Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸਖ਼ਤ ਚਿਤਾਵਨੀ

ਮੰਗੀ ਗਈ ਜਾਣਕਾਰੀ ਨਾ ਦੇਣ 'ਤੇ ਰੋਕ ਦਿੱਤਾ ਜਾਵੇਗਾ ਨਤੀਜਾ

Nirmal Pandori by Nirmal Pandori
02/06/2026
in ਸਿੱਖਿਆ
Reading Time: 1 min read
A A
0
ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਰਵਿਸ ਰੂਲ ਬਦਲੇ…ਕੈਬਨਿਟ ਨੇ ਦਿੱਤੀ ਮਨਜ਼ੂਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 6 ਫਰਵਰੀ 2026, Gee98 News service-

-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਅਐਫੀਲੀਏਟਡ/ਐਸੋਸੀਏਟਿਡ ਸਕੂਲਾਂ ਨੂੰ ਸਖ਼ਤ ਚੇਤਾਵਨੀ ਪੱਤਰ ਜਾਰੀ ਕੀਤਾ ਹੈ। ਬੋਰਡ ਨੇ ਪ੍ਰਾਈਵੇਟ ਸਕੂਲਾਂ ਵੱਲੋਂ “ਵਿਸ਼ਾ ਉਦਮਤਾ” ਆਈਡੀਆ ਨਾ ਭੇਜਣ ਨੂੰ ਗੰਭੀਰਤਾ ਨਾਲ ਲਿਆ ਹੈ। ਦੱਸ ਦੇਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਸਾਰੇ ਸਕੂਲਾਂ ਨੂੰ 30 ਜਨਵਰੀ 2026 ਨੂੰ ਇੱਕ ਪੱਤਰ ਲਿਖਿਆ ਸੀ ਜਿਸ ਵਿੱਚ ਵਿਸ਼ਾ ਉੱਦਮਤਾ ਅਧੀਨ ਆਈਡੀਆ ਮੰਗਿਆ ਗਿਆ ਸੀ। ਬੋਰਡ ਨੇ ਇਸ ਨੂੰ ਅਤੀ ਜ਼ਰੂਰੀ ਦੱਸਿਆ ਸੀ ਪ੍ਰੰਤੂ ਕਈ ਸਿੱਖਿਆ ਸੰਸਥਾਵਾਂ ਨੇ ਇਸ ਪੱਖ ਨੂੰ ਗੰਭੀਰਤਾ ਨਾਲ ਨਹੀਂ ਲਿਆ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਹੁਣ ਇਹਨਾਂ ਸਕੂਲਾਂ ਨੂੰ 9 ਫਰਵਰੀ ਦੀ ਆਖਰੀ ਤਾਰੀਕ ਦਿੰਦੇ ਹੋਏ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਮਿਥੀ ਗਈ ਤਾਰੀਕ ਤੱਕ ਸਕੂਲਾਂ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਵਿਸ਼ਾ ਉੱਦਮਿਤਾ ਤਹਿਤ ਆਪਣੇ ਆਪਣੇ ਆਈਡੀਆ ਪੁਆਇੰਟਸ ਨਹੀਂ ਭੇਜੇ ਗਏ ਤਾਂ ਇਹਨਾਂ ਸਕੂਲਾਂ ਦਾ ਦਸਵੀਂ ਅਤੇ ਬਾਰਵੀਂ ਕਲਾਸ ਦਾ ਨਤੀਜਾ ਰੋਕ ਦਿੱਤਾ ਜਾਵੇਗਾ ਅਤੇ ਇਹਨਾਂ ਸਕੂਲਾਂ ਦੇ ਖ਼ਿਲਾਫ਼ ਪ੍ਰਸ਼ਾਸਨਿਕ ਕਾਰਵਾਈ ਵੀ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

07/17/2025
ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

07/16/2025
ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਾਂ ਨੂੰ ਡੀ.ਈ.ਓ ਵਜੋਂ ਤਰੱਕੀ,13 ਪ੍ਰਿੰਸੀਪਲਾਂ ਨੁੰ ਸਹਾਇਕ ਡਾਇਰੈਕਟਰ ਦੀ ਤਰੱਕੀ ਮਿਲੀ

ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਬਾਰਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਸੌਖਾ ਨਹੀਂ ਮਿਲੇਗਾ ਪਾਸ ਸਰਟੀਫਿਕੇਟ

07/05/2025
Load More
Tags: #barnalanews#education department#punjabnews
Previous Post

ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

Next Post

…ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਦੀ ਤਨਖ਼ਾਹ ਵਿੱਚੋਂ ਵਿਕਾਸ ਦੇ ਨਾਂ ‘ਤੇ ਕਰੇਗੀ ਕਟੌਤੀ

Nirmal Pandori

Nirmal Pandori

Related Posts

SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ
ਸਿੱਖਿਆ

SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

by Nirmal Pandori
07/17/2025
ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ
ਸਿੱਖਿਆ

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

by Nirmal Pandori
07/16/2025
ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਾਂ ਨੂੰ ਡੀ.ਈ.ਓ ਵਜੋਂ ਤਰੱਕੀ,13 ਪ੍ਰਿੰਸੀਪਲਾਂ ਨੁੰ ਸਹਾਇਕ ਡਾਇਰੈਕਟਰ ਦੀ ਤਰੱਕੀ ਮਿਲੀ
ਸਿੱਖਿਆ

ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਬਾਰਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਸੌਖਾ ਨਹੀਂ ਮਿਲੇਗਾ ਪਾਸ ਸਰਟੀਫਿਕੇਟ

by Nirmal Pandori
07/05/2025
ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ
ਸਿੱਖਿਆ

ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ

by Nirmal Pandori
02/19/2025
DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ
ਸਿੱਖਿਆ

DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ

by Nirmal Pandori
01/31/2025
ਸਿੱਖਿਆ

ਤਰਸ ਦੇ ਆਧਾਰ ‘ਤੇ ਨਿਯੁਕਤ ਹੋਣ ਵਾਲੀਆਂ ਵਿਧਵਾਵਾਂ ਨੂੰ ਰਾਹਤ..ਪੜ੍ਹੋ ਪੱਤਰ ਦੀ ਕਾਪੀ

by Nirmal Pandori
06/25/2024
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

...ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਦੀ ਤਨਖ਼ਾਹ ਵਿੱਚੋਂ ਵਿਕਾਸ ਦੇ ਨਾਂ 'ਤੇ ਕਰੇਗੀ ਕਟੌਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ

…ਹੁਣ ਇੱਕ ਐਸਡੀਐਮ ਨੇ ਮੁੱਖ ਸਕੱਤਰ ਨੂੰ ਲਿਖਿਆ ਕਿ ‘ਮੇਰੀ ਜਾਨ ਨੂੰ ਹੈ ਖ਼ਤਰਾ’…!

ਬਰਨਾਲਾ ‘ਚ ਸਪਰੇਅ ਪੀ ਗਿਆ ਨੌਜਵਾਨ…ਪਰਿਵਾਰ ਨੇ SHO ਅਤੇ aap ਦੇ ਹਲਕਾ ਇੰਚਾਰਜ ‘ਤੇ ਲਗਾਏ ਦੋਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend