੀਤੀ ਵੱਡੀ ਕਟੌਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ , 8 ਜਨਵਰੀ, Gee98 News service

-ਪੰਜਾਬ ਸਿਰ ਦਿਨੋਂ ਦਿਨ ਵੱਧ ਰਹੇ ਕਰਜ਼ੇ ਦੀ ਚਿੰਤਾ ਕਰਨ ਵਾਲਿਆਂ ਦੀ ਚਿੰਤਾ ਵਿੱਚ ਹੋਰ ਵਾਧਾ ਹੋਣ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ 2000 ਕਰੋੜ ਰੁਪਏ ਦਾ ਨਵਾਂ ਕਰਜ਼ਾ ਲੈਣ ਜਾ ਰਹੀ ਹੈ। ਪੰਜਾਬ ਦੇ ਵਿੱਤ ਵਿਭਾਗ ਨੇ ਇਸ ਸਬੰਧੀ ਜਾਣਕਾਰੀ 2 ਜਨਵਰੀ ਨੂੰ ਅਧਿਕਾਰਿਤ ਸੂਚਨਾ ਜਾਰੀ ਕਰਕੇ ਦਿੱਤੀ ਹੈ ਕਿ ਸਰਕਾਰ ਸੂਬੇ ‘ਚ ਚੱਲ ਰਹੀਆਂ ਵਿਕਾਸ ਯੋਜਨਾਵਾਂ ਨੂੰ ਗਤੀ ਦੇਣ ਲਈ ਅਤੇ ਹੋਰ ਖਰਚੇ ਲਈ 2000 ਕਰੋੜ ਰੁਪਏ ਦਾ ਕਰਜ਼ਾ ਚੁੱਕ ਰਹੀ ਹੈ। ਪੰਜਾਬ ਦੀ ਮੌਜੂਦਾ ਮਾੜੀ ਵਿੱਤੀ ਹਾਲਤ ਤੇ ਲਗਾਤਾਰ ਵੱਧ ਰਹੇ ਕਰਜ਼ੇ ਦੇ ਕਾਰਨ ਸਵਾਲ ਵੀ ਖੜੇ ਹੋ ਰਹੇ ਹਨ। ਅੰਕੜਿਆਂ ਮੁਤਾਬਕ ਵਿੱਤੀ ਸਾਲ 2024-25 ਦੇ ਦੌਰਾਨ ਪੰਜਾਬ ‘ਤੇ ਅਨੁਮਾਨਿਤ ਕਰਜ਼ਾ 3.82 ਲੱਖ ਕਰੋੜ ਰੁਪਏ ਸੀ ਜਦਕਿ ਸਾਲ 2025- 26 ਦੇ ਬਜਟ ਅਨੁਮਾਨ ਦੇ ਮੁਤਾਬਕ ਆਗਾਮੀ ਵਿੱਤੀ ਸਾਲ ਦੇ ਅੰਤ ਤੱਕ ਇਹ ਕਰਜ਼ਾ ਵਧ ਕੇ 4.17 ਲੱਖ ਕਰੋੜ ਤੱਕ ਪਹੁੰਚ ਸਕਦਾ ਹੈ। ਇਸ ਦੇ ਬਾਵਜੂਦ ਵੀ ਸਰਕਾਰ ਵਿਕਾਸ ਕੰਮਾਂ ‘ਚ ਪੈਸੇ ਦੀ ਕਮੀ ਨੂੰ ਪੂਰਾ ਕਰਨ ਲਈ ਹੋਰ ਕਰਜ਼ ਲੈ ਰਹੀ ਹੈ। ਵਿੱਤ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ 2000 ਕਰੋੜ ਰੁਪਏ ਦਾ ਕਰਜ਼ਾ ਖੁੱਲ੍ਹੇ ਬਾਜ਼ਾਰ ‘ਚ ਨਿਲਾਮੀ ਦੇ ਮਾਧਿਅਮ ਤੋਂ ਲਿਆ ਜਾਵੇਗਾ ਅਤੇ ਇਹ ਕਰਜ਼ਾ ਅਗਲੇ ਪੰਜ ਸਾਲਾਂ ਲਈ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਸ ਕਰਜ਼ੇ ਨੂੰ 7 ਜਨਵਰੀ 2031 ਤੱਕ ਮੋੜ ਦਿੱਤਾ ਜਾਵੇਗਾ। ਇੱਥੇ ਇਹ ਵੀ ਧਿਆਨ ਦੇਣ ਯੋਗ ਹੈ ਕਿ ਸਰਕਾਰ 2000 ਕਰੋੜ ਦੇ ਇਸ ਕਰਜੇ ਵਿੱਚੋਂ ਇੱਕ ਹਿੱਸਾ ਪਹਿਲਾਂ ਲਏ ਕਰਜ਼ੇ ਦੇ ਵਿਆਜ਼ ਦੇ ਭੁਗਤਾਨ ਅਤੇ ਹੋਰ ਵਿੱਤੀ ਦੇਣਦਾਰੀਆਂ ਲਈ ਵੀ ਵਰਤੇਗੀ। ਧਿਆਨ ਰਹੇ ਕਿ ਪੰਜਾਬ ਬਜਟ ਦਾ ਵੱਡਾ ਹਿੱਸਾ ਤਨਖਾਹਾਂ, ਪੈਨਸ਼ਨਾਂ ਅਤੇ ਪਹਿਲਾਂ ਲਏ ਕਰਜ਼ਿਆਂ ਦੇ ਵਿਆਜ਼ ਸਮੇਤ ਮੂਲਧਨ ਚੁਕਾਉਣ ਵਿੱਚ ਖਰਚ ਹੋ ਰਿਹਾ ਹੈ ਜਿਸ ਕਰਕੇ ਵਿਕਾਸ ਕਾਰਜਾਂ ਦੀ ਲੋੜੀਂਦਾ ਪੈਸਾ ਨਹੀਂ ਬਚ ਰਿਹਾ। ਸਰਕਾਰ ਦਾ ਤਰਕ ਹੈ ਕਿ ਨਵਾਂ ਕਰਜ਼ਾ ਲੈਣ ਨਾਲ ਵਿਕਾਸ ਯੋਜਨਾਵਾਂ ਅਤੇ ਬੁਨਿਆਦੀ ਢਾਂਚੇ ‘ਚ ਨਿਵੇਸ਼ ਕੀਤਾ ਜਾਵੇਗਾ ਜਿਸ ਨਾਲ ਆਰਥਿਕ ਗਤੀਵਿਧੀਆਂ ਵਧਣਗੀਆਂ। ਪੰਜਾਬ ‘ਚ ਖਰਚ ਅਤੇ ਆਮਦਨ ਦੇ ਵਿਚਕਾਰ ਵੱਡਾ ਪਾੜਾ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਹੈ। ਉਂਝ ਭਾਵੇਂ ਸਰਕਾਰ ਦਾ ਤਰਕ ਹੈ ਕਿ ਇਹ ਨਵਾਂ 2000 ਕਰੋੜ ਰੁਪਏ ਦਾ ਕਰਜ਼ਾ ਵਿਕਾਸ ਯੋਜਨਾਵਾਂ ਨੂੰ ਹੁਲਾਰਾ ਦੇਣ ਲਈ ਲਿਆ ਜਾ ਰਿਹਾ ਪ੍ਰੰਤੂ ਕੁਝ ਦਿਨਾਂ ਤੋਂ ਚਰਚਾ ਇਹ ਵੀ ਚੱਲ ਰਹੀ ਹੈ ਕਿ ਆਮ ਆਦਮੀ ਪਾਰਟੀ ਦੀ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਦੀ ਪੂਰਤੀ ਲਈ ਸਰਕਾਰ ਇਸ ਕਰਜ਼ੇ ਦੀ ਰਕਮ ਦੀ ਵਰਤੋਂ ਵੀ ਕਰ ਸਕਦੀ ਹੈ। ਬਹਰਰਾਲ ! ਸਰਕਾਰ ਆਪਣੇ ਆਮਦਨ ਖਰਚੇ ਲਈ ਖ਼ੁਦ ਜ਼ਿੰਮੇਵਾਰ ਹੈ ਪ੍ਰੰਤੂ ਪੰਜਾਬ ਸਿਰ ਵੱਧ ਰਹੇ ਕਰਜ਼ੇ ਦੀ ਦਰ ਨੇ ਪੰਜਾਬ ਪ੍ਰੇਮੀਆਂ ਅਤੇ ਟੈਕਸ ਦਾਤਿਆਂ ਦੀਆਂ ਚਿੰਤਾਵਾਂ ਵਿੱਚ ਵਾਧਾ ਕੀਤਾ ਹੈ। ਇਹੀ ਕਾਰਨ ਹੈ ਕਿ ਸੋਸ਼ਲ ਮੀਡੀਆ ‘ਤੇ ਅੱਜਕੱਲ੍ਹ ਮੁਫ਼ਤ ਯੋਜਨਾਵਾਂ ਬੰਦ ਕਰਨ ਦੀਆਂ ਚਰਚਾਵਾਂ/ਪੋਸਟਾਂ ਵਿੱਚ ਵਾਧਾ ਹੋ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #newsupdate #dailyupdate#punjabnews
Previous Post

ਜਦੋਂ ਮੈਂ ਆਵਾਂਗਾ ਤਾਂ ਤੁਸੀਂ ਲਾਈਵ ਟੈਲੀਕਾਸਟ ਕਰਿਓ…ਭਗਵੰਤ ਮਾਨ ਦੀ ਜਥੇਦਾਰ ਨੂੰ ਚੁਣੌਤੀ

Next Post

ਬਰਨਾਲਾ ਦੀ ਆਂਗਣਵਾੜੀ ਮੁਲਾਜ਼ਮ ਆਗੂ ਰੁਪਿੰਦਰ ਬਾਵਾ ਲੁੱਟ ਖੋਹ ਦੀ ਵਾਰਦਾਤ ਦੌਰਾਨ ਹੋਈ ਸਖ਼ਤ ਜ਼ਖਮੀ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਬਰਨਾਲਾ ਦੀ ਆਂਗਣਵਾੜੀ ਮੁਲਾਜ਼ਮ ਆਗੂ ਰੁਪਿੰਦਰ ਬਾਵਾ ਲੁੱਟ ਖੋਹ ਦੀ ਵਾਰਦਾਤ ਦੌਰਾਨ ਹੋਈ ਸਖ਼ਤ ਜ਼ਖਮੀ

ਬਰਨਾਲਾ ਦੀ ਆਂਗਣਵਾੜੀ ਮੁਲਾਜ਼ਮ ਆਗੂ ਰੁਪਿੰਦਰ ਬਾਵਾ ਲੁੱਟ ਖੋਹ ਦੀ ਵਾਰਦਾਤ ਦੌਰਾਨ ਹੋਈ ਸਖ਼ਤ ਜ਼ਖਮੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend