Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

-ਡੇਰਾ ਮੁਖੀ ਦੇ ਖ਼ਿਲਾਫ਼ ਠੋਸ ਸਬੂਤਾਂ ਦੀ ਘਾਟ-ਹਾਈ ਕੋਰਟ

Nirmal Pandori by Nirmal Pandori
03/07/2026
in ਪੰਜਾਬ
Reading Time: 1 min read
A A
0
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 7 ਮਾਰਚ, Gee98 news service-

-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਬਰੀ ਕਰ ਦਿੱਤਾ ਹੈ, ਹਾਲਾਂਕਿ ਹਾਈਕੋਰਟ ਨੇ ਇਸੇ ਮਾਮਲੇ ‘ਚ ਤਿੰਨ ਹੋਰ ਦੋਸ਼ੀਆਂ ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਦੀ ਸਜ਼ਾ ਬਰਕਰਾਰ ਰੱਖੀ ਹੈ। ਜ਼ਿਕਰਯੋਗ ਹੈ ਕਿ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਕਾਂਡ ‘ਚ 17 ਜਨਵਰੀ 2019 ਨੂੰ ਪੰਚਕੁਲਾ ਦੀ ਸਪੈਸ਼ਲ ਸੀਬੀਆਈ ਅਦਾਲਤ ਨੇ ਰਾਮ ਰਹੀਮ ਅਤੇ ਤਿੰਨ ਹੋਰ ਦੋਸ਼ੀਆਂ ਨੂੰ ਸਜ਼ਾ ਸੁਣਾਈ ਸੀ ਜਿਸ ਦੇ ਖ਼ਿਲਾਫ਼ ਦੋਸ਼ੀਆਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਆਪਣੇ ਫੈਸਲੇ ਵਿੱਚ ਹਾਈਕੋਰਟ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਸਿੰਘ ਦੇ ਖ਼ਿਲਾਫ਼ ਠੋਸ ਸਬੂਤ ਨਹੀਂ ਹਨ ਜਿਸ ਕਰਕੇ ਉਹਨਾਂ ਨੂੰ ਬਰੀ ਕੀਤਾ ਗਿਆ ਹੈ। ਪੱਤਰਕਾਰ ਛਤਰਪਤੀ ਦੇ ਕਤਲ ਦਾ ਇਹ ਮਾਮਲਾ 2002 ਦਾ ਹੈ ਜਦੋਂ ਛਤਰਪਤੀ ਨੇ ਆਪਣੇ ਅਖ਼ਬਾਰ ਵਿੱਚ ਡੇਰੇ ਸਿਰਸੇ ਦੇ ਖ਼ਿਲਾਫ਼ ਖਬਰਾਂ ਪ੍ਰਕਾਸ਼ਿਤ ਕੀਤੀਆਂ ਸਨ। ਜਿਸ ਤੋਂ ਬਾਅਦ ਉਸਦਾ ਕਤਲ ਹੋ ਗਿਆ ਸੀ ਜਿਸ ਦੀ ਸੀਬੀਆਈ ਜਾਂਚ ਤੋਂ ਬਾਅਦ ਡੇਰਾਮੁਖੀ ਅਤੇ ਹੋਰ ਦੋਸ਼ੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਜਿਸ ਦੀ ਸੁਣਵਾਈ ਦੌਰਾਨ ਸੀਬੀਆਈ ਅਦਾਲਤ ਨੇ ਰਾਮ ਰਹੀਮ ਸਿੰਘ ਅਤੇ ਹੋਰ ਦੋਸ਼ੀਆਂ ਨੂੰ ਸਜ਼ਾ ਸੁਣਾਈ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

Next Post

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਹਿਲ ਕਲਾਂ 'ਚ ਸਪੀਕਰ ਸੰਧਵਾਂ ਦੀ ਹਾਜ਼ਰੀ 'ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend