Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ…ਭਗਵੰਤ ਮਾਨ ਸਰਕਾਰ ਨੇ ਹੜਤਾਲੀ ਕਰਮਚਾਰੀਆਂ ‘ਤੇ ਐਸਮਾ ਐਕਟ ਕੀਤਾ ਲਾਗੂ

- ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ਨੂੰ ਤਕੜੇ ਸੰਘਰਸ਼ ਦੀ ਦਿੱਤੀ ਚਿਤਾਵਨੀ

Nirmal Pandori by Nirmal Pandori
04/02/2026
in ਪੰਜਾਬ
Reading Time: 1 min read
A A
0
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਅਪ੍ਰੈਲ, Gee98 News service-

ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਦੀਆਂ ਹੜ੍ਹਤਾਲਾਂ ਸਬੰਧੀ ਸਖ਼ਤ ਫੈਸਲਾ ਲੈਂਦੇ ਹੋਏ ਹੜ੍ਹਤਾਲੀ ਕਰਮਚਾਰੀਆਂ ‘ਤੇ ਐਸਮਾ ਐਕਟ ਲਾਗੂ ਕਰ ਦਿੱਤਾ ਹੈ। ਦੂਜੇ ਪਾਸੇ ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ਦੇ ਇਸ ਫੈਸਲੇ ਅੱਗੇ ਨਾ ਝੁਕਦੇ ਹੋਏ ਅਤੇ ਇਸ ਫੈਸਲੇ ਨੂੰ ਮੁਲਾਜ਼ਮ ਵਿਰੋਧੀ ਦੱਸਦੇ ਹੋਏ ਸਰਕਾਰ ਖ਼ਿਲਾਫ਼ ਇੱਕਜੁੱਟਤਾ ਨਾਲ ਤਕੜਾ ਸੰਘਰਸ਼ ਸ਼ੁਰੂ ਕਰਨ ਦੀ ਚੇਤਾਵਨੀ ਵੀ ਦਿੱਤੀ ਹੈ। ‌ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਮੈਡੀਕਲ ਕਾਲਜਾਂ ਵਿਚ ਸੇਵਾ ਨਿਭਾਅ ਰਹੀਆਂ ਸਟਾਫ ਨਰਸਾਂ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਦਬਾਉਣ ਲਈ ਐਸਮਾ ਲਾਉਣ ਦੀ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਨੇ ਸਟਾਫ਼ ਨਰਸਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਜਬਰ ਦਾ ਰਸਤਾ ਅਖਤਿਆਰ ਕੀਤਾ ਹੈ। ਸ਼ਹੀਦ ਭਗਤ ਸਿੰਘ ਦੇ ਪੈਰੋਕਾਰ ਸਮਝੇ ਵਾਲੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਤੇ ਵਿਧਾਇਕਾਂ ਵੱਲੋਂ ਪਿਛਲੀਆਂ ਸਰਕਾਰਾਂ ਨਾਲੋਂ ਵੀ ਤੇਜ਼ੀ ਨਾਲ ਲੋਕ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਮੈਡੀਕਲ ਕਾਲਜਾਂ ਵਿਚ ਦਿਨ-ਰਾਤ ਡਿਊਟੀ ਕਰ ਰਹੀਆਂ ਸਟਾਫ ਨਰਸਾਂ ਨੂੰ ਉਹਨਾਂ ਦਾ ਬਣਦਾ ਹੱਕ ਦੇਣ ਤੋਂ ਵੀ ਸਰਕਾਰ ਭੱਜ ਰਹੀ ਹੈ ਅਤੇ ਉਹਨਾਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਥਾਂ ਸੰਘਰਸ਼ ਨੂੰ ਦਬਾਉਣ ਲਈ ਐਸਮਾ ਤੱਕ ਲਾਗੂ ਕਰ ਦਿੱਤਾ ਗਿਆ ਹੈ। ਮੁਲਾਜ਼ਮ ਆਗੁਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਹੁਣ ਇਹ ਸੰਘਰਸ਼ ਕੇਵਲ ਸਟਾਫ ਨਰਸਾਂ ਅਤੇ ਸਿਹਤ ਮੁਲਾਜ਼ਮਾਂ ਦਾ ਨਹੀਂ ਰਿਹਾ ਸਗੋਂ ਇਹ ਸੰਘਰਸ਼ ਹੁਣ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਦਾ ਬਣ ਗਿਆ ਹੈ। ਜਥੇਬੰਦੀ ਦੇ ਆਗੂਆਂ ਕਰਮਜੀਤ ਬੀਹਲਾ, ਸੁਖਵਿੰਦਰ ਚਾਹਲ, ਮੱਖਣ ਵਾਹਿਦਪੁਰੀ, ਹਰਮਨਪ੍ਰੀਤ ਕੌਰ ਗਿੱਲ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਇਹਨਾਂ ਸਿਹਤ ਮੁਲਾਜ਼ਮਾਂ ਨਾਲ ਗੱਲਬਾਤ ਰਾਹੀਂ ਮੰਗਾਂ ਨੂੰ ਹੱਲ ਨਾਂ ਕੀਤਾ ਗਿਆ ਅਤੇ ਐਸਮਾ ਨੂੰ ਰੱਦ ਨਾ ਕੀਤਾ ਗਿਆ ਤਾਂ, ਇਸ ਆਮ ਆਦਮੀਆਂ ਦੀ ਸਰਕਾਰ, ਉਚੇਰੀ ਸਿੱਖਿਆ ਸਿਹਤ ਮੰਤਰੀ ਨੂੰ ਸਮੁੱਚੇ ਮੁਲਾਜ਼ਮਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਆਗੂਆਂ ਨੇ ਕਿਹਾ ਕਿ ਸਮੁੱਚਾ ਮੁਲਾਜ਼ਮ ਵਰਗ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਸਟਾਫ ਨਰਸਾਂ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

05/25/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

05/25/2026
ਅਮਰੀਕਾ ਜਾਣਾ ਚਾਹੁੰਦੇ ਹੋ…ਤਾਂ ਪੜ੍ਹੋ ਇਹ ਖ਼ਬਰ…ਅਮਰੀਕਾ ‘ਚ ਕੁਝ ਲੋਕਾਂ ਦੀ ਐਂਟਰੀ ਹੋ ਗਈ ਬੰਦ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

05/25/2026
Load More
Tags: #barnalanews#malwanews #newsupdate #dailyupdate#punjabnews
Previous Post

BJP ਮੁੱਖ ਦਫ਼ਤਰ ‘ਤੇ ਪਾਕਿਸਤਾਨ ਦਾ ਬਣਿਆ ਗਰਨੇਡ ਸੁੱਟਿਆ ਗਿਆ

Next Post

ਸਰਪੰਚ ਦੇ ਪਤੀ ‘ਤੇ ਤਾਬਤਤੋੜ ਫਾਇਰਿੰਗ…ਵਾਲ-ਵਾਲ ਬਚਿਆ ਸਰਪੰਚ ਦਾ ਪਤੀ

Nirmal Pandori

Nirmal Pandori

Related Posts

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ
ਪੰਜਾਬ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

by Nirmal Pandori
05/25/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

by Nirmal Pandori
05/25/2026
ਅਮਰੀਕਾ ਜਾਣਾ ਚਾਹੁੰਦੇ ਹੋ…ਤਾਂ ਪੜ੍ਹੋ ਇਹ ਖ਼ਬਰ…ਅਮਰੀਕਾ ‘ਚ ਕੁਝ ਲੋਕਾਂ ਦੀ ਐਂਟਰੀ ਹੋ ਗਈ ਬੰਦ
ਪੰਜਾਬ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

by Nirmal Pandori
05/25/2026
ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ
ਪੰਜਾਬ

ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ

by Nirmal Pandori
05/24/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਨਿਗਮ ਚੋਣਾਂ : ਹਾਈਕੋਰਟ ਵੱਲੋਂ ਪੋਲਿੰਗ ਬੂਥਾਂ ‘ਤੇ ਅੰਦਰ-ਬਾਹਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ

by Nirmal Pandori
05/22/2026
ਅਹਿਮ ਖ਼ਬਰ…ਸਟੇਟ ਬੈਂਕ ਆਫ਼ ਇੰਡੀਆ 6 ਦਿਨ ਲਗਾਤਾਰ ਨਹੀਂ ਹੋਵੇਗਾ ਕੰਮਕਾਜ
ਪੰਜਾਬ

ਅਹਿਮ ਖ਼ਬਰ…ਸਟੇਟ ਬੈਂਕ ਆਫ਼ ਇੰਡੀਆ 6 ਦਿਨ ਲਗਾਤਾਰ ਨਹੀਂ ਹੋਵੇਗਾ ਕੰਮਕਾਜ

by Nirmal Pandori
05/22/2026
Load More
Next Post
ਸਰਪੰਚ ਦੇ ਪਤੀ ‘ਤੇ ਤਾਬਤਤੋੜ ਫਾਇਰਿੰਗ…ਵਾਲ-ਵਾਲ ਬਚਿਆ ਸਰਪੰਚ ਦਾ ਪਤੀ

ਸਰਪੰਚ ਦੇ ਪਤੀ 'ਤੇ ਤਾਬਤਤੋੜ ਫਾਇਰਿੰਗ...ਵਾਲ-ਵਾਲ ਬਚਿਆ ਸਰਪੰਚ ਦਾ ਪਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend