Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਅਦਾਲਤ ਨੇ ਕੀਤੇ ਵਾਰੰਟ ਜਾਰੀ

22 ਕਿਲੋ ਅਫ਼ੀਮ ਦੀ ਬਰਾਮਦਗੀ ਦੇ ਕੇਸ ਵਿੱਚ ਵਾਰ-ਵਾਰ ਬੁਲਾਉਣ ਦੇ ਬਾਵਜੂਦ ਵੀ ਨਹੀਂ ਹੋ ਰਹੇ ਪੇਸ਼

Nirmal Pandori by Nirmal Pandori
02/03/2026
in ਪੰਜਾਬ
Reading Time: 1 min read
A A
0
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਅਦਾਲਤ ਨੇ ਕੀਤੇ ਵਾਰੰਟ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,3 ਫਰਵਰੀ 2026, Gee98 News service-

-ਇੱਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨਸ਼ਾ ਤਸਕਰਾਂ ਦਾ ਖੁਰਾ ਖੋਜ ਮਿਟਾਉਣ ਦੇ ਦਾਅਵੇ ਕਰ ਰਹੀ ਹੈ ਪ੍ਰੰਤੂ ਦੂਜੇ ਪਾਸੇ ਪੰਜਾਬ ਪੁਲਿਸ ਦੇ ਵੱਡੇ ਅਫ਼ਸਰ ਐਨਡੀਪੀਐਸ ਐਕਟ ਤਹਿਤ ਪਹਿਲਾਂ ਦਰਜ ਹੋਏ ਮਾਮਲਿਆਂ ਵਿੱਚ ਅਦਾਲਤਾਂ ਵੱਲੋਂ ਵਾਰ-ਵਾਰ ਬੁਲਾਉਣ ਦੇ ਬਾਵਜੂਦ ਵੀ ਪੇਸ਼ ਨਹੀਂ ਹੋ ਰਹੇ ਜਿਸ ਕਰਕੇ ਅਦਾਲਤਾਂ ਨੂੰ ਇਹਨਾਂ ਵੱਡੇ ਅਫ਼ਸਰਾਂ ਦੇ ਵਾਰੰਟ ਵੀ ਕੱਢਣੇ ਪੈ ਰਹੇ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਨੂੰ ਜਲੰਧਰ ਦੀ ਇੱਕ ਅਦਾਲਤ ਨੇ ਜ਼ਮਾਨਤੀ ਵਾਰੰਟ ਜਾਰੀ ਕਰਦੇ ਹੋਏ 4 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਮਾਮਲਾ ਸਾਲ 2024 ਨਾਲ ਸੰਬੰਧਿਤ ਹੈ ਜਦੋਂ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ-3 ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸ ਕੇਸ ਵਿੱਚ ਪਹਿਲਾਂ ਦੋ ਕਿਲੋ ਫੀਮ ਦੀ ਬਰਾਮਦਗੀ ਹੋਈ ਸੀ।‌ ਪੁਲਿਸ ਨੇ ਇਸ ਮਾਮਲੇ ਦੀ ਪੜ੍ਹਤਾਲ ਦੌਰਾਨ ਇੱਕ ਅੰਤਰਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼ ਕੀਤਾ ਸੀ ਅਤੇ ਪੜ੍ਹਤਾਲ ਦੌਰਾਨ ਅਫ਼ੀਮ ਦੀ ਬਰਾਮਦਗੀ ਦੋ ਕਿਲੋ ਤੋਂ ਵੱਧ ਕੇ 22 ਕਿਲੋ ਤੱਕ ਪੁੱਜ ਗਈ ਸੀ। ਜਿਸ ਵੇਲੇ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ-3 ਵਿੱਚ ਇਹ ਮਾਮਲਾ ਦਰਜ ਕੀਤਾ ਗਿਆ ਉਸ ਵੇਲੇ ਸਵਪਨ ਸ਼ਰਮਾ ਜਲੰਧਰ ਦੇ ਪੁਲਿਸ ਕਮਿਸ਼ਨਰ ਸਨ। ਇਸ ਕੇਸ ਦੇ ਟਰਾਇਲ ਦੌਰਾਨ NDPS ਮਾਮਲੇ ਦੀ ਸਪੈਸ਼ਲ ਕੋਰਟ ਨੇ ਇਸ ਸਵਪਨ ਸ਼ਰਮਾ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਪ੍ਰੰਤੂ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਵੀ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਹੁਣ ਅਦਾਲਤ ਨੇ ਉਹਨਾਂ ਦੇ ਜ਼ਮਾਨਤੀ ਵਰੰਟ ਜਾਰੀ ਕੀਤੇ ਹਨ। ਅਦਾਲਤ ਨੇ ਸਵਪਨ ਸ਼ਰਮਾ ਨੂੰ 5000 ਦੀ ਜ਼ਮਾਨਤ ਰਾਸ਼ੀ ਭਰਨ ਤੇ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

03/23/2026
ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

03/23/2026
ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

03/23/2026
Load More
Tags: #barnalanews#malwanews #newsupdate #dailyupdate#punjabnews
Previous Post

ਨਗਰ ਸੁਧਾਰ ਟਰੱਸਟ ਬਰਨਾਲਾ ਦੇ ਅਧਿਕਾਰੀਆਂ ਨੇ ਹਾਈਕੋਰਟ ਦੇ ਹੁਕਮਾਂ ਦੀਆਂ ਉਡਾਈਆਂ ਧੱਜੀਆਂ, ਕੱਟ ਦਿੱਤੇ 100 ਦੇ ਕਰੀਬ ਹਰੇ ਭਰੇ ਦਰੱਖ਼ਤ

Next Post

ਪ੍ਰਧਾਨ ਮੰਤਰੀ ਮੋਦੀ ਅਤੇ ਡੇਰਾ ਬੱਲਾਂ ਦੇ ਮੁਖੀ ਖ਼ਿਲਾਫ਼ ਫੇਸਬੁੱਕ ‘ਤੇ ਅਪ ਸ਼ਬਦ ਬੋਲਣ ਵਾਲੀ ਔਰਤ ਦੇ ਖਿਲਾਫ ਮਾਮਲਾ ਦਰਜ

Nirmal Pandori

Nirmal Pandori

Related Posts

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ
ਪੰਜਾਬ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

by Nirmal Pandori
03/23/2026
ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

by Nirmal Pandori
03/23/2026
ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ
ਪੰਜਾਬ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

by Nirmal Pandori
03/23/2026
ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ
ਪੰਜਾਬ

ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ

by Nirmal Pandori
03/23/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਹੁਣ ਇੱਕ ਐਸਡੀਐਮ ਨੇ ਮੁੱਖ ਸਕੱਤਰ ਨੂੰ ਲਿਖਿਆ ਕਿ ‘ਮੇਰੀ ਜਾਨ ਨੂੰ ਹੈ ਖ਼ਤਰਾ’…!

by Nirmal Pandori
03/22/2026
ਪੰਜਾਬ

ਜਦੋਂ ਤੱਕ ਪੁਲਿਸ ਦੀ ਕਲਮ ਤੇ ਵਾਗਡੋਰ ਹਕੂਮਤ ਦੇ ਹੱਥ ‘ਚ ਰਹੇਗੀ…..!

by Nirmal Pandori
03/22/2026
Load More
Next Post
ਪ੍ਰਧਾਨ ਮੰਤਰੀ ਮੋਦੀ ਅਤੇ ਡੇਰਾ ਬੱਲਾਂ ਦੇ ਮੁਖੀ ਖ਼ਿਲਾਫ਼ ਫੇਸਬੁੱਕ ‘ਤੇ ਅਪ ਸ਼ਬਦ ਬੋਲਣ ਵਾਲੀ ਔਰਤ ਦੇ ਖਿਲਾਫ ਮਾਮਲਾ ਦਰਜ

ਪ੍ਰਧਾਨ ਮੰਤਰੀ ਮੋਦੀ ਅਤੇ ਡੇਰਾ ਬੱਲਾਂ ਦੇ ਮੁਖੀ ਖ਼ਿਲਾਫ਼ ਫੇਸਬੁੱਕ 'ਤੇ ਅਪ ਸ਼ਬਦ ਬੋਲਣ ਵਾਲੀ ਔਰਤ ਦੇ ਖਿਲਾਫ ਮਾਮਲਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ….ਬਰਨਾਲਾ ਦੇ ਨਗਰ ਸੁਧਾਰ ਟਰੱਸਟ ਦੀ ਜਗ੍ਹਾ ਅਤੇ ਪੁੱਡਾ ਮਾਰਕੀਟ ਵਿੱਚੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਦਰੱਖਤ ਪੁੱਟਣ ਵਾਲੇ ਫਸਣਗੇ

ਬਰਨਾਲੇ ਦੇ ਇੱਕ SHO ਦਾ ਮੁੱਦਾ ਪੁੱਜਿਆ ਮੁੱਖ ਮੰਤਰੀ ਦੇ ਦਰਬਾਰ,MLA ਢਿੱਲੋਂ ਨੇ ਲਿਖੀ ਚਿੱਠੀ

ਨੌਜਵਾਨ ਵਰਗ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਨ-ਧਰੁਵ ਮਿੱਤਲ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend