Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਜੀਠੀਆ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਤੋਂ ਖ਼ਤਰਾ…ਏਜੰਸੀਆਂ ਦੀ ਰਿਪੋਰਟ

- ਨਾਭਾ ਜੇਲ੍ਹ ਵਿੱਚ ਬੰਦ ਹਨ ਬਿਕਰਮ ਮਜੀਠੀਆ

Nirmal Pandori by Nirmal Pandori
01/10/2026
in ਪੰਜਾਬ
Reading Time: 1 min read
A A
0
ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੱਗਿਆ ਅਦਾਲਤ ਦੀ ਝਟਕਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,10 ਜਨਵਰੀ, Gee98 news service-

-ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਿਕਰਮ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਦੇ ਅੰਦਰ ਬੰਦ ਹਨ। ਜੇਲ੍ਹ ਅੰਦਰ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ੁਫ਼ੀਆ ਏਜੰਸੀਆਂ ਵੱਲੋਂ ਮਿਲੇ ਇਨਪੁਟਸ ਤੋਂ ਬਾਅਦ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੇ ਇੱਕ ਗੁਪਤ ਪੱਤਰ ਜਾਰੀ ਕਰਕੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਏਜੰਸੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ, ਸੂਤਰ ਦੱਸਦੇ ਨੇ ਕਿ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਖ਼ਤਰੇ ਦੇ ਮੱਦੇਨਜ਼ਰ ਸਪੈਸ਼ਲ DGP (ਇੰਟੈਲੀਜੈਂਸ) ਨੇ ਸਪੈਸ਼ਲ DGP (ਸੁਰੱਖਿਆ) ਅਤੇ ADGP (ਜੇਲ੍ਹਾਂ) ਨੂੰ ਤੁਰੰਤ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਲਈ ਕਿਹਾ ਹੈ। ਇੱਕ ਗੁਪਤ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਖ਼ਤਾ ਕਦਮ ਚੁੱਕੇ ਜਾਣ। ਪਟਿਆਲਾ ਦੇ ਏ.ਆਈ.ਜੀ. (ਜ਼ੋਨਲ ਇੰਟੈਲੀਜੈਂਸ) ਨੂੰ ਸਥਿਤੀ ‘ਤੇ ਤਿੱਖੀ ਨਜ਼ਰ ਰੱਖਣ ਅਤੇ ਹੈੱਡ ਆਫਿਸ ਨੂੰ ਪਲ-ਪਲ ਦੀ ਜਾਣਕਾਰੀ ਦੇਣ ਦੇ ਹੁਕਮ ਦਿੱਤੇ ਗਏ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#punjabnews
Previous Post

ਬਰਨਾਲਾ ‘ਚ ਰਾਜੀਵ ਗੁਪਤਾ ਲੂਬੀ ਨੂੰ ਪੰਜਾਬ ਸਰਕਾਰ ਨੇ ਦਿੱਤੀ ਵੱਡੀ ਜ਼ਿੰਮੇਵਾਰੀ

Next Post

ਫਸਗੀ ਤਾਂ ਫਟਕਣ ਕੇਹਾ…ਦਿੱਲੀ ਵਿਧਾਨ ਸਭਾ ਦੀ ਜਲੰਧਰ ਦੇ ਪੁਲਿਸ ਕਮਿਸ਼ਨਰ ‘ਤੇ ਟੇਢੀ ਅੱਖ…!

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਫਸਗੀ ਤਾਂ ਫਟਕਣ ਕੇਹਾ...ਦਿੱਲੀ ਵਿਧਾਨ ਸਭਾ ਦੀ ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਟੇਢੀ ਅੱਖ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend