Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੁੱਧ ਦੀ ਸਾੜੀ, ਲੱਸੀ ਦੀ ਫੂਕਾਂ ਵੀ ਮਾਰ ਕੇ ਪੀ ਰਹੀ ਹੈ ਚੰਨੀ ਸਰਕਾਰ

Nirmal Pandori by Nirmal Pandori
11/16/2021
in ਪੰਜਾਬ
Reading Time: 1 min read
A A
0
ਦੁੱਧ ਦੀ ਸਾੜੀ, ਲੱਸੀ ਦੀ ਫੂਕਾਂ ਵੀ ਮਾਰ ਕੇ ਪੀ ਰਹੀ ਹੈ ਚੰਨੀ ਸਰਕਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ: ਪੰਜਾਬ ਦੇ ਐਡਵੋਕੇਟ ਜਨਰਨ ਦੀ ਨਿਯੁਕਤੀ ਦੇ ਮਾਮਲੇ ’ਚ ਪੰਜਾਬ ਸਰਕਾਰ ‘‘ਦੁੱਧ ਦਾ ਸੜਿਆ, ਲੱਸੀ ਵੀ ਫੂਕਾਂ ਮਾਰ ਕੇ ਪੀਣ’’ ਦੀ ਨੀਤੀ ਉੱਪਰ ਚੱਲ ਰਹੀ ਹੈ ਕਿਉਂਕਿ ਐਡਵੋਕੇਟ ਜਨਰਲ ਦੀ ਨਿਯੁਕਤੀ ਕਰਨ ਸਰਕਾਰ ‘‘ਆਪਣਿਆਂ’’ ਦੇ ਹੀ ਨਿਸ਼ਾਨੇ ਉੱਪਰ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਤਾਂ ਐਡਵੋਕੇਟ ਜਨਰਲ ਦੀ ਨਿਯੁਕਤੀ ਦਾ ਵਿਰੋਧ ਕਰਦੇ ਹੋਏ ਆਹੁਦੇ ਤੋਂ ਅਸਤੀਫ਼ਾ ਤੱਕ ਦੇ ਦਿੱਤਾ ਸੀ। 10 ਨਵੰਬਰ ਨੂੰ ਪੁਰਾਣੇ ਐਡਵੋਕੇਟ ਜਨਰਲ ਦਾ ਅਸਤੀਫ਼ਾ ਪ੍ਰਵਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਸੀ ਕਿ ਦੋ ਕੁ ਦਿਨਾਂ ਵਿੱਚ ਨਵਾਂ ਐਡਵੋਕੇਟ ਜਨਰਲ ਲਗਾ ਦਿੱਤਾ ਜਾਵੇਗਾ, ਪ੍ਰੰਤੂ ਹਫਤਾ ਬੀਤਣ ਦੇ ਬਾਵਜੂਦ ਵੀ ਨਵੇਂ ਐਡਵੋਕੇਟ ਜਨਰਲ ਦਾ ਐਲਾਨ ਨਹੀਂ ਹੋਇਆ। ਸਪੱਸ਼ਟ ਹੈ ਕਿ ਚੋਣਾਂ ਨੇੜੇ ਹੋਣ ਕਾਰਨ ਕਿਸੇ ਵਿਵਾਦ ਦੇ ਡਰੋਂ ਚੰਨੀ ਸਰਕਾਰ ਕਿਸੇ ਅਜਿਹੇ ਵਕੀਲ ਦੀ ਭਾਲ ਵਿੱਚ ਹੈ ਜੋ ‘‘ਸਾਰਿਆਂ ਨੂੰ’’ ਪ੍ਰਵਾਨ ਹੋਵੇ। ਐਡਵੋਕੇਟ ਜਨਰਲ ਦੀ ਨਿਯੁਕਤੀ ਦੇ ਮਾਮਲੇ ’ਚ ਇਹ ਕਹਿਣਾ ਵੀ ਵਾਜਿਬ ਹੋਵੇਗਾ ਕਿ ਸਰਕਾਰ ਦੀ ਸਥਿਤੀ ‘ਵਿਚਾਰੀ’ ਵਾਲੀ ਬਣੀ ਹੋਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

02/12/2026
ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

02/11/2026
Load More
Previous Post

ਸਿੱਖਿਆ ਤੇ ਸਿਹਤ ਸਹੂਲਤਾਂ ਆਮ ਲੋਕਾਂ ਦੀ ਪਹੁੰਚ ‘ਚ ਹੋਣਾ ਸਮੇਂ ਦੀ ਲੋੜ- ਨਿਰਮਲ ਦੋਸਤ

Next Post

ਨੀਂਦ ’ਚੋ ਜਾਗੀ ਸਰਕਾਰ, ਖਾਦ ਡੀਲਰਾਂ ਤੇ ਹੋਈ ਕਾਰਵਾਈ

Nirmal Pandori

Nirmal Pandori

Related Posts

ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ
ਪੰਜਾਬ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

by Nirmal Pandori
02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ
ਪੰਜਾਬ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

by Nirmal Pandori
02/12/2026
ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ
ਪੰਜਾਬ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

by Nirmal Pandori
02/11/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

by Nirmal Pandori
02/11/2026
ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ
ਪੰਜਾਬ

ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ

by Nirmal Pandori
02/11/2026
ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ
ਪੰਜਾਬ

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ

by Nirmal Pandori
02/10/2026
Load More
Next Post
ਨੀਂਦ ’ਚੋ ਜਾਗੀ ਸਰਕਾਰ, ਖਾਦ ਡੀਲਰਾਂ ਤੇ ਹੋਈ ਕਾਰਵਾਈ

ਨੀਂਦ ’ਚੋ ਜਾਗੀ ਸਰਕਾਰ, ਖਾਦ ਡੀਲਰਾਂ ਤੇ ਹੋਈ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

ਵਿਆਹ ਸਮਾਗਮ ‘ਚ ਹਵਾਈ ਫਾਇਰਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend