Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ

- ਲੁਟੇਰਿਆਂ ਨੇ ਗੱਡੀ ਦੇ ਫਰੰਟ ਸ਼ੀਸ਼ੇ 'ਚ ਮਾਰੀ ਗੋਲੀ-ਚੀਫ਼ ਮੈਨੇਜਰ

Nirmal Pandori by Nirmal Pandori
01/17/2026
in ਪੰਜਾਬ
Reading Time: 1 min read
A A
0
SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 , ਜਨਵਰੀ, Gee98 News service-

-ਪੰਜਾਬ ‘ਚ ਗੈਂਗਸਟਰਾਂ ਦੇ ਇਨਕਾਊਂਟਰਾਂ ਦੀਆਂ ਖ਼ਬਰਾਂ ਤੋਂ ਬਾਅਦ ਵੀ ਗੈਂਗਸਟਰਾਂ ਅਤੇ ਲੁਟੇਰਿਆਂ ਦੇ ਹੌਸਲੇ ਬੁਲੰਦ ਹਨ ਅਤੇ ਉਹ ਬੜੀ ਨਿਡਰਤਾ ਨਾਲ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ‌ ਅਜਿਹੀ ਇੱਕ ਘਟਨਾ ਸ਼ਨੀਵਾਰ ਮੋਹਾਲੀ ਦੇ ਜੀਰਕਪੁਰ ਤੋਂ ਸਾਹਮਣੇ ਆਈ ਜਿੱਥੇ ਐਰੋ ਸਿਟੀ ਵਿੱਚ ਸਟੇਟ ਬੈਂਕ ਆਫ ਇੰਡੀਆ ਦੇ ਚੀਫ਼ ਮੈਨੇਜਰ ਤੋਂ ਦਿਨ ਦਿਹਾੜੇ ਪਿਸਤੌਲ ਦੀ ਨੋਕ ‘ਤੇ 4 ਲੱਖ ਰੁਪਏ ਦੇ ਗਹਿਣੇ ਲੁੱਟੇ ਗਏ। ਐਸਬੀਆਈ ਦੇ ਮੈਨੇਜਰ ਸੁਧਾਂਸ਼ੂ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਸਵੇਰੇ ਕਰੀਬ 9 ਵਜੇ ਆਪਣੀ ਕਾਰ ‘ਤੇ ਦਫ਼ਤਰ ਜਾ ਰਿਹਾ ਸੀ, ਘਰ ਤੋਂ ਥੋੜੀ ਹੀ ਦੂਰੀ ‘ਤੇ ਉਸਦੀ ਕਾਰ ਦੇ ਸਾਹਮਣੇ ਦੋ ਨੌਜਵਾਨਾਂ ਨੇ ਮੋਟਰਸਾਈਕਲ ਲਗਾ ਕੇ ਉਸਦੀ ਕਾਰ ਰੋਕ ਲਈ ਅਤੇ ਡਰਾਈਵਰ ਸਾਈਡ ਉਸਦੇ ਕੋਲ ਆਏ ਜਦੋਂ ਉਸਨੇ ਸ਼ੀਸ਼ਾ ਨੀਚੇ ਕੀਤਾ ਤਾਂ ਇੱਕ ਨੌਜਵਾਨ ਉਸਦੇ ਹੱਥ ਵਿੱਚ ਪਾਇਆ ਸੋਨੇ ਦਾ ਕੜਾ ਤੇ ਸੋਨੇ ਦੀ ਚੈਨ ਖੋਹਣ ਲੱਗਾ। ‌ ਚੀਫ਼ ਮੈਨੇਜਰ ਨੇ ਦੱਸਿਆ ਕਿ ਜਦ ਉਸ ਨੇ ਵਿਰੋਧ ਕੀਤਾ ਤਾਂ ਦੂਸਰੇ ਨੌਜਵਾਨ ਨੇ ਪਿਸਤੌਲ ਤਾਣ ਲਈ ਅਤੇ ਇੱਕ ਗੋਲੀ ਵੀ ਚਲਾਈ ਜੋ ਕਾਰ ਦੇ ਫਰੰਟ ਸ਼ੀਸ਼ੇ ਵਿੱਚ ਲੱਗੀ ਅਤੇ ਉਹ ਵਾਲ ਵਾਲ ਬਚ ਗਿਆ। ਇਸ ਤੋਂ ਬਾਅਦ ਦੋਵੇਂ ਮੋਟਰਸਾਈਕਲ ਸਵਾਰ ਚੀਫ਼ ਮੈਨੇਜਰ ਤੋਂ ਕਰੀਬ 4 ਲੱਖ ਰੁਪਏ ਦੀ ਕੀਮਤ ਦਾ ਸੋਨਾ ਲੁੱਟ ਕੇ ਫਰਾਰ ਹੋ ਗਏ। ਲੁਟੇਰਿਆਂ ਦੇ ਜਾਣ ਤੋਂ ਬਾਅਦ ਚੀਫ਼ ਮੈਨੇਜਰ ਨੇ ਰੌਲਾ ਪਾਇਆ ਤਾਂ ਆਲੇ ਦੁਆਲੇ ਦੇ ਲੋਕ ਇਕੱਠੇ ਹੋਏ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਚੀਫ਼ ਮੈਨੇਜਰ ਸੁਧਾਂਸ਼ੂ ਕੁਮਾਰ ਨੇ ਜ਼ੀਰਕਪੁਰ ਥਾਣੇ ਵਿੱਚ ਰਿਪੋਰਟ ਦਰਜ ਕਰਵਾਈ ਜਿਸ ਦੀ ਪੁਸ਼ਟੀ ਕਰਦੇ ਹੋਏ ਜਾਂਚ ਅਧਿਕਾਰੀ ਲਾਭ ਸਿੰਘ ਨੇ ਦੱਸਿਆ ਕਿ ਘਟਨਾ ਦੇ ਆਸ ਪਾਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੇਖੀ ਜਾ ਰਹੀ ਹੈ ਜਿਸ ਦੇ ਆਧਾਰ ‘ਤੇ ਦੋਸ਼ੀਆਂ ਨੂੰ ਜਲਦੀ ਫੜ ਲਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

02/18/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

02/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

02/17/2026
Load More
Tags: #barnalanews#punjabnews
Previous Post

ਰਾਣਾ ਬਲਾਚੌਰੀਆ ਦਾ ਕਾਤਲ ਇਨਕਾਊਂਟਰ ‘ਚ ਢੇਰ…ਪੁਲਿਸ ਕਹਾਣੀ ‘ਤੇ ਉੱਠੇ ਸਵਾਲ

Next Post

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ

Nirmal Pandori

Nirmal Pandori

Related Posts

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ
ਪੰਜਾਬ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

by Nirmal Pandori
02/18/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

by Nirmal Pandori
02/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

by Nirmal Pandori
02/17/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਮਾੜੀ ਕਾਰਗੁਜ਼ਾਰੀ ਦੇ ਦੋਸ਼ ਲਗਾ ਕੇ ਮਹਿਲਕਲਾਂ ਹਲਕੇ ਦੇ ਲੋਕਾਂ ਨੇ ਹਲਕਾ ਵਿਧਾਇਕ ਤੋਂ ਮੰਗ ਲਿਆ ਅਸਤੀਫ਼ਾ

by Nirmal Pandori
02/17/2026
Breaking news…ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ…ਹਾਈਕੋਰਟ ਨੇ ਲਗਾਈ ਗ੍ਰਿਫਤਾਰੀ ‘ਤੇ ਰੋਕ
ਪੰਜਾਬ

ਬੈਂਡ ਵਾਜੇ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ਨੂੰ ਹਾਈਕੋਰਟ ਨੇ ਦਿੱਤੀ ਰਾਹਤ

by Nirmal Pandori
02/16/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਪੰਜਾਬ

ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਰੱਦ

by Nirmal Pandori
02/16/2026
Load More
Next Post
aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ...ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸੜਕ ਹਾਦਸੇ ‘ਚ ਛੀਨੀਵਾਲ ਕਲਾਂ ਦੇ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਮਾੜੀ ਕਾਰਗੁਜ਼ਾਰੀ ਦੇ ਦੋਸ਼ ਲਗਾ ਕੇ ਮਹਿਲਕਲਾਂ ਹਲਕੇ ਦੇ ਲੋਕਾਂ ਨੇ ਹਲਕਾ ਵਿਧਾਇਕ ਤੋਂ ਮੰਗ ਲਿਆ ਅਸਤੀਫ਼ਾ

ਬੈਂਡ ਵਾਜੇ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ਨੂੰ ਹਾਈਕੋਰਟ ਨੇ ਦਿੱਤੀ ਰਾਹਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend