Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਹਾਜ਼ ਵਿੱਚ ਹੰਗਾਮਾ ਕਰਨ ਵਾਲੇ ਸਾਵਧਾਨ…ਹੁਣ ਹੋਵੇਗੀ ਸਖ਼ਤ ਕਾਰਵਾਈ

-DGCA ਨਵੇਂ ਨਿਯਮ ਲਾਗੂ ਕਰਨ ਦਾ ਦਿੱਤਾ ਸੁਝਾਅ

Nirmal Pandori by Nirmal Pandori
02/19/2026
in ਪੰਜਾਬ
Reading Time: 1 min read
A A
0
ਜਹਾਜ਼ ਵਿੱਚ ਹੰਗਾਮਾ ਕਰਨ ਵਾਲੇ ਸਾਵਧਾਨ…ਹੁਣ ਹੋਵੇਗੀ ਸਖ਼ਤ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,19 ਫਰਵਰੀ, Gee98 news service-

-ਭਾਰਤ ਵਿੱਚ ਨੈਸ਼ਨਲ ਜਾਂ ਇੰਟਰਨੈਸ਼ਨਲ ਹਵਾਈ ਯਾਤਰਾ ਕਰਨ ਸਮੇਂ ਹੰਗਾਮਾ ਕਰਨ ਵਾਲੇ ਯਾਤਰੀਆਂ ਨੂੰ ਹੁਣ ਆਪਣੀਆਂ ਆਦਤਾਂ ਸੁਧਾਰਨੀਆਂ ਪੈਣਗੀਆਂ ਕਿਉਂਕਿ ਡਾਇਰੈਕਟੋਰੇਟ ਜਨਰਲ ਆਫ਼ ਸਿਵਿਲ ਐਵੀਏਸ਼ਨ (DGCA) ਨੇ ਜਹਾਜ਼ ਵਿੱਚ ਹੰਗਾਮਾ ਕਰਨ ਵਾਲੇ ਯਾਤਰੀਆਂ ਦੇ ਖ਼ਿਲਾਫ਼ ਕਾਰਵਾਈ ਕਰਨ ਲਈ ਨਵੀਂ ਨਿਯਮਾਂ ਦਾ ਡਰਾਫਟ ਤਿਆਰ ਕੀਤਾ ਹੈ। DGCA ਨੇ ਹੰਗਾਮਾ ਕਰਨ ਵਾਲੇ ਹਵਾਈ ਯਾਤਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦਾ ਸੁਝਾਅ ਦਿੱਤਾ ਹੈ। DGCA ਦਾ ਕਹਿਣਾ ਹੈ ਕਿ ਹਵਾਈ ਯਾਤਰਾ ਸਮੇਂ ਡਿਸਿਪਲਨ ਬਣਾਈ ਰੱਖਣ ਅਤੇ ਸੁਰੱਖਿਆ ਦੇ ਮੱਦੇਨਜ਼ਰ ਜ਼ੀਰੋ ਟਾਲਰੈਂਸ ਨੀਤੀ ਬਣਾਈ ਗਈ ਹੈ। ਡੀਜੀਸੀਏ ਦੇ ਨਵੇਂ ਨਿਯਮਾਂ ਮੁਤਾਬਕ ਹੁਣ ਹਵਾਈ ਯਾਤਰਾ ਸਮੇਂ ਕਿਸੇ ਵੀ ਯਾਤਰੀ ਵੱਲੋਂ ਦੂਜੇ ਯਾਤਰੀਆਂ ਨੂੰ ਪਰੇਸ਼ਾਨ ਕਰਨ, ਜ਼ਿਆਦਾ ਸ਼ਰਾਬ ਪੀਣ, ਬਦਤਮੀਜ਼ੀ ਕਰਨ ਵਾਲੇ ਯਾਤਰੀ ਉੱਪਰ ਤਿੰਨ ਮਹੀਨੇ ਲਈ ਹਵਾਈ ਯਾਤਰਾ ਕਰਨ ‘ਤੇ ਪਾਬੰਦੀ ਲਗਾਈ ਜਾ ਸਕਦੀ ਹੈ।

                                     ਇਸੇ ਤਰ੍ਹਾਂ ਧੱਕਾ ਦੇਣਾ, ਲੱਤ-ਘਸੁੰਨ ਮਾਰਨਾ, ਗ਼ਲਤ ਤਰੀਕੇ ਨਾਲ ਛੂਹਣਾ ਅਤੇ ਯੌਨ ਉਤਪੀੜਨ ਵਰਗੀ ਗ਼ਲਤੀ ਕਰਨ ‘ਤੇ ਛੇ ਮਹੀਨੇ ਤੱਕ ਦੀ ਪਾਬੰਦੀ ਲਗਾਈ ਜਾ ਸਕਦੀ ਹੈ। ਹਵਾਈ ਯਾਤਰੀ ਵੱਲੋਂ ਕਿਸੇ ਦੂਜੇ ਯਾਤਰੀ ‘ਤੇ ਜਾਨਲੇਵਾ ਹਮਲਾ ਕਰਨਾ, ਗਲ ਘੁੱਟਣਾ, ਜਹਾਜ਼ ਦੇ ਸਿਸਟਮ ਨੂੰ ਨੁਕਸਾਨ ਪਹੁੰਚਾਉਣ ਵਰਗੀ ਗੰਭੀਰ ਹਿੰਸਾ ਕਰਨ ਵਾਲੇ ਯਾਤਰੀ ਨੂੰ ਦੋ ਸਾਲ ਜਾਂ ਇਸ ਤੋਂ ਵੱਧ ਦੀ ਪਾਬੰਦੀ ਦਾ ਸਾਹਮਣਾ ਕਰਨਾ ਪਵੇਗਾ। ਇਸੇ ਤਰ੍ਹਾਂ ਪਾਇਲਟ ਦੇ ਕੈਬਿਨ ਵਿੱਚ ਧੱਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨਾ ਜਾਂ ਦਾਖ਼ਲ ਹੋਣ ਵਾਲੇ ਯਾਤਰੀ ਨੂੰ ਵੀ ਦੋ ਸਾਲ ਜਾਂ ਇਸ ਤੋਂ ਵੱਧ ਪਾਬੰਦੀ ਦਾ ਸਾਹਮਣਾ ਕਰਨਾ ਪਵੇਗਾ। ਜੇਕਰ ਕੋਈ ਯਾਤਰੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਮੰਨਿਆ ਜਾਵੇਗਾ ਤਾਂ ਉਸ ਉੱਪਰ ਵੀ ਹਵਾਈ ਯਾਤਰਾ ਲਈ ਪਾਬੰਦੀ ਲਗਾਈ ਜਾ ਸਕਦੀ ਹੈ। ਡੀਜੀਏ ਸੀ ਦਾ ਕਹਿਣਾ ਹੈ ਕਿ ਜੇਕਰ ਕੋਈ ਯਾਤਰੀ ਯਾਤਰਾ ਸਮੇਂ ਜਹਾਜ਼ ਵਿੱਚ ਕਿਸੇ ਵੀ ਤਰ੍ਹਾਂ ਦਾ ਹੰਗਾਮਾ ਕਰਦਾ ਹੈ ਤਾਂ ਉਸ ਉੱਪਰ ਸਿੱਧੇ ਤੌਰ ‘ਤੇ 30 ਦਿਨਾਂ ਦੀ ਪਾਬੰਦੀ ਲਗਾਈ ਜਾ ਸਕਦੀ ਹੈ ਅਜਿਹਾ ਕੇਸ ਕਮੇਟੀ ਨੂੰ ਵੀ ਨਹੀਂ ਭੇਜਿਆ ਜਾਵੇਗਾ।
ਫੋਟੋ ਕੈਪਸ਼ਨ-AI ਤਸਵੀਰ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਾਵਾਂ ਧੀਆਂ ਸਤਿਕਾਰ ਯੋਜਨਾ…ਮੁੱਖ ਮੰਤਰੀ ਨੇ ਪਾਇਲਟ ਪ੍ਰੋਜੈਕਟ ਦੇ ਤੌਰ ‘ਤੇ ਸਿਰਫ਼ 9 ਹਲਕਿਆਂ ‘ਚ ਕੀਤੀ ਰਜਿਸਟਰੇਸ਼ਨ ਸ਼ੁਰੂ

ਮਾਵਾਂ ਧੀਆਂ ਸਤਿਕਾਰ ਯੋਜਨਾ…ਮੁੱਖ ਮੰਤਰੀ ਨੇ ਪਾਇਲਟ ਪ੍ਰੋਜੈਕਟ ਦੇ ਤੌਰ ‘ਤੇ ਸਿਰਫ਼ 9 ਹਲਕਿਆਂ ‘ਚ ਕੀਤੀ ਰਜਿਸਟਰੇਸ਼ਨ ਸ਼ੁਰੂ

04/14/2026
ਪੰਜਾਬ ਦੇ ਵਿੱਤ ਮੰਤਰੀ ਨੇ ਆਪਣੇ “ਸੰਦੂਕ” ਨੂੰ ਲਾ ਦਿੱਤਾ ਜਿੰਦਾ…ਸਾਰੇ ਸਰਕਾਰੀ ਵਿਭਾਗਾਂ ਨੂੰ ਦਿੱਤੇ ਹੋਏ ਪੈਸੇ ਵੀ ਵਾਪਸ ਮੰਗਵਾਏ

ਲਓ ਜੀ ਸਾਂਭੋ…ਵਿੱਤ ਮੰਤਰੀ ਚੀਮਾ ਦੇ ਘਰ ਛੱਡ ਕੇ ਆਉਣਗੇ ਮੁਲਾਜ਼ਮ ਆਪਣੇ ਜੁਆਕ

04/13/2026
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਅਜੇ ਪੰਜਾਬ ਦੇ 7 ਜ਼ਿਲਿਆਂ ‘ਚ ਹੀ ਸ਼ੁਰੂ ਹੋਵੇਗੀ ਮਹਿਲਾਵਾਂ ਨੂੰ 1000 ਰੁਪਏ ਦੇਣ ਵਾਲੀ ਯੋਜਨਾ

04/13/2026
Load More
Tags: #barnalanews#malwanews #newsupdate #dailyupdate#punjabnews
Previous Post

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

Next Post

ਸਰਪੰਚ ਕਤਲ ਮਾਮਲੇ ‘ਚ ਡੀਐਸਪੀ ਅਤੇ ਐਸਐਚਓ ਮੁਅੱਤਲ

Nirmal Pandori

Nirmal Pandori

Related Posts

ਮਾਵਾਂ ਧੀਆਂ ਸਤਿਕਾਰ ਯੋਜਨਾ…ਮੁੱਖ ਮੰਤਰੀ ਨੇ ਪਾਇਲਟ ਪ੍ਰੋਜੈਕਟ ਦੇ ਤੌਰ ‘ਤੇ ਸਿਰਫ਼ 9 ਹਲਕਿਆਂ ‘ਚ ਕੀਤੀ ਰਜਿਸਟਰੇਸ਼ਨ ਸ਼ੁਰੂ
ਪੰਜਾਬ

ਮਾਵਾਂ ਧੀਆਂ ਸਤਿਕਾਰ ਯੋਜਨਾ…ਮੁੱਖ ਮੰਤਰੀ ਨੇ ਪਾਇਲਟ ਪ੍ਰੋਜੈਕਟ ਦੇ ਤੌਰ ‘ਤੇ ਸਿਰਫ਼ 9 ਹਲਕਿਆਂ ‘ਚ ਕੀਤੀ ਰਜਿਸਟਰੇਸ਼ਨ ਸ਼ੁਰੂ

by Nirmal Pandori
04/14/2026
ਪੰਜਾਬ ਦੇ ਵਿੱਤ ਮੰਤਰੀ ਨੇ ਆਪਣੇ “ਸੰਦੂਕ” ਨੂੰ ਲਾ ਦਿੱਤਾ ਜਿੰਦਾ…ਸਾਰੇ ਸਰਕਾਰੀ ਵਿਭਾਗਾਂ ਨੂੰ ਦਿੱਤੇ ਹੋਏ ਪੈਸੇ ਵੀ ਵਾਪਸ ਮੰਗਵਾਏ
ਪੰਜਾਬ

ਲਓ ਜੀ ਸਾਂਭੋ…ਵਿੱਤ ਮੰਤਰੀ ਚੀਮਾ ਦੇ ਘਰ ਛੱਡ ਕੇ ਆਉਣਗੇ ਮੁਲਾਜ਼ਮ ਆਪਣੇ ਜੁਆਕ

by Nirmal Pandori
04/13/2026
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
ਪੰਜਾਬ

ਅਜੇ ਪੰਜਾਬ ਦੇ 7 ਜ਼ਿਲਿਆਂ ‘ਚ ਹੀ ਸ਼ੁਰੂ ਹੋਵੇਗੀ ਮਹਿਲਾਵਾਂ ਨੂੰ 1000 ਰੁਪਏ ਦੇਣ ਵਾਲੀ ਯੋਜਨਾ

by Nirmal Pandori
04/13/2026
…ਹੁਣ ਸਾਲ ਵਿੱਚ ਦੋ ਵਾਰ ਹੋਵੇਗੀ ਦਸਵੀਂ ਦੀ ਪ੍ਰੀਖਿਆ.…ਕਿਸੇ ਵਿਦਿਅਕ ਸੈਸ਼ਨ ਤੋਂ ਨਵੇਂ ਨਿਯਮ ਲਾਗੂ
ਪੰਜਾਬ

…ਹੁਣ ਸਾਲ ਵਿੱਚ ਦੋ ਵਾਰ ਹੋਵੇਗੀ ਦਸਵੀਂ ਦੀ ਪ੍ਰੀਖਿਆ.…ਕਿਸੇ ਵਿਦਿਅਕ ਸੈਸ਼ਨ ਤੋਂ ਨਵੇਂ ਨਿਯਮ ਲਾਗੂ

by Nirmal Pandori
04/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…25 ਲੱਖ ਜੁਰਮਾਨਾ ਤੇ ਉਮਰ ਕੈਦ ਦੀ ਸਜ਼ਾ….ਬੇਅਦਬੀ ਸਬੰਧੀ ਨਵਾਂ ਕਾਨੂੰਨ

by Nirmal Pandori
04/13/2026
ਸ੍ਰੀ ਅਮਰਨਾਥ ਯਾਤਰਾ ਦੀਆਂ ਤਾਰੀਕਾਂ ਦਾ ਹੋਇਆ ਐਲਾਨ
ਪੰਜਾਬ

ਸ੍ਰੀ ਅਮਰਨਾਥ ਯਾਤਰਾ ਦੀਆਂ ਤਾਰੀਕਾਂ ਦਾ ਹੋਇਆ ਐਲਾਨ

by Nirmal Pandori
04/13/2026
Load More
Next Post
ਸਰਪੰਚ ਕਤਲ ਮਾਮਲੇ ‘ਚ ਡੀਐਸਪੀ ਅਤੇ ਐਸਐਚਓ ਮੁਅੱਤਲ

ਸਰਪੰਚ ਕਤਲ ਮਾਮਲੇ 'ਚ ਡੀਐਸਪੀ ਅਤੇ ਐਸਐਚਓ ਮੁਅੱਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਾਵਾਂ ਧੀਆਂ ਸਤਿਕਾਰ ਯੋਜਨਾ…ਮੁੱਖ ਮੰਤਰੀ ਨੇ ਪਾਇਲਟ ਪ੍ਰੋਜੈਕਟ ਦੇ ਤੌਰ ‘ਤੇ ਸਿਰਫ਼ 9 ਹਲਕਿਆਂ ‘ਚ ਕੀਤੀ ਰਜਿਸਟਰੇਸ਼ਨ ਸ਼ੁਰੂ

AAP ਦੀ ਆਦਮਪੁਰ ਰੈਲੀ ਲਈ ਬਰਨਾਲਾ ਤੋਂ ਕੱਟੀਆਂ PRTC ਦੀਆਂ ਬੱਸਾਂ ਪਿੰਡਾਂ ‘ਚ ਖਾਲੀ ਖੜੀਆਂ ਰਹੀਆਂ

ਬਰਨਾਲਾ ਦੇ AAP ਆਗੂ ਨੇ ਥਾਰ ਗੱਡੀ ਨਾਲ ਇੱਕ ਮਜ਼ਦੂਰ ਦਰੜਤਾ…ਹੋਈ ਮੌਤ

ਲਓ ਜੀ ਸਾਂਭੋ…ਵਿੱਤ ਮੰਤਰੀ ਚੀਮਾ ਦੇ ਘਰ ਛੱਡ ਕੇ ਆਉਣਗੇ ਮੁਲਾਜ਼ਮ ਆਪਣੇ ਜੁਆਕ

ਅਜੇ ਪੰਜਾਬ ਦੇ 7 ਜ਼ਿਲਿਆਂ ‘ਚ ਹੀ ਸ਼ੁਰੂ ਹੋਵੇਗੀ ਮਹਿਲਾਵਾਂ ਨੂੰ 1000 ਰੁਪਏ ਦੇਣ ਵਾਲੀ ਯੋਜਨਾ

…ਹੁਣ ਸਾਲ ਵਿੱਚ ਦੋ ਵਾਰ ਹੋਵੇਗੀ ਦਸਵੀਂ ਦੀ ਪ੍ਰੀਖਿਆ.…ਕਿਸੇ ਵਿਦਿਅਕ ਸੈਸ਼ਨ ਤੋਂ ਨਵੇਂ ਨਿਯਮ ਲਾਗੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend