Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

- ਸਰਕਾਰੀ ਮੁਲਾਜ਼ਮਾਂ ਲਈ ਸੈਰ ਸਪਾਟੇ ਦਾ ਸੁਨਹਿਰੀ ਮੌਕਾ

Nirmal Pandori by Nirmal Pandori
03/17/2026
in ਪੰਜਾਬ
Reading Time: 1 min read
A A
0
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,17 ਮਾਰਚ , Gee98 news service-

-ਜੇਕਰ ਤੁਸੀਂ ਆਪਣੇ ਪਰਿਵਾਰ ਸਮੇਤ ਕਿਧਰੇ ਬਾਹਰ ਜਾਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ 20 ਮਾਰਚ ਤੋਂ 31 ਮਾਰਚ ਤੱਕ ਦੇ ਦਿਨ ਤੁਹਾਡੇ ਲਈ ਕਈ ਸਰਕਾਰੀ ਛੁੱਟੀਆਂ ਲੈ ਕੇ ਆ ਰਹੇ ਹਨ ਕਿਉਂਕਿ ਮਾਰਚ ਦਾ ਤੀਜਾ ਅਤੇ ਆਖਰੀ ਹਫ਼ਤਾ ਸਰਕਾਰੀ ਮੁਲਾਜ਼ਮਾਂ ਅਤੇ ਆਮ ਲੋਕਾਂ ਲਈ ਛੁੱਟੀਆਂ ਸੰਬੰਧੀ ਖੁਸ਼ਖਬਰੀ ਲੈ ਕੇ ਆ ਰਿਹਾ ਹੈ ਜਿਵੇਂ ਕਿ 20 ਮਾਰਚ ਤੋਂ 31 ਮਾਰਚ ਤੱਕ ਕੁੱਲ 11 ਦਿਨਾਂ ਦੌਰਾਨ 7 ਛੁੱਟੀਆਂ ਹਨ, ਜਿਸ ਨਾਲ ਲੋਕਾਂ ਨੂੰ ਤਿੰਨ ਵੱਖ-ਵੱਖ ਮੌਕਿਆਂ ‘ਤੇ ਲੰਬੇ ਵੀਕਐਂਡ ਦਾ ਆਨੰਦ ਲੈਣ ਦਾ ਮੌਕਾ ਮਿਲੇਗਾ। ਦੱਸ ਦੇਈਏ ਕਿ 21 ਮਾਰਚ ਨੂੰ ਈਦ-ਉਲ-ਫਿਤਰ ਦੇ ਮੌਕੇ ‘ਤੇ ਛੁੱਟੀ ਹੋਵੇਗੀ ਕਿਉਂਕਿ 22 ਮਾਰਚ ਐਤਵਾਰ ਹੈ ਅਤੇ ਸੋਮਵਾਰ ਨੂੰ ਵੀ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਹੈ, ਇਸ ਲਈ ਸੋਮਵਾਰ ਨੂੰ ਵੀ ਛੁੱਟੀ ਰਹੇਗੀ ਜਿਸ ਨਾਲ ਲਗਾਤਾਰ ਤਿੰਨ ਦਿਨਾਂ ਦੀ ਛੁੱਟੀ ਰਹੇਗੀ। ਇਸ ਤੋਂ ਬਾਅਦ 26 ਮਾਰਚ ਦਿਨ ਵੀਰਵਾਰ ਨੂੰ ਰਾਮ ਨੌਮੀ ਲਈ ਛੁੱਟੀ ਹੋਵੇਗੀ। ਜੇਕਰ ਕਰਮਚਾਰੀ 27 ਮਾਰਚ ਨੂੰ ਇੱਕ ਦਿਨ ਦੀ ਛੁੱਟੀ ਲੈਂਦੇ ਹਨ, ਤਾਂ ਉਹ 26 ਮਾਰਚ ਤੋਂ 29 ਮਾਰਚ ਤੱਕ ਚਾਰ ਦਿਨਾਂ ਦੇ ਲੰਬੇ ਵੀਕਐਂਡ ਦਾ ਆਨੰਦ ਮਾਣ ਸਕਦੇ ਹਨ, ਕਿਉਂਕਿ 28 ਮਾਰਚ ਸ਼ਨੀਵਾਰ ਹੈ ਅਤੇ 29 ਮਾਰਚ ਐਤਵਾਰ ਹੈ। ਇਸੇ ਤਰ੍ਹਾਂ ਮਹੀਨੇ ਦੇ ਅੰਤ ਵਿੱਚ ਇੱਕ ਲੰਮੀ ਛੁੱਟੀ ਦਾ ਮੌਕਾ ਵੀ ਹੈ। 31 ਮਾਰਚ ਨੂੰ ਮਹਾਵੀਰ ਜਯੰਤੀ ਦੇ ਕਾਰਨ ਛੁੱਟੀ ਹੋਵੇਗੀ। ਜੇਕਰ ਕੋਈ ਕਰਮਚਾਰੀ 30 ਮਾਰਚ ਨੂੰ ਛੁੱਟੀ ਲੈਂਦਾ ਹੈ, ਤਾਂ ਉਹ 28 ਮਾਰਚ ਤੋਂ 31 ਮਾਰਚ ਤੱਕ ਲਗਾਤਾਰ ਚਾਰ ਦਿਨਾਂ ਦੀ ਛੁੱਟੀ ਦਾ ਆਨੰਦ ਮਾਣ ਸਕਦਾ ਹੈ। ਕੁੱਲ ਮਿਲਾ ਕੇ ਮਾਰਚ ਮਹੀਨੇ ਦਾ ਅਖੀਰਲਾ ਹਫ਼ਤਾ ਸਰਕਾਰੀ ਕਰਮਚਾਰੀਆਂ ਲਈ ਕੰਮ ਤੋਂ ਆਰਾਮ ਲੱਭਣ ਅਤੇ ਕੁਝ ਯਾਤਰਾ ਅਤੇ ਸੈਰ-ਸਪਾਟੇ ਵਿੱਚ ਸ਼ਾਮਲ ਹੋਣ ਦਾ ਸੁਨਹਿਰੀ ਮੌਕਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #newsupdate #dailyupdate#punjabnews
Previous Post

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

Next Post

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ...ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend