Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

- ਸਾਢੇ ਤਿੰਨ ਕਰੋੜ ਦੇ ਚੈੱਕ ਬਾਉਂਸ ਦੇ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ

Nirmal Pandori by Nirmal Pandori
03/17/2026
in ਪੰਜਾਬ
Reading Time: 1 min read
A A
0
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 17 ਮਾਰਚ, Gee98 news service

ਆਮ ਆਦਮੀ ਪਾਰਟੀ ਦੀ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸਾਹਬਾਜ ਸਿੰਘ ਸੋਹੀ ਨੂੰ ਅਦਾਲਤ ਨੇ ਦੋ ਸਾਲ ਦੀ ਸਜ਼ਾ ਤੇ 10000 ਜੁਰਮਾਨਾ ਕੀਤਾ ਹੈ। ਵਿਧਾਇਕਾ ਦੇ ਪਤੀ ਸੋਹੀ ਨੂੰ ਇਹ ਸਜ਼ਾ ਚੈੱਕ ਬਾਉਂਸ ਦੇ ਮਾਮਲੇ ਵਿੱਚ ਸੁਣਾਈ ਗਈ ਹੈ ਜਿਸ ਦੇ ਨਾਲ ਦੋ ਹੋਰ ਵਿਅਕਤੀ ਜਤਿੰਦਰ ਸਿੰਘ ਨੋਨੀ ਅਤੇ ਨਛੱਤਰ ਸਿੰਘ ਵੀ ਸ਼ਾਮਿਲ ਹਨ ਜਿਨਾਂ ਨੂੰ ਵੀ ਦੋ ਦੋ ਸਾਲ ਦੀ ਸਜ਼ਾ ਤੇ 10-10 ਹਜ ਜੁਰਮਾਨਾ ਸੁਣਾਇਆ ਗਿਆ ਹੈ। ਇਹ ਮਾਮਲਾ ਇੱਕ ਹਾਊਸਿੰਗ ਪ੍ਰੋਜੈਕਟ ਕੰਪਨੀ ਵਿੱਚ ਭਾਈਵਾਲਾਂ ਨਾਲ ਸਬੰਧਤ ਹੈ।ਇਸ ਵਿੱਚ ₹3.5 ਕਰੋੜ ਦੇ ਚੈੱਕ ਦੇ ਬਾਊਂਸ ਹੋਣ ਦੇ ਦੋਸ਼ ਸ਼ਾਮਲ ਹਨ। ਕਰੀਬ ਸੱਤ ਸਾਲ ਚੱਲੇ ਕੇਸ ਦੀ ਸੁਣਵਾਈ ਮਗਰੋਂ ਇਹ ਫ਼ੈਸਲਾ ਜੁਡੀਸ਼ਲ ਮੈਜਿਸਟ੍ਰੇਟ ਫਸਟ ਕਲਾਸ ਪਰਨੀਤ ਕੌਰ ਡੇਰਾ ਬੱਸੀ ਦੀ ਅਦਾਲਤ ਵੱਲੋਂ ਸੁਣਾਇਆ ਗਿਆ ਹੈ। ਤਿੰਨੇ ਦੋਸ਼ੀਆਂ ਨੇ ਮੌਕੇ ‘ਤੇ ਜ਼ਮਾਨਤ ਲੈ ਲਈ। ਸ਼ਿਕਾਇਤਕਰਤਾ ਕਮਲਜੀਤ ਸਿੰਘ ਕਾਮਾ ਨੇ ਠੱਗੀ ਦੇ ਇਸ ਮਾਮਲੇ ਸਬੰਧੀ ਸਾਲ 2018 ਵਿੱਚ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ ਜਿਸ ਵਿੱਚ’ਮੈਸਰਜ਼ ਪਲੈਟੀਨਮ ਸਮਾਰਟ ਬਿਲਡਕਾਨ’ ਦੇ ਤਿੰਨ ਭਾਈਵਾਲਾਂ ਨੇ ਰਾਜਪੁਰਾ ਵਿੱਚ ਇੱਕ ਪ੍ਰੋਜੈਕਟ ਲਈ ਕਰੋੜਾਂ ਰੁਪਏ ਦੇ ਪਲਾਟ ਵੇਚਣ ਲਈ ਇੱਕ ਸਮਝੌਤਾ ਕੀਤਾ ਸੀ, ਪ੍ਰੰਤੂ ਇਹ ਸੌਦਾ ਸਿਰੇ ਨਹੀਂ ਚੜ ਸਕਿਆ ਸੀ ਇਸ ਲਈ ₹3.5 ਕਰੋੜ ਦੀ ਰਕਮ ਲਈ ਜਾਰੀ ਕੀਤੇ ਗਏ ਚੈੱਕ ਬਾਅਦ ਵਿੱਚ ਬਾਊਂਸ ਹੋ ਗਏ ਸਨ।
ਫੋਟੋ ਕੈਪਸ਼ਨ-ਸ਼ਾਹਬਾਜ਼ ਸਿੰਘ ਸੋਹੀ ਆਪਣੀ ਪਤਨੀ ਅਨਮੋਲ ਗਗਨ ਮਾਨ ਨਾਲ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #newsupdate #dailyupdate#punjabnews
Previous Post

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Next Post

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ...ਛੁੱਟੀਆਂ ਹੀ ਛੁੱਟੀਆਂ...ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend