Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜਦੋਂ ਨਾ ਬਹੁੜੀ ਸਰਕਾਰ…ਤਾਂ ਮੈਦਾਨ ‘ਚ ਆਏ ਦੁਕਾਨਦਾਰ… ਆਪਣੇ ਖਰਚੇ ‘ਤੇ ਭਰੇ ਸੜਕਾਂ ਤੇ ਟੋਏ

- ਸਦਰ ਬਾਜ਼ਾਰ ਹੁਣ ਗੰਦਾ ਬਾਜ਼ਾਰ ਬਣ ਚੁੱਕਾ ਹੈ-ਵਪਾਰੀ ਆਗੂ

Nirmal Pandori by Nirmal Pandori
03/31/2026
in ਬਰਨਾਲਾ ਆਸ-ਪਾਸ
Reading Time: 1 min read
A A
0
…ਜਦੋਂ ਨਾ ਬਹੁੜੀ ਸਰਕਾਰ…ਤਾਂ ਮੈਦਾਨ ‘ਚ ਆਏ ਦੁਕਾਨਦਾਰ… ਆਪਣੇ ਖਰਚੇ ‘ਤੇ ਭਰੇ ਸੜਕਾਂ ਤੇ ਟੋਏ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 31 ਮਾਰਚ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਦੇ ਮੁੱਖ ਸਦਰ ਬਾਜ਼ਾਰ ਦੇ ਦੁਕਾਨਦਾਰਾਂ ਨੇ ਸਰਕਾਰ ਵੱਲੋਂ ਸ਼ਹਿਰ ਦੇ ਕੀਤੇ ਜਾ ਰਹੇ ਵਿਕਾਸ ਦੇ ਦਾਅਵਿਆਂ ‘ਤੇ ਵੱਡੇ ਸਵਾਲ ਖੜੇ ਕੀਤੇ ਹਨ। ‌ ਸਦਰ ਬਾਜ਼ਾਰ ਬਰਨਾਲਾ ਦੇ ਦੁਕਾਨਦਾਰਾਂ ਨੇ ਆਪਣੇ ਖਰਚੇ ‘ਤੇ ਹੀ ਸਦਰ ਬਾਜ਼ਾਰ ਦੀ ਮੁੱਖ ਸੜਕ ‘ਚ ਬਣੇ ਵੱਡੇ ਵੱਡੇ ਟੋਏ ਭਰਨੇ ਸ਼ੁਰੂ ਕਰ ਦਿੱਤੇ ਹਨ। ‌ ਦੁਕਾਨਦਾਰਾਂ ਨੇ ਆਪਣੀ ਜੇਬ ‘ਚੋਂ ਖਰਚਾ ਕਰਕੇ ਸੀਮੈਂਟ, ਰੇਤਾ ਅਤੇ ਮਜ਼ਦੂਰਾਂ ਨੂੰ ਪੇਮੈਂਟ ਕੀਤੀ ਅਤੇ ਸੜਕ ਤੇ ਬਣੇ ਵੱਡੇ ਟੋਏ ਭਰੇ ਤਾਂ ਜੋ ਗਾਹਕ ਉਹਨਾਂ ਦੀਆਂ ਦੁਕਾਨਾਂ ਤੱਕ ਬਿਨਾਂ ਕਿਸੇ ਸਮੱਸਿਆ ਤੋਂ ਪੁੱਜੇ। ‌ ਸੜਕ ‘ਤੇ ਬਣੇ ਵੱਡੇ ਟੋਏ ਖੁਦ ਹੀ ਆਪਣੇ ਖਰਚੇ ‘ਤੇ ਭਰ ਕੇ ਦੁਕਾਨਦਾਰਾਂ ਨੇ ਇੱਕ ਤਰੀਕੇ ਨਾਲ ਸਰਕਾਰ ਪ੍ਰਤੀ ਆਪਣਾ ਰੋਸ ਵੀ ਪ੍ਰਗਟ ਕੀਤਾ ਹੈ। ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ, ਮਨੀਸ਼ ਕੁਮਾਰ, ਮਨੋਜ ਕੁਮਾਰ, ਰਾਜਿੰਦਰ ਉਪਲ ਨੇ ਕਿਹਾ ਕਿ ਸਦਰ ਬਾਜ਼ਾਰ ਦੀਆਂ ਟੁੱਟੀਆਂ ਸੜਕਾਂ ਕੂੜੇ ਦੇ ਵੱਡੇ ਵੱਡੇ ਢੇਰ, ਸਟਰੀਟ ਲਾਈਟਾਂ ਦੀ ਸਮੱਸਿਆ ਅਤੇ ਅਵਾਰਾ ਜਾਨਵਰਾਂ ਦੀ ਸਮੱਸਿਆ ਤੋਂ ਇਲਾਵਾ ਟਰੈਫਿਕ ਜਾਮ ਵਰਗੀਆਂ ਕਈ ਸਮੱਸਿਆਵਾਂ ਨੇ ਆਮ ਲੋਕਾਂ ਦੇ ਨਾਲ ਨਾਲ ਦੁਕਾਨਦਾਰਾਂ ਦੇ ਨੱਕ ‘ਚ ਵੀ ਦਮ ਕੀਤਾ ਜਿਸ ਸਬੰਧੀ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਨੂੰ ਕਈ ਵਾਰ ਕਿਹਾ ਵੀ ਗਿਆ ਹੈ ਪ੍ਰੰਤੂ ਕਿਸੇ ਨੇ ਕੁਝ ਨਹੀਂ ਕੀਤਾ। ਵਪਾਰੀ ਆਗੂਆਂ ਨੇ ਕਿਹਾ ਕਿ ਸਦਰ ਬਾਜ਼ਾਰ ਹੁਣ “ਗੰਦਾ ਬਾਜ਼ਾਰ” ਬਣ ਚੁੱਕਿਆ ਹੈ ਜਿੱਥੇ ਥਾਂ ਥਾਂ ‘ਤੇ ਕੂੜੇ ਦੇ ਢੇਰ ਬਾਜ਼ਾਰ ਦੀ ਸੁੰਦਰਤਾ ਨੂੰ ਖਰਾਬ ਕਰ ਰਹੇ ਹਨ। ‌ ਵਪਾਰੀਆਂ ਨੇ ਕਿਹਾ ਕਿ ਇਹ ਸਮੱਸਿਆ ਸਿਰਫ ਸਦਰ ਬਾਜ਼ਾਰ ਤੱਕ ਹੀ ਸੀਮਤ ਨਹੀਂ ਹੈ ਬਲਕਿ ਬੱਸ ਸਟੈਂਡ ਰੋਡ, ਰੇਲਵੇ ਰੋਡ, ਕੱਚਾ ਕਾਲਜ ਰੋਡ, ਪੱਕਾ ਕਾਲਜ ਰੋਡ ਸਮੇਤ ਸ਼ਹਿਰ ਦੇ ਹੋਰ ਬਾਜ਼ਾਰਾਂ ‘ਚ ਵੀ ਸੜਕਾਂ ‘ਚ ਵੱਡੇ ਵੱਡੇ ਟੋਏ ਹਨ ਅਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ‌ ਵਪਾਰੀਆਂ ਨੇ ਰੋਸ ਪ੍ਰਗਟ ਕੀਤਾ ਕਿ ਸਭ ਤੋਂ ਵੱਧ ਟੈਕਸ ਵੀ ਉਹ ਭਰਦੇ ਹਨ ਪਰੰਤੂ ਸਹੂਲਤਾਂ ਦੇ ਨਾਮ ‘ਤੇ ਉਹਨਾਂ ਨੂੰ ਮਿਲਦਾ ਕੁਝ ਨਹੀਂ ਹੈ।‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

04/18/2026
Load More
Tags: #barnalanews#malwanews #newsupdate #dailyupdate
Previous Post

ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਦਾ ਪਿਤਾ ਇੱਕ ਕਰੋੜ ਦੀ ਫਿਰੌਤੀ ਮਾਮਲੇ ‘ਚ ਗ੍ਰਿਫ਼ਤਾਰ

Next Post

…ਅੱਜ ਤੋਂ ਟੋਲ ਪਲਾਜ਼ਿਆਂ ‘ਤੇ ਨਗਦੀ ਲੈਣ ਦੇਣ ਬੰਦ…fastag ਜਾਂ UPI ਰਾਹੀਂ ਹੋਵੇਗੀ ਪੇਮੈਂਟ

Nirmal Pandori

Nirmal Pandori

Related Posts

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!
ਬਰਨਾਲਾ ਆਸ-ਪਾਸ

ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!

by Nirmal Pandori
04/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Nirmal Pandori
04/16/2026
Load More
Next Post
ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਫਰੀ ਹੋਵੇਗਾ

...ਅੱਜ ਤੋਂ ਟੋਲ ਪਲਾਜ਼ਿਆਂ 'ਤੇ ਨਗਦੀ ਲੈਣ ਦੇਣ ਬੰਦ...fastag ਜਾਂ UPI ਰਾਹੀਂ ਹੋਵੇਗੀ ਪੇਮੈਂਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend