Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

- ਅੰਮ੍ਰਿਤਸਰ ਪੁਲਿਸ ਨੇ ਮੰਡੀ ਗੋਬਿੰਦਗੜ੍ਹ ਤੋਂ ਕੀਤਾ ਭੁੱਲਰ ਨੂੰ ਗ੍ਰਿਫ਼ਤਾਰ

Nirmal Pandori by Nirmal Pandori
03/23/2026
in ਪੰਜਾਬ
Reading Time: 1 min read
A A
0
ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,23 ਮਾਰਚ, Gee98 news service-

-ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਆਤਮ ਹੱਤਿਆ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਪੁਲਿਸ ਨੇ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਜਿਕਰਯੋਗ ਹੈ ਕਿ ਗਗਨਦੀਪ ਸਿੰਘ ਰੰਧਾਵਾ ਦੀ ਧਰਮ ਪਤਨੀ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਜੇਕਰ 24 ਘੰਟਿਆਂ ਵਿੱਚ ਮੰਤਰੀ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਆਪਣੇ ਬੱਚਿਆਂ ਸਮੇਤ ਸੜਕ ‘ਤੇ ਬੈਠ ਜਾਵੇਗੀ। ਇਸੇ ਦੌਰਾਨ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੱਜ ਸਵੇਰੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਜ਼ਿਲਾ ਮੈਨੇਜਰ ਰੰਧਾਵਾ ਦੇ ਘਰ ਉਹਨਾਂ ਦਾ ਮੋਬਾਈਲ ਫੋਨ ਲੈਣ ਗਏ ਤਾਂ ਪਰਿਵਾਰ ਨੇ ਮੋਬਾਇਲ ਫੋਨ ਦੇਣ ਤੋਂ ਇਨਕਾਰ ਕਰ ਦਿੱਤਾ। ਦੂਜੇ ਪਾਸੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਗੁਰਜੀਤ ਸਿੰਘ ਔਜਲਾ ਨੇ ਅੱਜ ਲੋਕ ਸਭਾ ਵਿੱਚ ਇਹ ਮੁੱਦਾ ਚੁੱਕਿਆ ਜਿਸ ਦੇ ਜਵਾਬ ਵਿੱਚ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਸਭਾ ਮੈਂਬਰ ਲਿਖ ਕੇ ਦੇਣ ਤਾਂ ਇਹ ਮਾਮਲਾ ਸੀਬੀਆਈ ਨੂੰ ਦੇਣ ਲਈ ਤਿਆਰ ਹਨ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਤੋਂ ਕਾਂਗਰਸ ਦੇ ਸੱਤ ਲੋਕ ਸਭਾ ਮੈਂਬਰਾਂ ਵਿੱਚੋਂ ਚਾਰ ਲੋਕ ਸਭਾ ਮੈਂਬਰਾਂ ਚਰਨਜੀਤ ਸਿੰਘ ਚੰਨੀ, ਗੁਰਜੀਤ ਸਿੰਘ ਔਜਲਾ, ਧਰਮਵੀਰ ਗਾਂਧੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਗ੍ਰਿਹ ਮੰਤਰੀ ਅਮਿਤ ਸ਼ਾਹ ਨੂੰ ਕਿ ਇਸ ਮਾਮਲੇ ਵਿੱਚ ਪੱਤਰ ਲਿਖ ਵੀ ਦਿੱਤਾ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਹੋਰ ਕਸੂਤੀ ਸਥਿਤੀ ਵਿੱਚ ਫਸਦੀ ਨਜ਼ਰ ਆ ਰਹੀ ਸੀ ਪ੍ਰੰਤੂ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੁਲਿਸ ਨੇ ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

03/23/2026
ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

03/23/2026
ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ

ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ

03/23/2026
Load More
Tags: #barnalanews#malwanews #newsupdate #dailyupdate#punjabnews
Previous Post

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

Next Post

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

Nirmal Pandori

Nirmal Pandori

Related Posts

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ
ਪੰਜਾਬ

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

by Nirmal Pandori
03/23/2026
ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ
ਪੰਜਾਬ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

by Nirmal Pandori
03/23/2026
ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ
ਪੰਜਾਬ

ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ

by Nirmal Pandori
03/23/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਹੁਣ ਇੱਕ ਐਸਡੀਐਮ ਨੇ ਮੁੱਖ ਸਕੱਤਰ ਨੂੰ ਲਿਖਿਆ ਕਿ ‘ਮੇਰੀ ਜਾਨ ਨੂੰ ਹੈ ਖ਼ਤਰਾ’…!

by Nirmal Pandori
03/22/2026
ਪੰਜਾਬ

ਜਦੋਂ ਤੱਕ ਪੁਲਿਸ ਦੀ ਕਲਮ ਤੇ ਵਾਗਡੋਰ ਹਕੂਮਤ ਦੇ ਹੱਥ ‘ਚ ਰਹੇਗੀ…..!

by Nirmal Pandori
03/22/2026
ਲਾਲਜੀਤ ਭੁੱਲਰ ‘ਤੇ ਹੋ ਸਕਦੈ ਮੁਕੱਦਮਾ ਦਰਜ…ਪਰਿਵਾਰ ਨੇ ਸਸਕਾਰ ਤੋਂ ਕੀਤਾ ਇਨਕਾਰ
ਪੰਜਾਬ

ਮੰਤਰੀ ਲਾਲਜੀਤ ਭੁੱਲਰ, ਉਸਦੇ ਪਿਤਾ ਤੇ ਪੀਏ ਦੇ ਖ਼ਿਲਾਫ਼ FIR ਦਰਜ… ਵਿਰੋਧੀ ਧਿਰਾਂ ਵੱਲੋਂ ਗ੍ਰਿਫ਼ਤਾਰੀ ਦੀ ਮੰਗ

by Nirmal Pandori
03/22/2026
Load More
Next Post
ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਕਰਜ਼ੇ ਦੀ ਮਾਰ... ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਕਰਜ਼ੇ ਦੀ ਮਾਰ… ਦੋ ਸਕੇ ਭਰਾਵਾਂ ਨੇ ਹੱਥਾਂ ਦੀ ਜੋਟੀ ਪਾ ਕੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਵੱਡੀ ਖ਼ਬਰ…ਪੁਲਿਸ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ

ਮੰਤਰੀ ਭੁੱਲਰ ਨੂੰ ਗ੍ਰਿਫ਼ਤਾਰ ਕਰੋ.. ਨਹੀਂ ਬੱਚਿਆਂ ਨੂੰ ਲੈ ਕੇ ਸੜਕ ‘ਤੇ ਬੈਠ ਜਾਵਾਂਗੀ…DM ਰੰਧਾਵਾ ਦੀ ਪਤਨੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਘਰੇਲੂ ਉਡਾਣਾਂ ਲਈ ਜਹਾਜ਼ਾਂ ਦੇ ਕਿਰਾਏ ਵਿੱਚ ਹੋਵੇਗਾ ਵਾਧਾ

…ਹੁਣ ਇੱਕ ਐਸਡੀਐਮ ਨੇ ਮੁੱਖ ਸਕੱਤਰ ਨੂੰ ਲਿਖਿਆ ਕਿ ‘ਮੇਰੀ ਜਾਨ ਨੂੰ ਹੈ ਖ਼ਤਰਾ’…!

ਬਰਨਾਲਾ ‘ਚ ਸਪਰੇਅ ਪੀ ਗਿਆ ਨੌਜਵਾਨ…ਪਰਿਵਾਰ ਨੇ SHO ਅਤੇ aap ਦੇ ਹਲਕਾ ਇੰਚਾਰਜ ‘ਤੇ ਲਗਾਏ ਦੋਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend