Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਫਰਵਾਹੀ ਵਿਖੇ ਤਿੰਨ ਮਜ਼ਦੂਰਾਂ ਦੀ ਮੌਤ ਦੇ ਮਾਮਲੇ ‘ਚ ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ

- ਕਿਰਤ ਇੰਸਪੈਕਟਰ ਅਤੇ ਤਹਿਸੀਲਦਾਰ ਦੇ ਬਿਆਨਾਂ 'ਤੇ ਕੀਤੀ ਕਾਰਵਾਈ

Nirmal Pandori by Nirmal Pandori
03/29/2026
in ਪੰਜਾਬ
Reading Time: 1 min read
A A
0
ਪਿੰਡ ਫਰਵਾਹੀ ਵਿਖੇ ਤਿੰਨ ਮਜ਼ਦੂਰਾਂ ਦੀ ਮੌਤ ਦੇ ਮਾਮਲੇ ‘ਚ ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,29 ਮਾਰਚ (ਨਿਰਮਲ ਸਿੰਘ ਪੰਡੋਰੀ)-

-ਜ਼ਿਲ੍ਹੇ ਦੇ ਪਿੰਡ ਫਰਵਾਹੀ ਵਿਖੇ ਜੈੱਕ ਲਗਾ ਕੇ ਉੱਚੀ ਚੁੱਕੀ ਜਾ ਰਹੀ ਕੋਠੀ ਡਿੱਗਣ ਕਾਰਨ ਮਲਬੇ ਹੇਠ ਦੱਬ ਕੇ ਮਰੇ ਤਿੰਨ ਮਜ਼ਦੂਰਾਂ ਦੀ ਮੌਤ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਸਦਰ ਥਾਣਾ ਵਿਖੇ ਠੇਕੇਦਾਰ ਰਣਜੀਤ ਸਿੰਘ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਜਗਜੀਤ ਸਿੰਘ ਨੇ ਦੱਸਿਆ ਕਿ ਬਰਨਾਲਾ ਦੇ ਕਿਰਤ ਇੰਸਪੈਕਟਰ ਮਨਪ੍ਰੀਤ ਸਿੰਘ ਅਤੇ ਤਹਿਸੀਲਦਾਰ ਕੁਲਦੀਪ ਸਿੰਘ ਵੱਲੋਂ ਦਿੱਤੀ ਅਰਜ਼ੀ ਦੇ ਆਧਾਰ ‘ਤੇ ਉਕਤ ਮਾਮਲੇ ਵਿੱਚ ਠੇਕੇਦਾਰ ਰਣਜੀਤ ਸਿੰਘ ਵਾਸੀ SBS ਨਗਰ ਮੋਗਾ ਦੇ ਖ਼ਿਲਾਫ਼ BNS ਐਕਟ 2023 ਦੀ ਧਾਰਾ 106(1) ਅਧੀਨ FIR ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਪਿੰਡ ਫਰਵਾਹੀ ਵਿਖੇ ਵਿਸ਼ਾਲ ਗੋਇਲ ਪੁੱਤਰ ਜੀਵਨ ਕੁਮਾਰ ਦੀ ਕੋਠੀ ਨੂੰ ਜੈਂਕ ਲਗਾ ਕੇ ਉੱਪਰ ਚੱਕਣ ਦਾ ਕੰਮ ਕੀਤਾ ਜਾ ਰਿਹਾ ਸੀ ਜਿਸ ਦਾ ਠੇਕਾ ਉਕਤ ਰਣਜੀਤ ਸਿੰਘ ਨੇ ਲਿਆ ਹੋਇਆ ਸੀ ਜਿੱਥੇ ਰਣਜੀਤ ਸਿੰਘ ਦੇ ਕਹਿਣ ‘ਤੇ ਕੁਝ ਮਜ਼ਦੂਰ ਕੋਠੀ ਨੂੰ ਜੈੱਕ ਲਗਾ ਕੇ ਉੱਪਰ ਚੁੱਕਣ ਦਾ ਕੰਮ ਕਰ ਰਹੇ ਸਨ। ‌ ਇਨਾਂ ਮਜ਼ਦੂਰਾਂ ਵਿੱਚੋਂ ਤਿੰਨ ਮਜ਼ਦੂਰ ਵਰਿੰਦਰ ਸਿੰਘ ਵਾਸੀ ਪਿੰਡ ਦੁਸਾਂਝ ਜ਼ਿਲ੍ਹਾ ਮੋਗਾ, ਰਜਨੀਸ਼ ਸਿੰਘ ਵਾਸੀ ਪਿੰਡ ਡਾਲਾ ਜਿਲਾ ਮੋਗਾ ਅਤੇ ਪ੍ਰਿੰਸ ਵਾਸੀ ਐਸਬੀਐਸ ਨਗਰ ਮੋਗਾ ਕੋਠੀ ਦੇ ਅੰਦਰ ਹੀ ਸੁੱਤੇ ਹੋਏ ਸਨ ਤਾਂ 29 ਮਾਰਚ ਸਵੇਰੇ ਵਕਤ ਕਰੀਬ ਸਵਾ ਕੁ ਚਾਰ ਵਜੇ ਕੋਠੀ ਅਚਾਨਕ ਡਿੱਗ ਪਈ ਜਿਸਦੇ ਮਲਬੇ ਹੇਠ ਅੰਦਰ ਸੁੱਤੇ ਪਏ ਉਕਤ ਤਿੰਨੋਂ ਮਜ਼ਦੂਰ ਦੱਬ ਗਏ ਜਿਨਾਂ ਨੂੰ ਪਿੰਡ ਵਾਲਿਆਂ ਦੀ ਮਦਦ ਨਾਲ ਪੁਲਿਸ ਨੇ ਸਿਵਲ ਹਸਪਤਾਲ ਬਰਨਾਲਾ ਦਾਖਲ ਕਰਵਾਇਆ ਜਿੱਥੇ ਡਾਕਟਰ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਵੱਡੀ ਘਟਨਾ ਦਾ ਨੋਟਿਸ ਲੈਂਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਕਾਰਵਾਈ ਤਹਿਤ ਮਨਪ੍ਰੀਤ ਸਿੰਘ ਕਿਰਤ ਇੰਸਪੈਕਟਰ ਅਤੇ ਕੁਲਦੀਪ ਸਿੰਘ ਤਹਿਸੀਲਦਾਰ ਨੇ ਬਣਦੀ ਕਾਨੂੰਨੀ ਕਾਰਵਾਈ ਲਈ ਇਕ ਅਰਜ਼ੀ ਪੁਲਿਸ ਵਿਭਾਗ ਨੂੰ ਦਿੱਤੀ ਸੀ ਜਿਸ ਤਹਿਤ ਥਾਣਾ ਸਦਰ ਵਿਖੇ ਉਕਤ ਘਟਨਾ ਦਾ ਜ਼ਿੰਮੇਵਾਰ ਮੰਨਦੇ ਹੋਏ ਰਣਜੀਤ ਸਿੰਘ ਠੇਕੇਦਾਰ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਦਾ ਡੰਡਾ…ਕੋਰਟ ਅਬਜ਼ਰਵਰ ਕਰਨਗੇ ਵੋਟਿੰਗ ਦੀ ਨਿਗਰਾਨੀ

05/26/2026
… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

05/25/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

05/25/2026
Load More
Tags: #barnalanews#malwanews #newsupdate #dailyupdate#punjabnews
Previous Post

DIG ਭੁੱਲਰ ਰਿਸ਼ਵਤ ਮਾਮਲਾ ਪੰਜਾਬ ਦੇ ਕਈ IAS-IPS ਅਫ਼ਸਰ CBI ਦੀ ਰਾਡਾਰ ‘ਤੇ…ਕਈ ਅਫਸਰਾਂ ਦੀ ਰਿਸ਼ਵਤਪੱਤਰੀ CBI ਕੋਲ

Next Post

…ਅਜੇ ਤੱਕ ਲਾਲਜੀਤ ਭੁੱਲਰ ਦਾ ਮੋਬਾਈਲ ਫੋਨ ਤੇ ਡੀਵੀਆਰ ਨਹੀਂ ਮਿਲਿਆ ਪੁਲਿਸ ਨੂੰ….!

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਦਾ ਡੰਡਾ…ਕੋਰਟ ਅਬਜ਼ਰਵਰ ਕਰਨਗੇ ਵੋਟਿੰਗ ਦੀ ਨਿਗਰਾਨੀ

by Nirmal Pandori
05/26/2026
… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ
ਪੰਜਾਬ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

by Nirmal Pandori
05/25/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

by Nirmal Pandori
05/25/2026
ਅਮਰੀਕਾ ਜਾਣਾ ਚਾਹੁੰਦੇ ਹੋ…ਤਾਂ ਪੜ੍ਹੋ ਇਹ ਖ਼ਬਰ…ਅਮਰੀਕਾ ‘ਚ ਕੁਝ ਲੋਕਾਂ ਦੀ ਐਂਟਰੀ ਹੋ ਗਈ ਬੰਦ
ਪੰਜਾਬ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

by Nirmal Pandori
05/25/2026
ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ
ਪੰਜਾਬ

ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ

by Nirmal Pandori
05/24/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਨਿਗਮ ਚੋਣਾਂ : ਹਾਈਕੋਰਟ ਵੱਲੋਂ ਪੋਲਿੰਗ ਬੂਥਾਂ ‘ਤੇ ਅੰਦਰ-ਬਾਹਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ

by Nirmal Pandori
05/22/2026
Load More
Next Post
ਲਾਲਜੀਤ ਭੁੱਲਰ ‘ਤੇ ਹੋ ਸਕਦੈ ਮੁਕੱਦਮਾ ਦਰਜ…ਪਰਿਵਾਰ ਨੇ ਸਸਕਾਰ ਤੋਂ ਕੀਤਾ ਇਨਕਾਰ

...ਅਜੇ ਤੱਕ ਲਾਲਜੀਤ ਭੁੱਲਰ ਦਾ ਮੋਬਾਈਲ ਫੋਨ ਤੇ ਡੀਵੀਆਰ ਨਹੀਂ ਮਿਲਿਆ ਪੁਲਿਸ ਨੂੰ....!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਦਾ ਡੰਡਾ…ਕੋਰਟ ਅਬਜ਼ਰਵਰ ਕਰਨਗੇ ਵੋਟਿੰਗ ਦੀ ਨਿਗਰਾਨੀ

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend