Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਹਿਮ ਖ਼ਬਰ… ਕੈਨੇਡਾ ਨੇ ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ ‘ਤੇ ਲਗਾਈ ਰੋਕ

- ਸਾਲ 2026 'ਚ ਨਹੀਂ ਸਵੀਕਾਰ ਹੋਣਗੀਆਂ ਨਵੀਆਂ ਅਰਜ਼ੀਆਂ

Nirmal Pandori by Nirmal Pandori
01/09/2026
in ਪੰਜਾਬ
Reading Time: 1 min read
A A
0
ਅਹਿਮ ਖ਼ਬਰ… ਕੈਨੇਡਾ ਨੇ ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ ‘ਤੇ ਲਗਾਈ ਰੋਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,9 ਜਨਵਰੀ, Gee98 news service-

-ਕੈਨੇਡਾ ਵੱਲੋਂ ਪਿਛਲੇ ਕੁਝ ਸਮੇਂ ਤੋਂ ਆਪਣੇ ਵੀਜ਼ਾ ਨਿਯਮਾਂ ਵਿੱਚ ਲਗਾਤਾਰ ਸਖ਼ਤੀ ਕੀਤੀ ਜਾ ਰਹੀ ਹੈ। ਹੁਣ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਕੈਨੇਡਾ ਨੇ ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ ‘ਤੇ ਰੋਕ ਲਗਾ ਦਿੱਤੀ ਹੈ।
ਹੁਣ ਕੈਨੇਡਾ ‘ਚ ਰਹਿਣ ਵਾਲੇ ਪ੍ਰਵਾਸੀ ਆਪਣੇ ਮਾਪੇ ਨਹੀਂ ਸੱਦ ਸਕਣਗੇ। ਕੈਨੇਡਾ ਨੇ ਸਾਲ 2026 ਲਈ ਨਵੀਆਂ ਅਰਜ਼ੀਆਂ ਲੈਣੀਆਂ ਬੰਦ ਕੀਤੀਆਂ ਹਨ। ਕੈਨੇਡਾ ਆਏ ਦਿਨ ਵੀਜ਼ਾ ਨਿਯਮਾਂ ਨੂੰ ਸਖਤ ਕਰਦਾ ਰਿਹਾ ਹੈ ਜਿਸ ਦਾ ਭਾਰਤੀਆਂ ਖਾਸ ਕਰਕੇ ਪੰਜਾਬੀਆਂ ‘ਤੇ ਭਾਰੀ ਪ੍ਰਭਾਵ ਪੈ ਰਿਹਾ ਹੈ। ਨਵੇਂ ਫਰਮਾਨ ਤਹਿਤ ਹੁਣ ਕੈਨੇਡਾ ਵਿਚ ਰਹਿਣ ਵਾਲੇ ਪ੍ਰਵਾਸੀ ਆਪਣੇ ਮਾਪੇ ਨਹੀਂ ਸੱਦ ਸਕਣਗੇ। ਕੈਨੇਡਾ ਸਰਕਾਰ ਦੀਆਂ ਇਮੀਗ੍ਰੇਸ਼ਨ ਨੀਤੀਆਂ ਵਿਚ ਲਗਾਤਾਰ ਬਦਲਾਅ ਹੋ ਰਹੇ ਹਨ। ਓਟਾਵਾ ਨੇ 2026 ਵਿਚ ਬਜ਼ੁਰਗਾਂ, ਦਾਦਾ-ਦਾਦੀ ਤੇ ਇਮੀਗ੍ਰੇਸ਼ਨ ਅਰਜ਼ੀਆਂ ਦੇ ਦਰਵਾਜ਼ੇ ਬੰਦ ਕਰ ਦਿੱਤੇ ਹਨ। ਕੈਨੇਡਾ 2026 ਲਈ ਇਮੀਗ੍ਰੇਸ਼ਨ ਅਰਜ਼ੀਆਂ ‘ਤੇ ਰੋਕ ਲਗਾ ਰਿਹਾ ਹੈ ਜਿਸ ਦਾ ਮਤਲਬ ਸਰਕਾਰ ਉਨ੍ਹਾਂ ਲੋਕਾਂ ਦੇ ਪਰਿਵਾਰ ਪੁਨਰ ਏਕੀਕਰਨ ਨੂੰ ਰੋਕ ਦੇਵੇਗੀ ਜੋ ਉਮੀਦ ਕਰਦੇ ਹਨ ਕਿ ਉਹ ਸਪਾਂਸਰ ਵੀਜ਼ਾ ਭੇਜ ਕੇ ਆਪਣੇ ਮਾਪੇ, ਦਾਦਾ-ਦਾਦੀ ਜਾਂ ਕਿਸੇ ਰਿਸ਼ਤੇਦਾਰ ਨੂੰ ਬੁਲਾ ਲੈਣਗੇ। ਇਮੀਗ੍ਰੇਸ਼ਨ ਸ਼ਰਨਾਰਥੀ ਤੇ ਨਾਗਰਿਕਤਾ ਵਿਭਾਗ ਕੈਨੇਡਾ ਨੇ ਪਿਛਲੇ ਸਾਲ ਦੇ ਅਖੀਰ ਵਿਚ ਐਲਾਨ ਕੀਤਾ ਸੀ ਕਿ ਮਾਪਿਆਂ ਤੇ ਦਾਦਾ-ਦਾਦੀ ਪ੍ਰੋਗਰਾਮ ਲਈ ਨਵੇਂ ਬਿਨੈਕਾਰਾਂ ਨੂੰ ਸਵੀਕਾਰ ਨਹੀਂ ਕਰੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Tags: #barnalanews#punjabnews
Previous Post

ਸਰਪੰਚਾਂ ਦਾ ਮਾਣ ਭੱਤਾ…ਊਠ ਦੇ ਬੁੱਲ ਵਾਂਗ ਅਟਕੇ ਹੋਏ ਨੇ ਸਰਕਾਰੀ ਹੁਕਮ

Next Post

ਜ਼ਰੂਰੀ ਖ਼ਬਰ…ਹੁਣ ਵਹੀਕਲਾਂ ਦੀਆਂ ਹਾਈ ਸਿਕਉਰਟੀ ਨੰਬਰ ਪਲੇਟਾਂ ਆਨਲਾਈਨ ਅਪਲਾਈ ਹੋਣਗੀਆਂ

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
ਜ਼ਰੂਰੀ ਖ਼ਬਰ…ਹੁਣ ਵਹੀਕਲਾਂ ਦੀਆਂ ਹਾਈ ਸਿਕਉਰਟੀ ਨੰਬਰ ਪਲੇਟਾਂ ਆਨਲਾਈਨ ਅਪਲਾਈ ਹੋਣਗੀਆਂ

ਜ਼ਰੂਰੀ ਖ਼ਬਰ...ਹੁਣ ਵਹੀਕਲਾਂ ਦੀਆਂ ਹਾਈ ਸਿਕਉਰਟੀ ਨੰਬਰ ਪਲੇਟਾਂ ਆਨਲਾਈਨ ਅਪਲਾਈ ਹੋਣਗੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend