• ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Gee 98News
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
Gee 98News
No Result
View All Result

ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ

- ਯੂਪੀ ਵਿਆਹ ਤੋਂ ਮੁੜਦੇ ਸਮੇਂ ਹਰਿਆਣਾ 'ਚ ਹੋਇਆ ਐਕਸੀਡੈਂਟ

Nirmal Pandori by Nirmal Pandori
02/28/2026
in ਬਰਨਾਲਾ ਆਸ-ਪਾਸ
Reading Time: 1 min read
A A
0
ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ

ਬਰਨਾਲਾ,28 ਫਰਵਰੀ ( ਨਿਰਮਲ ਸਿੰਘ ਪੰਡੋਰੀ )-

ਬਰਨਾਲਾ ਜਿਲੇ ਦਾ ਵੱਡਾ ਪਿੰਡ ਚੀਮਾ ਉਸ ਵੇਲੇ ਸੋਗ ਵਿੱਚ ਡੁੱਬ ਗਿਆ ਜਦ ਪਿੰਡ ਦੇ ਦੋ ਨੌਜਵਾਨਾਂ ਦੀ ਹਰਿਆਣਾ ‘ਚ ਸੜਕ ਹਾਦਸੇ ਚ ਦੁਖਦਾਈ ਮੌਤ ਹੋਣ ਦੀ ਖਬਰ ਪਿੰਡ ਪੁੱਜੀ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੀਮਾ ਦੇ ਚਾਰ ਨੌਜਵਾਨ ਜੋ ਲਖਨਊ (ਯੂ.ਪੀ.) ਤੋਂ ਇੱਕ ਵਿਆਹ ਸਮਾਗਮ ਤੋਂ ਵਾਪਿਸ ਪਿੰਡ ਪਰਤ ਰਹੇ ਸਨ ਤਾਂ ਰੋਹਤਕ (ਹਰਿਆਣਾ) ਵਿਖੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ।ਹਾਦਸੇ ਦੌਰਾਨ ਦੋ ਨੌਜਵਾਨਾਂ ਮਹੰਤ ਬਿਕਰਮਜੀਤ ਸਿੰਘ ਵਿੱਕੀ ਜੋ ਡੇਰਾ ਗੁਲਾਬ ਸਿੰਘ ਚੀਮਾ ਦਾ ਮੁੱਖ ਪ੍ਰਬੰਧਕ ਸੀ ਤੇ ਗੁਰਚੇਤ ਸਿੰਘ ਚੀਮਾ (ਕਾਲਾ) ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ ਤੇ ਦੋ ਨੌਜਵਾਨ ਅਵਤਾਰ ਸਿੰਘ ਕਾਲਾ ਭੰਗੂ ਤੇ ਬਿਰਜੂ ਹਲਵਾਈ ਗੰਭੀਰ ਜ਼ਖਮੀ ਹੋ ਗਏ ਹਨ। ਦੋ ਨੌਜਵਾਨਾਂ ਦੀ ਮੌਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ।

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

06/08/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

06/07/2026
ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ

ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ

06/06/2026
Load More
Tags: #barnalanews#punjabnews
Previous Post

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

Next Post

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਰਨਾਲਾ ਆਸ-ਪਾਸ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

by Nirmal Pandori
06/07/2026
ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ
ਬਰਨਾਲਾ ਆਸ-ਪਾਸ

ਮੁਲਾਜ਼ਮ ਜਥੇਬੰਦੀਆਂ ਆਮ ਆਦਮੀ ਪਾਰਟੀ ਨੂੰ ਚੋਣਾਂ ‘ਚ ਉਸਦੀ ਸਿਆਸੀ ਔਕਾਤ ਯਾਦ ਕਰਵਾਉਣਗੀਆਂ-ਰੁਪਿੰਦਰ ਬਾਵਾ

by Nirmal Pandori
06/06/2026
ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
ਬਰਨਾਲਾ ਆਸ-ਪਾਸ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

by Nirmal Pandori
06/04/2026
Load More
Next Post
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

ਬਰਨਾਲਾ ਰੈਲੀ....ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

Leave a Reply Cancel reply

Your email address will not be published. Required fields are marked *

  • Contact

© 2026 JNews - Premium WordPress news & magazine theme by Jegtheme.

error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.