Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਆਹ ਸਮਾਗਮ ‘ਚ ਹਵਾਈ ਫਾਇਰਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ

-ਥਾਣਾ ਮਹਿਲ ਕਲਾਂ ਅਧੀਨ ਪਿੰਡ ਕਲਾਲਾ ਦਾ ਹੈ ਮਾਮਲਾ

Nirmal Pandori by Nirmal Pandori
02/12/2026
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਪੁਲਿਸ ਨੇ ਖੇਤਾਂ ‘ਚ ਬੈਠ ਕੇ ਹਵਾਈ ਫਾਇਰਿੰਗ ਕਰਨ ਵਾਲੇ 10 ਜਣਿਆਂ ਨੂੰ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ,12 ਫਰਵਰੀ, Gee98 news service-

ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਪਿੰਡ ਕਲਾਲਾ ਵਿਖੇ ਸ਼ਰੇਆਮ ਫਾਇਰਿੰਗ ਕਰਨ ਵਾਲੇ ਇੱਕ ਵਿਅਕਤੀ ਦੇ ਖ਼ਿਲਾਫ਼ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਮਹਿਲ ਕਲਾਂ ਜਸਪਾਲ ਸਿੰਘ ਨੇ ਦੱਸਿਆ ਕਿ ਥਾਣਾ ਮਹਿਲ ਕਲਾਂ ਦੇ ਐਸਐਚਓ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਪਿੰਡ ਕਲਾਲਾ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਕਿਸੇ ਵਿਅਕਤੀ ਵੱਲੋਂ ਪਿਸਤੌਲ ਨਾਲ ਸ਼ਰੇਆਮ ਹਵਾਈ ਫਾਇਰਿੰਗ ਕੀਤੀ ਜਾ ਰਹੀ, ਜਿਸ ਨਾਲ ਪਿੰਡ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ। ਉਹਨਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਮਹਿਲ ਕਲਾਂ ਵਿਖੇ ਐਫਆਈਆਰ ਨੰਬਰ 16, ਆਰਮਜ਼ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਦਰਜ ਕੀਤੀ ਗਈ। ਜਿਸ ਤੋਂ ਬਾਅਦ ਡੀਐਸਪੀ ਮਹਿਲ ਕਲਾਂ ਨੇ ਸਮੇਤ ਐਸਐਚਓ ਮਹਿਲ ਕਲਾਂ ਪੁਲਿਸ ਪਾਰਟੀ ਪਿੰਡ ਕਲਾਲਾ ਵਿਖੇ ਜਾ ਕੇ ਵੇਖਿਆ ਕਿ ਪਿੰਡ ਕਲਾਲਾ ਤੋਂ ਚੌਹਾਨਕੇ ਨੂੰ ਜਾਂਦੇ ਰਸਤੇ ਉੱਪਰ ਮਨਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕਲਾਲਾ ਦੇ ਵਿਆਹ ਦੀ ਪਾਰਟੀ ਨਾਲ ਸੰਬੰਧਿਤ ਇੱਕ ਸਮਾਗਮ ਹੋ ਰਿਹਾ ਸੀ ਜਿਸ ਵਿੱਚ ਕੋਈ “ਅਣਪਛਾਤਾ ਵਿਅਕਤੀ” ਆਇਆ ਅਤੇ ਆਪਣੇ ਪਿਸਤੌਲ ਨਾਲ ਫਾਇਰਿੰਗ ਕਰਕੇ ਫਰਾਰ ਹੋ ਗਿਆ। ਡੀਐਸਪੀ ਨੇ ਕਿਹਾ ਕਿ ਫਿਲਹਾਲ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਣਪਛਾਤੇ ਵਿਅਕਤੀ ਦੀ ਪਹਿਚਾਣ ਕਰਕੇ ਉਸਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

03/08/2026
Load More
Tags: #barnalanews#punjabpolice #barnalapolice
Previous Post

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

Next Post

ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

Nirmal Pandori

Nirmal Pandori

Related Posts

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

by Nirmal Pandori
03/08/2026
ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
Load More
Next Post
ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

ਕਲਾਸ ਰੂਮ 'ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend