Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

-15 ਮਾਰਚ ਨੂੰ ਪੈਣਗੇ ਸ੍ਰੀ ਅਖੰਡ ਪਾਠ ਦੇ ਭੋਗ

Nirmal Pandori by Nirmal Pandori
03/12/2026
in ਬਰਨਾਲਾ ਆਸ-ਪਾਸ
Reading Time: 1 min read
A A
0
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 12 ਮਾਰਚ ( ਜਸਵੰਤ ਸਿੰਘ ਲਾਲੀ )-

ਨੇੜਲੇ ਪਿੰਡ ਮਹਿਲ ਖੁਰਦ ਵਿਖ਼ੇ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਵੱਲੋਂ ਬਲਾਕ ਦੇ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਸੱਤਵਾਂ ਸ਼ਹੀਦੀ ਸਮਾਗ਼ਮ ਕਰਵਾਇਆ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਅਤੇ ਸਮੂਹ ਬਲਾਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਮਾਰਚ ਦਿਨ ਸ਼ੁੱਕਰਵਾਰ ਨੂੰ ਪਿੰਡ ਮਹਿਲ ਖੁਰਦ ਵਿਖ਼ੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਿਖ਼ੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਜਾਣਗੇ ਜਿਨ੍ਹਾਂ ਦਾ 15 ਮਾਰਚ ਦਿਨ ਐਤਵਾਰ ਨੂੰ ਭੋਗ ਪਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਬਲਾਕ ਮਹਿਲ ਕਲਾਂ ਨਾਲ ਸਬੰਧਤ ਵੱਖ ਵੱਖ ਪਿੰਡਾਂ ਦੇ ਸਾਬਕਾ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ਅਤੇ ਤਿੰਨ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੁਲਕ ਦੀ ਰੱਖਿਆ ਦੀ ਖਾਤਰ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਜਵਾਨਾਂ ਦੀ ਯਾਦ ਵਿੱਚ ਹੋ ਰਹੇ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ। ਇਸ ਮੌਕੇ ਉਹਨਾਂ ਦੇ ਨਾਲ ਸੂਬੇਦਾਰ ਗੁਰਜੰਟ ਸਿੰਘ , ਸੂਬੇਦਾਰ ਜਗਤਾਰ ਸਿੰਘ , ਸੂਬੇਦਾਰ ਸਾਧੂ ਸਿੰਘ , ਕੈਪਟਨ ਕੇਵਲ ਸਿੰਘ , ਮਹਿੰਦਰ ਸਿੰਘ , ਹੌਲਦਾਰ ਮਨੋਹਰ ਸਿੰਘ , ਕੈਪਟਨ ਗੁਰਜੰਟ ਸਿੰਘ ਆਦਿ ਵੀ ਹਾਜ਼ਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

04/18/2026
Load More
Tags: #barnalanews#punjabpolice #barnalapolice
Previous Post

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Next Post

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

Nirmal Pandori

Nirmal Pandori

Related Posts

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!
ਬਰਨਾਲਾ ਆਸ-ਪਾਸ

ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!

by Nirmal Pandori
04/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Nirmal Pandori
04/16/2026
Load More
Next Post
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ 'ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ...ਨਹੀਂ ਆ ਰਿਹਾ OTP...ਸਰਵਰ ਕਰੈਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend