Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

- ਸੈਕਟਰ 8 'ਚ ਦਿਨ ਦਿਹਾੜੇ ਪ੍ਰਾਪਰਟੀ ਡੀਲਰ ਦਾ ਕਤਲ

Nirmal Pandori by Nirmal Pandori
03/18/2026
in ਪੰਜਾਬ
Reading Time: 1 min read
A A
0
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,18 ਮਾਰਚ Gee98 News service

-ਦਿਨੋਂ ਦਿਨ ਜੁਰਮ ਦੀਆਂ ਵਧ ਰਹੀਆਂ ਘਟਨਾਵਾਂ ‘ਬਿਊਟੀਫੁੱਲ ਸਿਟੀ ਚੰਡੀਗੜ੍ਹ’ ਦੀ ਸੁੰਦਰਤਾ ਨੂੰ ਦਾਗ਼ਦਾਰ ਕਰ ਰਹੀਆਂ ਹਨ। ਬੀਤੇ ਕੱਲ੍ਹ ਪੰਜਾਬ ਯੂਨੀਵਰਸਿਟੀ ਵਿੱਚ ਫਾਇਰਿੰਗ ਦੀ ਘਟਨਾ ਤੋਂ ਬਾਅਦ ਅੱਜ ਚੰਡੀਗੜ੍ਹ ਵਿੱਚ ਕਤਲ ਦੀ ਇੱਕ ਵੱਡੀ ਵਾਰਦਾਤ ਵਾਪਰੀ ਹੈ। ‌ ਚੰਡੀਗੜ੍ਹ ਦੇ ਸੈਕਟਰ 9 ਵਿੱਚ ਰੀਅਲ ਅਸਟੇਟ ਦੇ ਇੱਕ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ‌ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਪ੍ਰਾਪਰਟੀ ਡੀਲਰ ਦਾ ਕੰਮ ਕਰਨ ਵਾਲਾ ਨੌਜਵਾਨ ਚਰਨਪ੍ਰੀਤ ਸਿੰਘ ਜਿਮ ਤੋਂ ਬਾਹਰ ਨਿਕਲ ਕੇ ਆਪਣੀ ਸਕਾਰਪੀਓ ਗੱਡੀ ਵਿੱਚ ਬੈਠ ਰਿਹਾ ਸੀ ਤਾਂ ਇੱਕ ਬਾਈਕ ‘ਤੇ ਆਏ ਦੋ ਨੌਜਵਾਨਾਂ ਨੇ ਉਸ ‘ਤੇ ਤਾਬੜਤੋੜ ਫਾਇਰਿੰਗ ਕੀਤੀ। ‌ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੂੰ ਮੌਕੇ ਤੋਂ 12 ਖਾਲੀ ਕਾਰਤੂਸ ਬਰਾਮਦ ਹੋਏ ਹਨ। ਘਟਨਾ ਤੋਂ ਬਾਅਦ ਚਰਨਪ੍ਰੀਤ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪ੍ਰੰਤੂ ਖ਼ੂਨ ਜ਼ਿਆਦਾ ਨਿਕਲ ਜਾਣ ਕਰਕੇ ਉਸਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ‌ ਪ੍ਰਾਪਤ ਜਾਣਕਾਰੀ ਅਨੁਸਾਰ ਚਰਨਪ੍ਰੀਤ ਸਿੰਘ ਨੂੰ ਫੋਨ ‘ਤੇ ਧਮਕੀ ਵੀ ਮਿਲ ਚੁੱਕੀ ਹੈ ਜਿਸ ਤੋਂ ਬਾਅਦ ਉਸਨੇ ਸੁਰੱਖਿਆ ਲੈਣ ਲਈ ਪੁਲਿਸ ਤੱਕ ਪਹੁੰਚ ਕੀਤੀ ਪ੍ਰੰਤੂ ਉਸਨੂੰ ਸੁਰੱਖਿਆ ਨਹੀਂ ਮਿਲੀ। ‌ ਇਹ ਵੀ ਪਤਾ ਲੱਗਿਆ ਹੈ ਕਿ ਉਸ ਵੱਲੋਂ ਅਪਲਾਈ ਕੀਤਾ ਅਸਲਾ ਲਾਈਸੈਂਸ ਵੀ ਕਾਫੀ ਸਮੇਂ ਤੋਂ ਪੈਂਡਿੰਗ ਪਿਆ ਹੈ। ਇਸ ਘਟਨਾ ਨੂੰ ਮੁੱਢਲੇ ਤੌਰ ‘ਤੇ ਫਿਰੌਤੀ ਨਾਲ ਜੋੜ ਕੇ ਵੇਖਿਆ ਜਾ ਰਿਹਾ ਪ੍ਰੰਤੂ ਡੀਐਸਪੀ ਦਲਵੀਰ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੰਜਾਬ ਯੂਨੀਵਰਸਿਟੀ ਵਿੱਚ ਬੀਤੇ ਕੱਲ੍ਹ ਹੋਈ ਫਾਇਰਿੰਗ ਦੀ ਘਟਨਾ ਤੋਂ ਬਾਅਦ ਅੱਜ ਕਤਲ ਦੀ ਵਾਰਦਾਤ ਸਬੰਧੀ ਜਦ ਡੀਐਸਪੀ ਦਲਵੀਰ ਸਿੰਘ ਨੂੰ ਪੱਤਰਕਾਰਾਂ ਨੇ ਸਵਾਲ ਕੀਤਾ ਤਾਂ ਉਹਨਾਂ ਨੇ ਕੋਈ ਜਵਾਬ ਨਹੀਂ ਦਿੱਤਾ। ‌ ਬਿਊਟੀਫੁੱਲ ਸਿਟੀ ਚੰਡੀਗੜ੍ਹ ਦੇ ਲੋਕ ਇਹਨਾਂ ਵੱਧ ਰਹੀਆਂ ਵਾਰਦਾਤਾਂ ਤੋਂ ਸਹਿਮ ਦੇ ਮਾਹੌਲ ਵਿੱਚ ਹਨ।
ਫੋਟੋ ਕੈਪਸ਼ਨ-ਮ੍ਰਿਤਕ ਚਰਨਪ੍ਰੀਤ ਸਿੰਘ ਦੀ ਫਾਈਲ ਫੋਟੋ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
Load More
Tags: #barnalanews#malwanews #newsupdate #dailyupdate#punjabnews
Previous Post

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

Next Post

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

Nirmal Pandori

Nirmal Pandori

Related Posts

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ 'ਕੌਰ' ਤੋਂ ਬਣਾਇਆ ਜਾ ਰਿਹੈ 'ਖ਼ਾਨ'...ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend