Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਪੁਲਿਸ ਨੂੰ ਮਿਲੇਗਾ ਪੱਕਾ DGP…ਸਰਕਾਰ ਜਲਦੀ ਹੀ ਭੇਜੇਗੀ UPSC ਨੂੰ ਪੈਨਲ

- ਸੁਪਰੀਮ ਕੋਰਟ ਨੇ ਪੰਜਾਬ ਦੀ ਦਲੀਲ ਕੀਤੀ ਰੱਦ, ਪੈਨਲ ਭੇਜਣ ਦੇ ਦਿੱਤੇ ਹੁਕਮ

Nirmal Pandori by Nirmal Pandori
04/04/2026
in ਪੰਜਾਬ
Reading Time: 1 min read
A A
0
ਪੰਜਾਬ ਪੁਲਿਸ ਨੂੰ ਮਿਲੇਗਾ ਪੱਕਾ DGP…ਸਰਕਾਰ ਜਲਦੀ ਹੀ ਭੇਜੇਗੀ UPSC ਨੂੰ ਪੈਨਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,4 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)-

ਪੰਜਾਬ ਪੁਲਿਸ ਨੂੰ ਜਲਦੀ ਹੀ ਇੱਕ ਸਥਾਈ DGP ਮਿਲੇਗਾ। ਪੰਜਾਬ ਸਰਕਾਰ ਸੂਬੇ ‘ਚ ਪੱਕੇ ਡੀਜੀਪੀ ਦੀ ਨਿਯੁਕਤੀ ਲਈ ਸੀਨੀਅਰ IPS ਅਫ਼ਸਰਾਂ ਦਾ ਪੈਨਲ ਭੇਜਣ ਦੀ ਤਿਆਰੀ ਕਰ ਰਹੀ ਹੈ। ‌ ਜ਼ਿਕਰਯੋਗ ਹੈ ਕਿ ਪੰਜਾਬ ‘ਚ ਆਪ ਦੀ ਸਰਕਾਰ ਦੇ ਗਠਨ ਤੋਂ ਬਾਅਦ ਹੀ ਸ੍ਰੀ ਗੌਰਵ ਯਾਦਵ IPS ਕਾਰਜਕਾਰੀ ਡੀਜੀਪੀ ਦੇ ਤੌਰ ‘ਤੇ ਕੰਮ ਕਰ ਰਹੇ ਹਨ। 5 ਫਰਵਰੀ ਨੂੰ ਸੁਪਰੀਮ ਕੋਰਟ ਨੇ ਇਸ ਮੁੱਦੇ ‘ਤੇ ਸਖ਼ਤ ਰੁਖ਼ ਅਪਣਾਇਆ ਸੀ ਅਤੇ ਰਾਜਾਂ ਨੂੰ ਨਿਯਮਤ DGP ਨਿਯੁਕਤ ਕਰਨ ਲਈ ਇੱਕ ਪ੍ਰਕਿਰਿਆ ਅਪਣਾਉਣ ਅਤੇ UPSC ਨੂੰ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਸਰਕਾਰ ਨੂੰ 10 ਦਿਨਾਂ ਦੇ ਅੰਦਰ ਇੱਕ ਪ੍ਰਸਤਾਵ ਪੇਸ਼ ਕਰਨ ਲਈ ਕਿਹਾ ਗਿਆ ਸੀ, ਪਰ ਸਰਕਾਰ ਨੇ 2023 ਵਿੱਚ ਪਾਸ ਹੋਏ ਪੰਜਾਬ ਪੁਲਿਸ ਸੋਧ ਬਿੱਲ ਦਾ ਹਵਾਲਾ ਦਿੰਦੇ ਹੋਏ ਆਪਣੀ ਪ੍ਰਕਿਰਿਆ ਅਪਣਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, 12 ਮਾਰਚ ਨੂੰ ਸੁਪਰੀਮ ਕੋਰਟ ਨੇ ਇਸ ਦਲੀਲ ਨੂੰ ਰੱਦ ਕਰ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਡੀਜੀਪੀ ਦੀ ਨਿਯੁਕਤੀ UPSC ਪ੍ਰਕਿਰਿਆ ਰਾਹੀਂ ਹੋਵੇਗੀ, ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ UPSC ਨੂੰ ਯੋਗ ਅਫਸਰਾਂ ਦਾ ਪੈਨਲ ਭੇਜ ਰਹੀ ਹੈ।
-ਪੱਕੇ DGP ਦੀ ਨਿਯੁਕਤੀ ਲਈ ਸਰਕਾਰ ਵੱਲੋਂ ਬਣਾਇਆ ਪੈਨਲ
ਸੂਤਰਾਂ ਅਨੁਸਾਰ ਪੰਜਾਬ ਚ ਪੱਕੇ ਡੀਜੀਪੀ ਦੀ ਨਿਯੁਕਤੀ ਲਈ ਸਰਕਾਰ ਵੱਲੋਂ ਤਿਆਰ ਕੀਤੇ ਪੈਨਲ ‘ਚ 1992 ਬੈਚ ਦੇ ਅਧਿਕਾਰੀਆਂ ਵਿੱਚ ਕਾਰਜਕਾਰੀ ਡੀਜੀਪੀ ਗੌਰਵ ਯਾਦਵ, ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਵਿਸ਼ੇਸ਼ ਡੀਜੀਪੀ ਸ਼ਰਦ ਸੱਤਿਆ ਚੌਹਾਨ, ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਵਿਸ਼ੇਸ਼ ਡੀਜੀਪੀ ਕੁਲਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਸਿੱਧੂ (ਨਿਯੁਕਤੀ ਦੀ ਉਡੀਕ ਵਿੱਚ) ਸ਼ਾਮਲ ਹਨ। ਪੈਨਲ ਵਿੱਚ 1993 ਬੈਚ ਦੇ ਅਧਿਕਾਰੀਆਂ ਵਿੱਚ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲਿਆਂ ਦੇ ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਕੌਰ ਦਿਓ, ਪੰਜਾਬ ਰਾਜ ਬਿਜਲੀ ਨਿਗਮ ਦੇ ਵਿਸ਼ੇਸ਼ ਡੀਜੀਪੀ ਡਾ. ਜਤਿੰਦਰ ਕੁਮਾਰ ਜੈਨ ਅਤੇ ਰੇਲਵੇ ਦੇ ਵਿਸ਼ੇਸ਼ ਡੀਜੀਪੀ ਸ਼ਸ਼ੀ ਪ੍ਰਭਾ ਦਿਵੇਦੀ ਸ਼ਾਮਲ ਹਨ। 1994 ਬੈਚ ਦੇ ਅਧਿਕਾਰੀਆਂ ਵਿੱਚ ਵਿਸ਼ੇਸ਼ ਡੀਜੀਪੀ (ਹੈੱਡਕੁਆਰਟਰ) ਸੁਧਾਂਸ਼ੂ ਸ਼ੇਖਰ ਸ਼੍ਰੀਵਾਸਤਵ, ਵਿਜੀਲੈਂਸ ਬਿਊਰੋ ਦੇ ਵਿਸ਼ੇਸ਼ ਡੀਜੀਪੀ-ਕਮ-ਚੀਫ਼ ਡਾਇਰੈਕਟਰ ਪ੍ਰਵੀਨ ਕੁਮਾਰ ਸਿਨਹਾ, ਟ੍ਰੈਫਿਕ ਅਤੇ ਸੜਕ ਸੁਰੱਖਿਆ ਦੇ ਵਿਸ਼ੇਸ਼ ਡੀਜੀਪੀ ਅਮਨਦੀਪ ਸਿੰਘ ਰਾਏ, ਸਾਈਬਰ ਕ੍ਰਾਈਮ ਦੇ ਵਿਸ਼ੇਸ਼ ਡੀਜੀਪੀ ਵਰੁਣ ਨੇਰਾਜਾ, ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੇ ਡਾਇਰੈਕਟਰ ਅਨੀਤਾ ਪੁੰਜ, ਮਨੁੱਖੀ ਅਧਿਕਾਰਾਂ ਦੇ ਵਿਸ਼ੇਸ਼ ਡੀਜੀਪੀ ਨਰੇਸ਼ ਕੁਮਾਰ ਅਤੇ ਤਕਨੀਕੀ ਸੇਵਾਵਾਂ ਦੇ ਵਿਸ਼ੇਸ਼ ਡੀਜੀਪੀ ਰਾਮ ਸਿੰਘ ਸ਼ਾਮਲ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews#punjabpolice #barnalapolice
Previous Post

ਸਰਕਾਰੀ ਮੁਲਾਜ਼ਮਾਂ ਨੇ 10 ਲੱਖ ਮੁਫ਼ਤ ਇਲਾਜ ਵਾਲਾ ਕਾਰਡ ਬਣਾਉਣ ਤੋਂ ਕੀਤਾ ਇਨਕਾਰ

Next Post

ਕਦੋਂ ਹੋਣਗੀਆਂ ਨਗਰ ਨਿਗਮਾਂ ਦੀਆਂ ਚੋਣਾਂ…ਸਰਕਾਰ ਅੱਧੀ ਕੁ ਤਿਆਰ…ਵਿਰੋਧੀ ਪਾਰਟੀਆਂ ਦੀ ਪੂਰੀ ਲਲਕਾਰ…!

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਕਦੋਂ ਹੋਣਗੀਆਂ ਨਗਰ ਨਿਗਮਾਂ ਦੀਆਂ ਚੋਣਾਂ...ਸਰਕਾਰ ਅੱਧੀ ਕੁ ਤਿਆਰ...ਵਿਰੋਧੀ ਪਾਰਟੀਆਂ ਦੀ ਪੂਰੀ ਲਲਕਾਰ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend