Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹੇ ਦੇ ਸਕੂਲਾਂ ’ਚ ਨੈਸ਼ਨਲ ਅਚੀਵਮੈਂਟ ਸਰਵੇਖਣ ਮੁਕੰਮਲ

Nirmal Pandori by Nirmal Pandori
11/12/2021
in ਸਿੱਖਿਆ
Reading Time: 1 min read
A A
0
ਜ਼ਿਲ੍ਹੇ ਦੇ ਸਕੂਲਾਂ ’ਚ ਨੈਸ਼ਨਲ ਅਚੀਵਮੈਂਟ ਸਰਵੇਖਣ ਮੁਕੰਮਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 12 ਨਵੰਬਰ (ਨਿਰਮਲ ਸਿੰਘ ਪੰਡੋਰੀ) : ਕੇਂਦਰ ਸਰਕਾਰ ਵੱਲੋਂ ਸਮੂਹ ਸੂਬਿਆਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਦੀ ਸਕੂਲ ਸਿੱਖਿਆ ਦੀ ਸਥਿਤੀ ਬਾਰੇ ਜਾਣਨ ਲਈ ਕਰਵਾਇਆ ਨੈਸ਼ਨਲ ਅਚੀਵਮੈਂਟ ਸਰਵੇਖਣ ਜ਼ਿਲ੍ਹੇ ਦੇ ਸਕੂਲਾਂ ’ਚ ਵਿਦਿਆਰਥੀਆਂ ਦੀ ਉਤਸ਼ਾਹਜਨਕ ਸ਼ਮੂਲੀਅਤ ਨਾਲ ਹੋਇਆ। ਇਸ ਦੌਰਾਨ ਕੇਂਦਰੀ ਬੋਰਡ ਵੱਲੋਂ ਵਿਸੇਸ਼ ਆਬਜ਼ਰਵਰ ਮੈਡਮ ਸ਼ਿਲਪਾ ਨਿੱਜੀ ਸਹਾਇਕ ਖੇਤਰੀ ਅਫਸਰ ਅਤੇ ਰੇਨੂੰ ਸ਼ਰਮਾ ਸੀਨੀਅਰ ਅਕਾਊਂਟੈਂਟ ਅਤੇ ਸਟੇਟ ਵੱਲੋਂ ਰੰਗ ਹਰਜਿੰਦਰ ਸਟੇਟ ਰਿਸੋਰਸ ਪਰਸਨ ਵੱਲੋਂ ਵੀ ਸਰਵੇਖਣ ਵਾਲੇ ਸਕੂਲਾਂ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਕੁਲਵਿੰਦਰ ਸਿੰਘ ਸਰਾਏ ਨੇ ਦੱਸਿਆ ਕਿ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇਖਣ ਦੀ ਮਿਹਨਤ ਨਾਲ ਤਿਆਰੀ ਕਰਨ ਦੇ ਨਾਲ ਨਾਲ ਇਸ ਦੇ ਸੰਚਾਲਨ ਲਈ ਵੀ ਬਿਹਤਰੀਨ ਤਿਆਰੀਆਂ ਕੀਤੀਆਂ ਗਈਆਂ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਰਵੇਖਣ ਲਈ ਚੁਣੇ ਸਮੂਹ ਸਕੂਲਾਂ ’ਚ ਵਿਦਿਆਰਥੀਆਂ ਦੀ ਉਤਸ਼ਾਹਜਨਕ ਸ਼ਮੂਲੀਅਤ ਨਾਲ ਸਰਵੇਖਣ ਹੋਇਆ ਹੈ। ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਹਰਕੰਵਲਜੀਤ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵਸੁੰਧਰਾ ਕਪਿਲਾ ਨੇ ਕਿਹਾ ਕਿ ਸਰਵੇਖਣ ਲਈ ਚੁਣੇ ਸਕੂਲਾਂ ’ਚ ਸਬੰਧਿਤ ਜਮਾਤਾਂ ਦੇ ਵਿਦਿਆਰਥੀਆਂ ਦੀ ਹਾਜ਼ਰੀ ਸ਼ਲਾਘਾਯੋਗ ਰਹੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ

ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ

02/19/2025
DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ

DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ

01/31/2025

ਤਰਸ ਦੇ ਆਧਾਰ ‘ਤੇ ਨਿਯੁਕਤ ਹੋਣ ਵਾਲੀਆਂ ਵਿਧਵਾਵਾਂ ਨੂੰ ਰਾਹਤ..ਪੜ੍ਹੋ ਪੱਤਰ ਦੀ ਕਾਪੀ

06/25/2024
Load More
Previous Post

ਗਰਭਵਤੀ ਔਰਤਾਂ ਦੇ ਮੈਡੀਕਲ ਚੈੱਕਅਪ ’ਚ ਜ਼ਿਲ੍ਹਾ ਬਰਨਾਲਾ ਤੀਜੇ ਸਥਾਨ ’ਤੇ: ਸਿਵਲ ਸਰਜਨ

Next Post

ਅੱਡੀਆਂ ਚੁੱਕ ਕੇ ਉਡੀਕ ਰਹੇ ਨੇ ਪਿੰਡ ਦੀਵਾਨਾ ਦੇ ਲੋਕ ਭਗਵੰਤ ਮਾਨ ਦੀ ਗਰਾਂਟ

Nirmal Pandori

Nirmal Pandori

Related Posts

ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ
ਸਿੱਖਿਆ

ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ

by Nirmal Pandori
02/19/2025
DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ
ਸਿੱਖਿਆ

DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ

by Nirmal Pandori
01/31/2025
ਸਿੱਖਿਆ

ਤਰਸ ਦੇ ਆਧਾਰ ‘ਤੇ ਨਿਯੁਕਤ ਹੋਣ ਵਾਲੀਆਂ ਵਿਧਵਾਵਾਂ ਨੂੰ ਰਾਹਤ..ਪੜ੍ਹੋ ਪੱਤਰ ਦੀ ਕਾਪੀ

by Nirmal Pandori
06/25/2024
ਪ੍ਰਾਈਵੇਟ ਸਕੂਲ ਨੇ ਫੀਸ ਨਾ ਭਰਨ ਵਾਲੀ ਵਿਦਿਆਰਥਣ ਨੂੰ ਪੇਪਰ ‘ਚੋਂ ਕੱਢਿਆ…ਰੋਜ਼ੇ ਰੱਖਣ ਵਾਲੀ ਵਿਦਿਆਰਥਣ ਨੂੰ ਕੀਤਾ ਪ੍ਰੇਸ਼ਾਨ, ਮੁੱਦਾ ਭਖਣ ‘ਤੇ ਪੁਲਿਸ ਵੀ ਪੁੱਜੀ
ਸਿੱਖਿਆ

ਪ੍ਰਾਈਵੇਟ ਸਕੂਲ ਨੇ ਫੀਸ ਨਾ ਭਰਨ ਵਾਲੀ ਵਿਦਿਆਰਥਣ ਨੂੰ ਪੇਪਰ ‘ਚੋਂ ਕੱਢਿਆ…ਰੋਜ਼ੇ ਰੱਖਣ ਵਾਲੀ ਵਿਦਿਆਰਥਣ ਨੂੰ ਕੀਤਾ ਪ੍ਰੇਸ਼ਾਨ, ਮੁੱਦਾ ਭਖਣ ‘ਤੇ ਪੁਲਿਸ ਵੀ ਪੁੱਜੀ

by Nirmal Pandori
03/21/2024
CM ਭਗਵੰਤ ਮਾਨ ਦੀ ਰੈਲੀ ਮੌਕੇ ਸਿਕਿਉਰਟੀ ਸਟਾਫ਼ ਨੂੰ ਸਕੂਲਾਂ ‘ਚ ਠਹਿਰਾਉਣ ਦਾ ਹਵਾਲਾ ਦੇ ਕੇ ਸਕੂਲ ਬੰਦ ਕਰਨ ਦੇ ਹੁਕਮ ਦੇਣ ਵਾਲੇ ਡੀਈਓਜ਼ ਨੂੰ ਨੋਟਿਸ ਜਾਰੀ
ਸਿੱਖਿਆ

CM ਭਗਵੰਤ ਮਾਨ ਦੀ ਰੈਲੀ ਮੌਕੇ ਸਿਕਿਉਰਟੀ ਸਟਾਫ਼ ਨੂੰ ਸਕੂਲਾਂ ‘ਚ ਠਹਿਰਾਉਣ ਦਾ ਹਵਾਲਾ ਦੇ ਕੇ ਸਕੂਲ ਬੰਦ ਕਰਨ ਦੇ ਹੁਕਮ ਦੇਣ ਵਾਲੇ ਡੀਈਓਜ਼ ਨੂੰ ਨੋਟਿਸ ਜਾਰੀ

by Nirmal Pandori
12/15/2023
ਘਰੇਲੂ ਝਗੜੇ ਕਾਰਨ ਪਿਓ-ਪੁੱਤ ਨੇ ਕੀਤੀ ਖੁਦਕੁਸ਼ੀ
ਸਿੱਖਿਆ

ਸੰਤ ਈਸ਼ਰ ਦਾਸ ਸਕੂਲ ਮੂੰਮ ਵਿਖੇ ਸਲਾਨਾ ਅਲੂਮਨੀ ਮੀਟ ਸਮੇਂ ਕਰਵਾਇਆ ਰਾਜ-ਪੱਧਰੀ ਸੈਮੀਨਾਰ

by Nirmal Pandori
12/08/2023
Load More
Next Post
ਅੱਡੀਆਂ ਚੁੱਕ ਕੇ ਉਡੀਕ ਰਹੇ ਨੇ ਪਿੰਡ ਦੀਵਾਨਾ ਦੇ ਲੋਕ ਭਗਵੰਤ ਮਾਨ ਦੀ ਗਰਾਂਟ

ਅੱਡੀਆਂ ਚੁੱਕ ਕੇ ਉਡੀਕ ਰਹੇ ਨੇ ਪਿੰਡ ਦੀਵਾਨਾ ਦੇ ਲੋਕ ਭਗਵੰਤ ਮਾਨ ਦੀ ਗਰਾਂਟ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਨੇੜੇ ਸੜਕ ਹਾਦਸੇ ਵਿੱਚ ਮਜ਼ਦੂਰ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਦਰਦਨਾਕ ਮੌਤ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਕਮਰੇ ‘ਚ ਲੱਗੀ ਅਚਾਨਕ ਅੱਗ…ਸੁੱਤੇ ਪਏ ਪਤੀ ਪਤਨੀ ਦੀ ਸੜਨ ਕਰਕੇ ਦਰਦਨਾਕ ਮੌਤ

ਦਿੱਲੀ ‘ਚ ਅੱਜ ਤੋਂ ਪੁਰਾਣੇ ਵਹੀਕਲਾਂ ਦਾ ਪੈਟਰੋਲ ਅਤੇ ਡੀਜ਼ਲ ਬੰਦ

ਅਹਿਮ ਖ਼ਬਰ….ਸਰਕਾਰੀ ਕਰਮਚਾਰੀ ਦੀ ਮਾਨਸਿਕ ਤੌਰ ‘ਤੇ ਕਮਜ਼ੋਰ ਸੰਤਾਨ ਪੈਨਸ਼ਨ ਦੀ ਹੱਕਦਾਰ-ਹਾਈਕੋਰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend