Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਲਵਾਰਾ ਏਅਰਪੋਰਟ ਨਾਲ ਲੁਧਿਆਣਾ ਤੇ ਮਾਲਵਾ ਦੀ ਅਰਥਵਿਵਸਥਾ ਨੂੰ ਮਿਲੇਗੀ ਨਵੀਂ ਉਡਾਣ

ਪਦਮਸ਼੍ਰੀ ਰਾਜਿੰਦਰ ਗੁਪਤਾ ਨੇ ਪੀਐੱਮ ਮੋਦੀ ਦਾ ਕੀਤਾ ਧੰਨਵਾਦ

Nirmal Pandori by Nirmal Pandori
02/02/2026
in ਪੰਜਾਬ
Reading Time: 1 min read
A A
0
ਹਲਵਾਰਾ ਏਅਰਪੋਰਟ ਨਾਲ ਲੁਧਿਆਣਾ ਤੇ ਮਾਲਵਾ ਦੀ ਅਰਥਵਿਵਸਥਾ ਨੂੰ ਮਿਲੇਗੀ ਨਵੀਂ ਉਡਾਣ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 2 ਫਰਵਰੀ 2026, Gee98 news service-

-ਰਾਜ ਸਭਾ ਮੈਂਬਰ ਅਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰੀਟਸ ਪਦਮਸ਼੍ਰੀ ਰਾਜਿੰਦਰ ਗੁਪਤਾ ਨੇ ਹਲਵਾਰਾ ਸਥਿਤ ਅੰਤਰਰਾਸ਼ਟਰੀ ਏਅਰਪੋਰਟ ਦੇ ਉਦਘਾਟਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕਾਫੀ ਸਮੇਂ ਤੋਂ ਲਟਕਿਆ ਹੋਇਆ ਸੀ, ਜਿਸ ਦੇ ਸਾਕਾਰ ਹੋਣ ਨਾਲ ਪੰਜਾਬ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਰਾਜਿੰਦਰ ਗੁਪਤਾ ਨੇ ਕਿਹਾ ਕਿ ਲੁਧਿਆਣਾ ਦੇ ਹਲਵਾਰਾ ਵਿਖੇ ਸ਼ੁਰੂ ਹੋਇਆ ਨਵਾਂ ਸਿਵਲ ਟਰਮੀਨਲ ਮਾਲਵਾ ਖੇਤਰ ਦੀ ਅਰਥਵਿਵਸਥਾ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਇਸ ਮਹੱਤਵਪੂਰਨ ਉਪਲਬਧੀ ਲਈ ਉਨ੍ਹਾਂ ਕੇਂਦਰ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਏਅਰਪੋਰਟ ਅਥਾਰਟੀ ਆਫ ਇੰਡੀਆ (AAI) ਅਤੇ ਪੰਜਾਬ ਸਰਕਾਰ ਦੇ ਸਾਂਝੇ ਯਤਨਾਂ ਨਾਲ 54.67 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਟਰਮੀਨਲ ਦਾ ਖੇਤਰਫਲ ਲੱਗਭੱਗ 2,000 ਵਰਗ ਮੀਟਰ ਹੈ। ਇਹ ਟਰਮੀਨਲ ਪੀਕ ਆਵਰਜ਼ ਦੌਰਾਨ 300 ਯਾਤਰੀਆਂ ਦੀ ਆਵਾਜਾਈ ਸੰਭਾਲਣ ਸਮਰੱਥ ਹੈ, ਜਦਕਿ ਸਾਲਾਨਾ ਤਕਰੀਬਨ ਦੋ ਲੱਖ ਯਾਤਰੀਆਂ ਨੂੰ ਸਹੂਲਤਾਂ ਪ੍ਰਦਾਨ ਕਰ ਸਕੇਗਾ। ਇਸ ਨਾਲ ਉਦਯੋਗ, ਸਿਹਤ ਅਤੇ ਸਿੱਖਿਆ ਖੇਤਰ ਨੂੰ ਸਿੱਧਾ ਲਾਭ ਮਿਲਣ ਦੇ ਨਾਲ-ਨਾਲ ਖੇਤਰੀ ਕਨੈਕਟਿਵਟੀ ਵੀ ਮਜ਼ਬੂਤ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਕੋਲ ਆਪਣੀ ਮੰਗ ਦੁਹਰਾਉਂਦੇ ਹੋਏ ਕਿਹਾ ਕਿ ਇਸ ਹਵਾਈ ਅੱਡੇ ਦਾ ਨਾਂ ਦੇਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਿਆ ਜਾਣਾ ਚਾਹੀਦਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਹਵਾਈ ਅੱਡੇ ਦਾ ਨਾਂ ਰੱਖਣਾ ਭਾਰਤ ਦੀ ਆਜ਼ਾਦੀ ਦੀ ਲੜਾਈ ਦੇ ਸਭ ਤੋਂ ਨੌਜਵਾਨ ਅਤੇ ਮਹਾਨ ਨਾਇਕਾਂ ਵਿੱਚੋਂ ਇੱਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

05/08/2026
Load More
Tags: #barnalanews#malwanews #newsupdate #dailyupdate#punjabnews
Previous Post

ਚਰਚਾ…ਆਮ ਆਦਮੀ ਪਾਰਟੀ ਦੇ ਝੰਡੇ ਦੇ ਰੰਗ ਵਰਗਾ ਰੰਗ ਹੋਵੇਗਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ…!

Next Post

ਬਿਕਰਮ ਮਜੀਠੀਆ ਜੇਲ੍ਹ ਤੋਂ ਬਾਹਰ ਆਵੇਗਾ…ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਰਾਹਤ

Nirmal Pandori

Nirmal Pandori

Related Posts

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ
ਪੰਜਾਬ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

by Nirmal Pandori
05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ
ਪੰਜਾਬ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

by Nirmal Pandori
05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!
ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

by Nirmal Pandori
05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

by Nirmal Pandori
05/08/2026
…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ
ਪੰਜਾਬ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

by Nirmal Pandori
05/08/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

by Nirmal Pandori
05/07/2026
Load More
Next Post
ਬਿਕਰਮ ਮਜੀਠੀਆ ਜੇਲ੍ਹ ਤੋਂ ਬਾਹਰ ਆਵੇਗਾ…ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਰਾਹਤ

ਬਿਕਰਮ ਮਜੀਠੀਆ ਜੇਲ੍ਹ ਤੋਂ ਬਾਹਰ ਆਵੇਗਾ...ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਰਾਹਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend