Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਪੁਲਿਸ ਦੇ SP ‘ਤੇ ਬਲਾਤਕਾਰ ਦੇ ਦੋਸ਼…ਦੋ ਵਾਰ ਜ਼ਬਰਦਸਤੀ ਕਰਵਾਇਆ ਗਰਭਪਾਤ

- SSP ਨੇ ਸ਼ਿਕਾਇਤ ਤੋਂ ਬਾਅਦ ਨਹੀਂ ਕੀਤੀ ਕਾਰਵਾਈ.…ਮਾਮਲਾ ਹਾਈਕੋਰਟ ਪਹੁੰਚਿਆ

Nirmal Pandori by Nirmal Pandori
03/26/2026
in ਪੰਜਾਬ
Reading Time: 1 min read
A A
0
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਮਾਰਚ, Gee98 news service-

ਪੰਜਾਬ ਪੁਲਿਸ ਦੇ SP ਰੈਂਕ ਦੇ ਅਧਿਕਾਰੀ ਤੇ ਬਲਾਤਕਾਰ ਵਰਗੇ ਗੰਭੀਰ ਦੋਸ਼ ਲੱਗੇ ਹਨ। ਇਹਨਾਂ ਦੋਸ਼ਾਂ ਸਬੰਧੀ ਪੀੜ੍ਹਤ ਔਰਤ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿੱਚ ਪੀੜ੍ਹਤ ਔਰਤ ਨੇ ਕਿਹਾ ਕਿ SP ਨੇ ਇੱਕ ਮਾਮਲੇ ‘ਚ ਮਦਦ ਦੇ ਬਹਾਨੇ ਉਸਨੂੰ ਆਪਣੇ ਜਾਲ ਵਿੱਚ ਫਸਾਇਆ ਅਤੇ ਫਿਰ ਕਈ ਵਾਰ ਬਲਾਤਕਾਰ ਕੀਤਾ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਖੁਦ ਵਿਆਹੁਤਾ ਹੋਣ ਦੇ ਬਾਵਜੂਦ ਵੀ ਐਸਪੀ ਨੇ ਉਸ ਨਾਲ ਇਕ ਮੰਦਰ ਵਿੱਚ ਵਿਆਹ ਦਾ ਡਰਾਮਾ ਕੀਤਾ। ਪੀੜ੍ਹਤ ਔਰਤ ਨੇ ਕਿਹਾ ਕਿ ਇਸ ਦੌਰਾਨ ਉਹ ਗਰਭਵਤੀ ਹੋ ਗਈ ਤਾਂ ਐਸਪੀ ਨੇ ਦੋ ਵਾਰ ਉਸਦਾ ਗਰਭਪਾਤ ਵੀ ਕਰਵਾਇਆ। ‌ ਪੀੜ੍ਹਤ ਔਰਤ ਨੇ ਐਸਪੀ ‘ਤੇ ਕੁਰੱਪਸ਼ਨ ‘ਤੇ ਦੋਸ਼ ਵੀ ਲਗਾਏ ਅਤੇ ਕਿਹਾ ਕਿ ਕੁਰੱਪਸ਼ਨ ਦੇ ਪੈਸੇ ਨਾਲ ਹੀ ਉਸਨੇ ਉਸਨੂੰ ਘਰ ਦਿਵਾਇਆ ਪ੍ਰੰਤੂ ਜਦੋਂ ਉਸਦੀ ਪਹਿਲੀ ਪਤਨੀ ਨੂੰ ਪਤਾ ਲੱਗਿਆ ਤਾਂ ਉਸਨੇ ਇਹ ਘਰ ਵੇਚ ਦਿੱਤਾ ਤੇ ਉਸ ਨਾਲ ਕੁੱਟਮਾਰ ਕਰਨ ਲੱਗਿਆ। ਹਾਈਕੋਰਟ ਵਿੱਚ ਦਾਇਰ ਪਟੀਸ਼ਨ ‘ਚ ਔਰਤ ਨੇ ਕਿਹਾ ਕਿ ਉਸਨੇ ਇਸ ਮਾਮਲੇ ‘ਚ ਮੋਗਾ ਦੇ ਐਸਐਸਪੀ ਨੂੰ ਸ਼ਿਕਾਇਤ ਵੀ ਕੀਤੀ ਸੀ ਪ੍ਰੰਤੂ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਤੋਂ ਬਾਅਦ ਉਸਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਵਿੱਚ ਸਰਕਾਰ ਦੇ ਵਕੀਲ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ IG ਪੱਧਰ ਦੇ ਇੱਕ ਅਧਿਕਾਰੀ ਨੂੰ ਸੌਂਪ ਦਿੱਤੀ ਗਈ ਹੈ ਜਿਸ ਤੋਂ ਬਾਅਦ ਹਾਈਕੋਰਟ ਨੇ ਕਿਹਾ ਕਿ ਜਾਂਚ ਤਿੰਨ ਹਫਤਿਆਂ ਵਿੱਚ ਪੂਰੀ ਕੀਤੀ ਜਾਵੇ। ਹਾਈਕੋਰਟ ਨੇ ਪੀੜ੍ਹਤ ਔਰਤ ਵੱਲੋਂ ਐਸਐਸਪੀ ਨੂੰ ਸ਼ਿਕਾਇਤ ਦਿੱਤੇ ਜਾਣ ਤੋਂ ਬਾਅਦ ਕਾਰਵਾਈ ‘ਚ ਦੇਰੀ ਲਈ ਵੀ ਨਰਾਜ਼ਗੀ ਪ੍ਰਗਟ ਕਰਦੇ ਹੋਏ ਇਸ ਨੂੰ ਗੰਭੀਰ ਮਾਮਲਾ ਦੱਸਿਆ। ‌ਹਾਈਕੋਰਟ ਨੇ ਹੁਕਮ ਦਿੱਤਾ ਕਿ ਜਾਂਚ ਅਧਿਕਾਰੀ ਪੂਰੀ ਨਿਰਪੱਖਤਾ ਨਾਲ ਜਾਂਚ ਕਰੇ। ਦਰ ਅਸਲ ਇਹ ਮਾਮਲਾ ਸਾਲ 2015 ਦਾ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਹੈ ਜਿਸ ਵਿੱਚ ਐਸਐਸਪੀ ਨੂੰ ਸ਼ਿਕਾਇਤ ਦੇਣ ਤੋਂ 10 ਸਾਲਾਂ ਤੱਕ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

05/08/2026
Load More
Tags: #barnalanews#malwanews #newsupdate #dailyupdate
Previous Post

ਲਾਲਜੀਤ ਭੁੱਲਰ ਦੇ ਪਿਤਾ ਨੇ ਟੈਂਡਰਾਂ ਦੇ ਲਗਾਏ ਸਨ ਵੱਧ ਰੇਟ.. ਜਿਸ ਕਰਕੇ ਬਾਬਾ ਨਾਗਾ ਕੰਪਨੀ ਨੂੰ ਮਿਲੇ ਟੈਂਡਰ

Next Post

ਆਹ ਚੁੱਕ ਲਓ ਆਪਣਾ ਘਟੀਆ ਗੁਣਵੱਤਾ ਦਾ ਸਮਾਨ….ਫੌਜ ਨੇ ਰੱਦ ਕੀਤਾ ਪੰਜਾਬ ਦੇ ਦੁੱਧ ਦਾ ਸੈਂਪਲ

Nirmal Pandori

Nirmal Pandori

Related Posts

“ਆਪ” ਦੇ ਵੱਡੇ ਆਗੂ ED ਦੇ ਰਾਡਾਰ ‘ਤੇ…ਮਿੱਤਲ ਤੋਂ ਬਾਅਦ ਹੁਣ ਸੰਜੀਵ ਅਰੋੜਾ  ਦੇ ਟਿਕਾਣਿਆਂ ‘ਤੇ ਰੇਡ
ਪੰਜਾਬ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

by Nirmal Pandori
05/09/2026
ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ
ਪੰਜਾਬ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

by Nirmal Pandori
05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ
ਪੰਜਾਬ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

by Nirmal Pandori
05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ
ਪੰਜਾਬ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

by Nirmal Pandori
05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!
ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

by Nirmal Pandori
05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

by Nirmal Pandori
05/08/2026
Load More
Next Post
ਆਹ ਚੁੱਕ ਲਓ ਆਪਣਾ ਘਟੀਆ ਗੁਣਵੱਤਾ ਦਾ ਸਮਾਨ….ਫੌਜ ਨੇ ਰੱਦ ਕੀਤਾ ਪੰਜਾਬ ਦੇ ਦੁੱਧ ਦਾ ਸੈਂਪਲ

ਆਹ ਚੁੱਕ ਲਓ ਆਪਣਾ ਘਟੀਆ ਗੁਣਵੱਤਾ ਦਾ ਸਮਾਨ....ਫੌਜ ਨੇ ਰੱਦ ਕੀਤਾ ਪੰਜਾਬ ਦੇ ਦੁੱਧ ਦਾ ਸੈਂਪਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend