Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਈਰਾਨ-ਇਜ਼ਰਾਈਲ ਸਮੇਤ 11 ਦੇਸ਼ਾਂ ਦੇ ਉਪਰੋਂ ਨਹੀਂ ਉੱਡਣਗੇ ਭਾਰਤੀ ਜਹਾਜ਼

- ਸਰਕਾਰ ਨੇ ਏਅਰਲਾਈਨਜ਼ ਕੰਪਨੀਆਂ ਲਈ ਕੀਤੀ ਐਡਵਾਈਜਰੀ ਜਾਰੀ

Nirmal Pandori by Nirmal Pandori
03/20/2026
in ਪੰਜਾਬ
Reading Time: 1 min read
A A
0
ਈਰਾਨ-ਇਜ਼ਰਾਈਲ ਸਮੇਤ 11 ਦੇਸ਼ਾਂ ਦੇ ਉਪਰੋਂ ਨਹੀਂ ਉੱਡਣਗੇ ਭਾਰਤੀ ਜਹਾਜ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,20 ਮਾਰਚ, Gee98 news service-

-ਮੱਧ ਪੂਰਬ ਵਿੱਚ ਜਾਰੀ ਤਣਾਅ ਦੇ ਵਿਚਕਾਰ ਭਾਰਤ ਦੇ ਨਾਗਰਿਕ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (DGCA) ਨੇ ਭਾਰਤੀ ਏਅਰਲਾਈਨਜ਼ ਨੂੰ ਈਰਾਨ ਇਰਾਕ ਸਮੇਤ 11 ਦੇਸ਼ਾਂ ਦੇ ਉੱਪਰੋਂ ਉਡਾਨ ਨਾ ਭਰਨ ਦੀ ਸਖ਼ਤ ਐਡਵਾਈਜ਼ਰੀ ਜਾਰੀ ਕੀਤੀ ਹੈ। ਅਮਰੀਕਾ ਇਜ਼ਰਾਈਲ ਅਤੇ ਈਰਾਨ ਯੁੱਧ ਦੇ ਚਲਦਿਆਂ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਨੂੰ ਦੇਖਦੇ ਹੋਏ DGCA ਨੇ ਸਾਰੀਆਂ ਭਾਰਤੀ ਏਅਰਲਾਈਨਜ਼ ਨੂੰ ਅਪੀਲ ਕੀਤੀ ਹੈ ਕਿ ਉਹ ਬਹਿਰੀਨ, ਈਰਾਨ, ਇਰਾਕ, ਇਜ਼ਰਾਈਲ, ਜਾਰਡਨ, ਕੁਵੈਤ, ਲੇਬਨਾਨ, ਓਮਾਨ, ਕਤਰ, ਯੂਏਈ (UAE) ਅਤੇ ਸਊਦੀ ਅਰਬ ਦੇ ਪ੍ਰਭਾਵਿਤ ਹਵਾਈ ਖੇਤਰ ਵਿੱਚ ਉਡਾਣ ਭਰਨ ਤੋਂ ਬਚਣ। DGCA ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਹਾਲਾਤ ਵਿੱਚ ਇਸ ਖੇਤਰ ਦੇ ਉੱਪਰ ਉਡਾਣ ਭਰਨਾ ਜੋਖਮ ਭਰਿਆ ਹੋ ਸਕਦਾ ਹੈ, ਇਸ ਲਈ ਏਅਰਲਾਈਨਜ਼ ਨੂੰ ਬਹੁਤ ਜ਼ਿਆਦਾ ਸਾਵਧਾਨੀ ਵਰਤਣ ਦੀ ਲੋੜ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

Load More
Tags: #barnalanews#malwanews #newsupdate #dailyupdate#punjabnews
Previous Post

ਪੰਜਾਬ ‘ਚ ਪੈਟਰੋਲ ਦੀਆਂ ਕੀਮਤਾਂ ‘ਚ ਦੋ ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ

Next Post

ਸ਼ਿਵ ਸਿੰਗਲਾ ਦੇ ਸਿਰ ਸਜਿਆ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੀ ਪ੍ਰਧਾਨਗੀ ਦਾ ਤਾਜ,ਯਸ਼ਪਾਲ ਬਾਲਾ ਜੀ ਚੁਣੇ ਗਏ ਜਨਰਲ ਸਕੱਤਰ,

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਸ਼ਿਵ ਸਿੰਗਲਾ ਦੇ ਸਿਰ ਸਜਿਆ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੀ ਪ੍ਰਧਾਨਗੀ ਦਾ ਤਾਜ,ਯਸ਼ਪਾਲ ਬਾਲਾ ਜੀ ਚੁਣੇ ਗਏ ਜਨਰਲ ਸਕੱਤਰ,

ਸ਼ਿਵ ਸਿੰਗਲਾ ਦੇ ਸਿਰ ਸਜਿਆ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੀ ਪ੍ਰਧਾਨਗੀ ਦਾ ਤਾਜ,ਯਸ਼ਪਾਲ ਬਾਲਾ ਜੀ ਚੁਣੇ ਗਏ ਜਨਰਲ ਸਕੱਤਰ,

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend