Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਪੁਲਿਸ ਨੇ ਫੜਿਆ ਮੋਟਰਸਾਈਕਲ ਚੋਰ ਗਿਰੋਹ….6 ਚੋਰੀ ਦੇ ਮੋਟਰਸਾਈਕਲ ਵੀ ਬਰਾਮਦ

- ਚੋਰੀ ਦੇ ਮੋਟਰਸਾਈਕਲ ਸਸਤੇ ਰੇਟਾਂ 'ਤੇ ਵੇਚਦੇ ਸਨ

Nirmal Pandori by Nirmal Pandori
04/01/2026
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਪੁਲਿਸ ਨੇ ਫੜਿਆ ਮੋਟਰਸਾਈਕਲ ਚੋਰ ਗਿਰੋਹ….6 ਚੋਰੀ ਦੇ ਮੋਟਰਸਾਈਕਲ ਵੀ ਬਰਾਮਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,1 ਅਪ੍ਰੈਲ, ਨਿਰਮਲ ਸਿੰਘ ਪੰਡੋਰੀ-

-ਬਰਨਾਲਾ ਪੁਲਿਸ ਨੇ ਇੱਕ ਮੋਟਰਸਾਈਕਲ ਚੋਰ ਗਿਰੋਹ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਿਹੜਾ ਕਈ ਜ਼ਿਲਿਆਂ ਵਿੱਚ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ‌ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਜਿੰਦਰਪਾਲ ਸਿੰਘ ਡੀਐਸਪੀ ਨੇ ਦੱਸਿਆ ਕਿ CIA ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਨਿਗਰਾਨੀ ਹੇਠ ਏਐਸਆਈ ਲਵਪ੍ਰੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਤਿੰਨ ਜਣਿਆਂ ਨੂੰ ਸੂਚਨਾ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ ਜਿਨਾਂ ਦੀ ਪਹਿਚਾਣ ਵਿਸ਼ਾਲ ਕੁਮਾਰ, ਲਵਦੀਪ ਸਿੰਘ ਅਤੇ ਸੁਖਦੀਪ ਕੁਮਾਰ ਵਜੋਂ ਹੋਈ ਹੈ ਜਿਨਾਂ ਕੋਲੋਂ ਚੋਰੀ ਦੇ ਛੇ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਇਹ ਦੋਸ਼ੀ ਬੱਸ ‘ਤੇ ਸਵਾਰ ਹੋ ਕੇ ਬਠਿੰਡਾ, ਸੰਗਰੂਰ, ਪਟਿਆਲਾ ਤੇ ਲੁਧਿਆਣਾ ਵਰਗੇ ਵੱਡੇ ਸ਼ਹਿਰਾਂ ਵਿੱਚ ਜਾਂਦੇ ਸਨ ਜਿੱਥੇ ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਬਿਨਾਂ ਨਿਗਰਾਨੀ ਤੋਂ ਪਾਰਕਿੰਗ ਵਿੱਚ ਮੋਟਰਸਾਈਕਲ ਚੋਰੀ ਕਰਦੇ ਸਨ। ਉਹਨਾਂ ਦੱਸਿਆ ਕਿ ਚੋਰੀ ਕੀਤੇ ਮੋਟਰਸਾਈਕਲ ਇਹ ਵਿਅਕਤੀ ਆਪਣੀ ਜਾਣ ਪਹਿਚਾਣ ਵਾਲਿਆਂ ਨੂੰ ਹੀ ਸਸਤੇ ਰੇਟਾਂ ‘ਤੇ ਵੇਚ ਦਿੰਦੇ ਸਨ ਜਾਂ ਗਿਰਵੀ ਰੱਖ ਦਿੰਦੇ ਸਨ। ‌ ਫੜੇ ਗਏ ਉਕਤ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਸਿਟੀ ‘ਚ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਪੁੱਛਗਿੱਛ ਦੌਰਾਨ ਇਹਨਾਂ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਿੰਡ ਅਮਲਾ ਸਿੰਘ ਵਾਲਾ ਵਿਖੇ  ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

05/25/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

05/25/2026
ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

05/24/2026
Load More
Tags: #barnalanews#malwanews #newsupdate #dailyupdate#punjabnews
Previous Post

ਮੰਡੀਆਂ ‘ਚ ਕਣਕ ਦੀ ਖਰੀਦ ਸ਼ੁਰੂ….ਤੇ ਆੜਤੀਆਂ ਦੀ ਹੜ੍ਹਤਾਲ ਸ਼ੁਰੂ

Next Post

ਦੀਵੇ ਥੱਲੇ ਹਨੇਰਾ…ਬੱਚਿਆਂ ਨੂੰ ਨੈਤਿਕ ਸਿੱਖਿਆ ਦਾ ਪਾਠ ਪੜ੍ਹਾਉਣ ਵਾਲਿਆਂ ਨੇ ਉਡਾਈਆਂ ਧਾਰਮਿਕ ਨਿਯਮਾਂ ਦੀਆਂ ਧੱਜੀਆਂ

Nirmal Pandori

Nirmal Pandori

Related Posts

ਪਿੰਡ ਅਮਲਾ ਸਿੰਘ ਵਾਲਾ ਵਿਖੇ  ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ
ਬਰਨਾਲਾ ਆਸ-ਪਾਸ

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

by Nirmal Pandori
05/25/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

by Nirmal Pandori
05/25/2026
ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ
ਬਰਨਾਲਾ ਆਸ-ਪਾਸ

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

by Nirmal Pandori
05/24/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਨਿਗਮ ਚੋਣਾਂ : ਵੱਡੇ ਸਿਆਸੀ ਆਗੂਆਂ ਨੇ ਪ੍ਰਚਾਰ ਤੋਂ ਵੱਟਿਆ ਪਾਸਾ…ਸਥਾਨਕ ਆਗੂਆਂ ਨੇ ਜੋੜੇ ਵੋਟਰਾਂ ਅੱਗੇ ਹੱਥ

by Nirmal Pandori
05/24/2026
ਵਾਰਡ ਨੰਬਰ 13 ਤੋਂ ‘ਆਪ’ ਉਮੀਦਵਾਰ ਗਰੇਵਾਲ ਨੂੰ ਭਰਵਾਂ ਹੁੰਗਾਰਾ
ਬਰਨਾਲਾ ਆਸ-ਪਾਸ

ਵਾਰਡ ਨੰਬਰ 13 ਤੋਂ ‘ਆਪ’ ਉਮੀਦਵਾਰ ਗਰੇਵਾਲ ਨੂੰ ਭਰਵਾਂ ਹੁੰਗਾਰਾ

by Nirmal Pandori
05/24/2026
ਵਾਰਡ ਨੰਬਰ 37 ‘ਚ ਆਜ਼ਾਦ ਉਮੀਦਵਾਰ ਖਾਲਸਾ ਨੇ ਵਿਗਾੜੇ ਸਿਆਸੀ ਪਾਰਟੀਆਂ ਦੇ ਸਮੀਕਰਨ
ਬਰਨਾਲਾ ਆਸ-ਪਾਸ

ਵਾਰਡ ਨੰਬਰ 37 ‘ਚ ਆਜ਼ਾਦ ਉਮੀਦਵਾਰ ਖਾਲਸਾ ਨੇ ਵਿਗਾੜੇ ਸਿਆਸੀ ਪਾਰਟੀਆਂ ਦੇ ਸਮੀਕਰਨ

by Nirmal Pandori
05/24/2026
Load More
Next Post
ਦੀਵੇ ਥੱਲੇ ਹਨੇਰਾ…ਬੱਚਿਆਂ ਨੂੰ ਨੈਤਿਕ ਸਿੱਖਿਆ ਦਾ ਪਾਠ ਪੜ੍ਹਾਉਣ ਵਾਲਿਆਂ ਨੇ ਉਡਾਈਆਂ ਧਾਰਮਿਕ ਨਿਯਮਾਂ ਦੀਆਂ ਧੱਜੀਆਂ

ਦੀਵੇ ਥੱਲੇ ਹਨੇਰਾ...ਬੱਚਿਆਂ ਨੂੰ ਨੈਤਿਕ ਸਿੱਖਿਆ ਦਾ ਪਾਠ ਪੜ੍ਹਾਉਣ ਵਾਲਿਆਂ ਨੇ ਉਡਾਈਆਂ ਧਾਰਮਿਕ ਨਿਯਮਾਂ ਦੀਆਂ ਧੱਜੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਦਾ ਡੰਡਾ…ਕੋਰਟ ਅਬਜ਼ਰਵਰ ਕਰਨਗੇ ਵੋਟਿੰਗ ਦੀ ਨਿਗਰਾਨੀ

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend