Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਦਾ ਪਿਤਾ ਇੱਕ ਕਰੋੜ ਦੀ ਫਿਰੌਤੀ ਮਾਮਲੇ ‘ਚ ਗ੍ਰਿਫ਼ਤਾਰ

- ਮੁਕੱਦਮੇ 'ਚ ਗੈਂਗਸਟਰ ਡੋਨੀ ਬੱਲ ਦੇ ਨਾਲ ਸ਼ਗਨਪ੍ਰੀਤ ਵੀ ਨਾਮਜ਼ਦ

Nirmal Pandori by Nirmal Pandori
03/31/2026
in ਪੰਜਾਬ
Reading Time: 1 min read
A A
0
ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਦਾ ਪਿਤਾ ਇੱਕ ਕਰੋੜ ਦੀ ਫਿਰੌਤੀ ਮਾਮਲੇ ‘ਚ ਗ੍ਰਿਫ਼ਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,31 ਮਾਰਚ Gee98 News service-

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਸਿੰਘ ਦੇ ਪਿਤਾ ਨੂੰ ਪੰਜਾਬ ਪੁਲਿਸ ਨੇ ਇੱਕ ਕਰੋੜ ਦੀ ਫਿਰੌਤੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਦਰਜ ਮਾਮਲੇ ‘ਚ ਪੁਲਿਸ ਨੇ ਸ਼ਗਨਪ੍ਰੀਤ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਮੋਹਿਤ ਸਿੰਗਲਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਾਇਲ ਖੇਤਰ ਦੇ ਇੱਕ ਆੜਤੀਏ ਨੂੰ ਗੈਂਗਸਟਰ ਡੋਨੀ ਬੱਲ ਦੇ ਨਾਮ ‘ਤੇ ਧਮਕੀ ਦੇ ਕੇ ਇੱਕ ਕਰੋੜ ਦੀ ਫਿਰੌਤੀ ਮੰਗੀ ਗਈ ਸੀ ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਪਾਇਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਡੋਨੀ ਬੱਲ ਦੇ ਨਾਲ ਸ਼ਗਨਪ੍ਰੀਤ ਸਿੰਘ ਵੀ ਇਸ ਘਟਨਾ ਵਿੱਚ ਸ਼ਾਮਿਲ ਹੈ ਜੋ ਆਸਟਰੇਲੀਆ ਵਿੱਚ ਰਹਿ ਰਿਹਾ ਹੈ। ਡੀਐਸਪੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਪਤਾ ਲੱਗਿਆ ਕਿ ਇਸ ਮਾਮਲੇ ‘ਚ ਸ਼ਗਨਪ੍ਰੀਤ ਸਿੰਘ ਦਾ ਪਿਤਾ ਸੌਦਾਗਰ ਸਿੰਘ ਵੀ ਸ਼ਾਮਿਲ ਹੈ ਜਿਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸ਼ਗਨਪ੍ਰੀਤ ਸਿੰਘ ਦਾ ਨਾਮ ਸਿੱਧੂ ਮੂਸੇਵਾਲਾ ਹੱਤਿਆਕਾਂਡ ਤੋਂ ਪਹਿਲਾਂ ਹੋਏ ਵਿੱਕੀ ਮਿੱਡੂਖੇੜਾ ਦੇ ਕਤਲ ‘ਚ ਵੀ ਸਾਹਮਣੇ ਆਇਆ ਸੀ। ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਹੀ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਜਿਸ ਦੇ ਦੋਸ਼ ਲਾਰੈਂਸ ਬਿਸ਼ਨੋਈ ਗੈਂਗ ‘ਤੇ ਲੱਗੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਦਾ ਡੰਡਾ…ਕੋਰਟ ਅਬਜ਼ਰਵਰ ਕਰਨਗੇ ਵੋਟਿੰਗ ਦੀ ਨਿਗਰਾਨੀ

05/26/2026
… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

05/25/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

05/25/2026
Load More
Tags: #barnalanews#malwanews #newsupdate #dailyupdate#punjabnews
Previous Post

ਮੰਦਭਾਗੀ ਖ਼ਬਰ …ਹਥੌੜੇ ਮਾਰ ਕੇ ਤੋੜ ਦਿੱਤਾ ਡਾ. ਭੀਮ ਰਾਓ ਅੰਬੇਡਕਰ ਦਾ ਬੁੱਤ

Next Post

…ਜਦੋਂ ਨਾ ਬਹੁੜੀ ਸਰਕਾਰ…ਤਾਂ ਮੈਦਾਨ ‘ਚ ਆਏ ਦੁਕਾਨਦਾਰ… ਆਪਣੇ ਖਰਚੇ ‘ਤੇ ਭਰੇ ਸੜਕਾਂ ਤੇ ਟੋਏ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਦਾ ਡੰਡਾ…ਕੋਰਟ ਅਬਜ਼ਰਵਰ ਕਰਨਗੇ ਵੋਟਿੰਗ ਦੀ ਨਿਗਰਾਨੀ

by Nirmal Pandori
05/26/2026
… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ
ਪੰਜਾਬ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

by Nirmal Pandori
05/25/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

by Nirmal Pandori
05/25/2026
ਅਮਰੀਕਾ ਜਾਣਾ ਚਾਹੁੰਦੇ ਹੋ…ਤਾਂ ਪੜ੍ਹੋ ਇਹ ਖ਼ਬਰ…ਅਮਰੀਕਾ ‘ਚ ਕੁਝ ਲੋਕਾਂ ਦੀ ਐਂਟਰੀ ਹੋ ਗਈ ਬੰਦ
ਪੰਜਾਬ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

by Nirmal Pandori
05/25/2026
ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ
ਪੰਜਾਬ

ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ

by Nirmal Pandori
05/24/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਨਿਗਮ ਚੋਣਾਂ : ਹਾਈਕੋਰਟ ਵੱਲੋਂ ਪੋਲਿੰਗ ਬੂਥਾਂ ‘ਤੇ ਅੰਦਰ-ਬਾਹਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ

by Nirmal Pandori
05/22/2026
Load More
Next Post
…ਜਦੋਂ ਨਾ ਬਹੁੜੀ ਸਰਕਾਰ…ਤਾਂ ਮੈਦਾਨ ‘ਚ ਆਏ ਦੁਕਾਨਦਾਰ… ਆਪਣੇ ਖਰਚੇ ‘ਤੇ ਭਰੇ ਸੜਕਾਂ ਤੇ ਟੋਏ

...ਜਦੋਂ ਨਾ ਬਹੁੜੀ ਸਰਕਾਰ...ਤਾਂ ਮੈਦਾਨ 'ਚ ਆਏ ਦੁਕਾਨਦਾਰ... ਆਪਣੇ ਖਰਚੇ 'ਤੇ ਭਰੇ ਸੜਕਾਂ ਤੇ ਟੋਏ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਦਾ ਡੰਡਾ…ਕੋਰਟ ਅਬਜ਼ਰਵਰ ਕਰਨਗੇ ਵੋਟਿੰਗ ਦੀ ਨਿਗਰਾਨੀ

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend