Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰਧਾਨ ਮੰਤਰੀ ਮੋਦੀ ਅਤੇ ਡੇਰਾ ਬੱਲਾਂ ਦੇ ਮੁਖੀ ਖ਼ਿਲਾਫ਼ ਫੇਸਬੁੱਕ ‘ਤੇ ਅਪ ਸ਼ਬਦ ਬੋਲਣ ਵਾਲੀ ਔਰਤ ਦੇ ਖਿਲਾਫ ਮਾਮਲਾ ਦਰਜ

ਪੁਲਿਸ ਨੇ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ

Nirmal Pandori by Nirmal Pandori
02/03/2026
in ਪੰਜਾਬ
Reading Time: 1 min read
A A
0
ਪ੍ਰਧਾਨ ਮੰਤਰੀ ਮੋਦੀ ਅਤੇ ਡੇਰਾ ਬੱਲਾਂ ਦੇ ਮੁਖੀ ਖ਼ਿਲਾਫ਼ ਫੇਸਬੁੱਕ ‘ਤੇ ਅਪ ਸ਼ਬਦ ਬੋਲਣ ਵਾਲੀ ਔਰਤ ਦੇ ਖਿਲਾਫ ਮਾਮਲਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,3 ਫਰਵਰੀ 2026, Gee98 News service-

-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਡੇਰਾ ਸੱਚਖੰਡ ਬੱਲਾਂ ਜ਼ਿਲ੍ਹਾ ਜਲੰਧਰ ਦੀ ਫੇਰੀ ਦੌਰਾਨ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਪ੍ਰਧਾਨ ਮੰਤਰੀ ਅਤੇ ਡੇਰਾ ਬੱਲਾਂ ਦੇ ਮੁਖੀ ਖ਼ਿਲਾਫ਼ ਅੱਪਸ਼ਬਦ ਬੋਲਣ ਵਾਲੀ ਔਰਤ ਦੇ ਖ਼ਿਲਾਫ਼ ਪੰਜਾਬ ਪੁਲਿਸ ਨੇ BNS ਐਕਟ, ਐਸਸੀ/ਐਸਟੀ ਐਕਟ ਅਤੇ IT ਐਕਟ ਦੀਆਂ ਸਖ਼ਤ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ। ਔਰਤ ਦੀ ਪਹਿਚਾਣ ਪਿੰਡ ਜੰਡੂਸਿੰਘਾਂ ਦੀ ਰਹਿਣ ਵਾਲੀ ਹਰਦੀਪ ਕੌਰ ਵਜੋਂ ਹੋਈ ਹੈ ਜਿਸ ਦੇ ਖ਼ਿਲਾਫ਼ ਪਿੰਡ ਜੰਡੂਸਿੰਘਾਂ ਦੇ ਹੀ ਜਗਿੰਦਰਪਾਲ ਸਿੰਘ ਨੇ ਪੁਲਿਸ ਨੂੰ ਦਰਖਾਸਤ ਦਿੱਤੀ ਜਿਸ ਦੇ ਆਧਾਰ ‘ਤੇ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਅੱਪਸ਼ਬਦ ਬੋਲਣ ਸਬੰਧੀ ਹਰਦੀਪ ਕੌਰ ਦੇ ਖ਼ਿਲਾਫ਼ BNS ਦੀ ਧਾਰਾ 299 (ਧਾਰਮਿਕ ਭਾਵਨਾਵਾਂ ਭੜਕਾਉਣ) ਅਤੇ ਧਾਰਾ 192 (ਦੰਗਾ ਭੜਕਾਉਣ ਦੇ ਇਰਾਦੇ ਨਾਲ ਉਕਸਾਉਣਾ) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਇਲੈਕਟਰੋਨਿਕ ਮਾਧਿਅਮ ਦੇ ਦੁਰਉਪਯੋਗ ਲਈ ਆਈਟੀ ਐਕਟ ਦੀ ਧਾਰਾ 66 (A) ਵੀ ਜੋੜੀ ਗਈ ਹੈ ਅਤੇ ਹਰਦੀਪ ਕੌਰ ਦੇ ਖ਼ਿਲਾਫ਼ ਜਾਤੀ ਸੂਚਕ ਸ਼ਬਦ ਬੋਲਣ ਕਰਕੇ SC ਤੇ ST ਐਕਟ ਵੀ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਜੇਕਰ ਕੋਈ ਵਿਅਕਤੀ SC/ST ਐਕਟ ਤਹਿਤ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ 6 ਮਹੀਨੇ ਤੋਂ ਲੈ ਕੇ 5 ਸਾਲ ਤੱਕ ਦੀ ਸਜ਼ਾ ਅਤੇ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ। ਇਸ ਕਾਨੂੰਨ ਦੀ ਖਾਸ ਵਿਸ਼ੇਸ਼ਤਾ ਇਹ ਹੈ ਕਿ ਇਸ ਕਾਨੂੰਨ ਦੇ ਤਹਿਤ ਦੋਸ਼ੀ ਠਹਿਰਾਏ ਵਿਅਕਤੀ ਨੂੰ ਅੰਤਰਿਮ ਜ਼ਮਾਨਤ ਵੀ ਨਹੀਂ ਮਿਲਦੀ। ਦੱਸ ਦੇਈਏ ਕਿ 1 ਫਰਵਰੀ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜਲੰਧਰ ਜ਼ਿਲੇ ਵਿੱਚ ਡੇਰਾ ਬੱਲਾਂ ਵਿਖੇ ਆਏ ਸਨ, ਇਸ ਦੌਰਾਨ ਸੁਰੱਖਿਆ ਪ੍ਰਬੰਧਾਂ ਤਹਿਤ ਪੁਲਿਸ ਨੇ ਕੁਝ ਸੜਕਾਂ ਬੰਦ ਕਰ ਦਿੱਤੀਆਂ ਸਨ ਜਿਸ ਤੋਂ ਬਾਅਦ ਉਕਤ ਹਰਦੀਪ ਕੌਰ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਕੀਤੀ ਸੀ ਕਿ ਉਸਦੀ ਬੇਟੀ ਬਿਮਾਰ ਹੈ ਜਿਸ ਨੂੰ ਦਵਾਈ ਦਿਵਾਉਣ ਲਈ ਉਸਨੇ ਲੈ ਕੇ ਜਾਣਾ ਹੈ ਪਰੰਤੂ ਪੁਲਿਸ ਨੇ ਸਾਰੀਆਂ ਸੜਕਾਂ ਬੰਦ ਕਰ ਦਿੱਤੀਆਂ ਹਨ ਜਿਸ ਕਰਕੇ ਉਹ ਆਪਣੀ ਬੇਟੀ ਨੂੰ ਡਾਕਟਰ ਕੋਲ ਨਹੀਂ ਲਿਜਾ ਸਕੀ।

                                                                                         ਇਸ ਵੀਡੀਓ ਵਿੱਚ ਹਰਦੀਪ ਕੌਰ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਦੇ ਖ਼ਿਲਾਫ਼ ਕਾਫੀ ਅਪੱਤੀਜਨਕ ਸ਼ਬਦਾਂ ਦੀ ਵਰਤੋਂ ਕੀਤੀ ਸੀ, ਜਿਸ ਤੋਂ ਬਾਅਦ ਉਸ ਦੇ ਖ਼ਿਲਾਫ਼ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਹਰਦੀਪ ਕੌਰ ਨੇ ਇਹ ਵੀਡੀਓ ਜਾਣਬੁੱਝ ਕੇ ਮਾਹੌਲ ਖਰਾਬ ਕਰਨ ਦੀ ਮਨਸ਼ਾ ਨਾਲ ਪਾਈ ਕਿਉਂਕਿ ਹਰਦੀਪ ਕੌਰ ਦੇ ਘਰ ਤੋਂ ਕੁਝ ਹੀ ਦੂਰੀ ‘ਤੇ ਡਿਸਪੈਂਸਰੀ ਖੁੱਲੀ ਸੀ ਅਤੇ ਉਸ ਦਿਨ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਵੀ ਇੱਕ ਮੈਡੀਕਲ ਕੈਂਪ ਲੱਗਿਆ ਹੋਇਆ ਸੀ ਜਿੱਥੇ ਹਰਦੀਪ ਕੌਰ ਆਪਣੀ ਬੇਟੀ ਨੂੰ ਚੈੱਕਅੱਪ ਲਈ ਲਿਆ ਸਕਦੀ ਸੀ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਹਰਦੀਪ ਕੌਰ ਦਾ ਪਹਿਲਾਂ ਵੀ ਪਿੰਡ ਵਿੱਚ ਵਿਵਾਦ ਖੜਾ ਹੋਇਆ ਸੀ ਜਦੋਂ ਉਸਨੇ ਪਿੰਡ ਦੇ ਵਿਅਕਤੀਆਂ ਤੇ ਹੀ ਬਲਾਤਕਾਰ ਦਾ ਮੁਕੱਦਮਾ ਦਰਜ ਕਰਵਾ ਦਿੱਤਾ ਸੀ। ਪਿੰਡ ਵਾਸੀਆਂ ਅਨੁਸਾਰ ਹਰਦੀਪ ਕੌਰ ਨੇ ਦੋ ਵੇਰੀ ਪ੍ਰੇਮ ਵਿਆਹ ਕਰਵਾਇਆ ਪਰੰਤੂ ਦੋਵੇਂ ਵਿਆਹਾਂ ਦਾ ਹੀ ਤਲਾਕ ਹੋਇਆ ਹੈ ਅਤੇ ਹੁਣ ਉਹ ਆਪਣੇ ਮਾਤਾ ਪਿਤਾ ਦੇ ਘਰ ਹੀ ਰਹਿੰਦੀ ਹੈ। ਹਰਦੀਪ ਕੌਰ ਦਾ ਪਿਤਾ ਸਾਬਕਾ ਫੌਜੀ ਹੈ ਤੇ ਉਸ ਦਾ ਇੱਕ ਭਰਾ ਵਿਦੇਸ਼ ਵਿੱਚ ਸੈਟਲ ਹੈ। ਪਿੰਡ ਵਾਸੀ ਹਰਦੀਪ ਕੌਰ ਤੋਂ ਇਹ ਇਲਾਵਾ ਬਾਕੀ ਸਾਰੇ ਪਰਿਵਾਰਿਕ ਮੈਂਬਰਾਂ ਦੀ ਤਾਰੀਫ਼ ਕਰਦੇ ਹਨ ਪ੍ਰੰਤੂ ਹਰਦੀਪ ਕੌਰ ਦੇ ਵਿਵਹਾਰ ਤੋਂ ਪਿੰਡ ਵਾਸੀ ਦੁਖੀ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

03/23/2026
ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

03/23/2026
ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

03/23/2026
Load More
Tags: #barnalanews#malwanews #newsupdate #dailyupdate#punjabnews
Previous Post

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਅਦਾਲਤ ਨੇ ਕੀਤੇ ਵਾਰੰਟ ਜਾਰੀ

Next Post

ਦਿਨ ਦਿਹਾੜੇ ਲੁੱਟਿਆ ਸ਼ਰਾਬ ਦਾ ਠੇਕਾ…ਮਹਿੰਗੀ ਸ਼ਰਾਬ, ਨਗਦੀ ਤੇ ਮੋਬਾਈਲ ਲੁੱਟ ਕੇ ਫਰਾਰ

Nirmal Pandori

Nirmal Pandori

Related Posts

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ
ਪੰਜਾਬ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

by Nirmal Pandori
03/23/2026
ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

by Nirmal Pandori
03/23/2026
ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ
ਪੰਜਾਬ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

by Nirmal Pandori
03/23/2026
ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ
ਪੰਜਾਬ

ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ

by Nirmal Pandori
03/23/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਹੁਣ ਇੱਕ ਐਸਡੀਐਮ ਨੇ ਮੁੱਖ ਸਕੱਤਰ ਨੂੰ ਲਿਖਿਆ ਕਿ ‘ਮੇਰੀ ਜਾਨ ਨੂੰ ਹੈ ਖ਼ਤਰਾ’…!

by Nirmal Pandori
03/22/2026
ਪੰਜਾਬ

ਜਦੋਂ ਤੱਕ ਪੁਲਿਸ ਦੀ ਕਲਮ ਤੇ ਵਾਗਡੋਰ ਹਕੂਮਤ ਦੇ ਹੱਥ ‘ਚ ਰਹੇਗੀ…..!

by Nirmal Pandori
03/22/2026
Load More
Next Post
ਦਿਨ ਦਿਹਾੜੇ ਲੁੱਟਿਆ ਸ਼ਰਾਬ ਦਾ ਠੇਕਾ…ਮਹਿੰਗੀ ਸ਼ਰਾਬ, ਨਗਦੀ ਤੇ ਮੋਬਾਈਲ ਲੁੱਟ ਕੇ ਫਰਾਰ

ਦਿਨ ਦਿਹਾੜੇ ਲੁੱਟਿਆ ਸ਼ਰਾਬ ਦਾ ਠੇਕਾ...ਮਹਿੰਗੀ ਸ਼ਰਾਬ, ਨਗਦੀ ਤੇ ਮੋਬਾਈਲ ਲੁੱਟ ਕੇ ਫਰਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ….ਬਰਨਾਲਾ ਦੇ ਨਗਰ ਸੁਧਾਰ ਟਰੱਸਟ ਦੀ ਜਗ੍ਹਾ ਅਤੇ ਪੁੱਡਾ ਮਾਰਕੀਟ ਵਿੱਚੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਦਰੱਖਤ ਪੁੱਟਣ ਵਾਲੇ ਫਸਣਗੇ

ਬਰਨਾਲੇ ਦੇ ਇੱਕ SHO ਦਾ ਮੁੱਦਾ ਪੁੱਜਿਆ ਮੁੱਖ ਮੰਤਰੀ ਦੇ ਦਰਬਾਰ,MLA ਢਿੱਲੋਂ ਨੇ ਲਿਖੀ ਚਿੱਠੀ

ਨੌਜਵਾਨ ਵਰਗ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਨ-ਧਰੁਵ ਮਿੱਤਲ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend