Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ-ਮੁੱਲਾਂਪੁਰ ਰੇਲਵੇ ਲਾਈਨ ਦਾ ਕੰਮ ਸ਼ੁਰੂ ਹੋਣ ਦੇ ਆਸਾਰ.. ਸਰਵੇਖਣ ਦਾ ਕੰਮ ਹੋਇਆ ਮੁਕੰਮਲ

-ਡਾਕਟਰ ਅਮਰ ਸਿੰਘ ਐਮਪੀ ਨੇ ਚੁੱਕਿਆ ਕੇਂਦਰੀ ਮੰਤਰੀ ਕੋਲ ਮੁੱਦਾ

Nirmal Pandori by Nirmal Pandori
04/05/2026
in ਬਰਨਾਲਾ ਆਸ-ਪਾਸ
Reading Time: 1 min read
A A
0
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Latest news isolated icon, megaphone or bullhorn, breaking report vector. Info announcement and TV or radio broadcast, web article, loudspeaker. Daily headline emblem or logo, message or advertising

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,5 ਅਪ੍ਰੈਲ, ਨਿਰਮਲ ਸਿੰਘ ਪੰਡੋਰੀ-

-ਬਰਨਾਲਾ ਤੋਂ ਮੁੱਲਾਂਪੁਰ ਤੱਕ ਬਣਨ ਵਾਲੀ ਨਵੀਂ ਰੇਲਵੇ ਲਾਈਨ ਦਾ ਕੰਮ ਜਲਦੀ ਸ਼ੁਰੂ ਹੋਣ ਦੇ ਆਸਾਰ ਬਣਦੇ ਜਾ ਰਹੇ ਹਨ। ਦੱਸ ਦੇਈਏ ਕਿ ਬਰਨਾਲਾ ਤੋਂ ਮੁੱਲਾਂਪੁਰ ਰੇਲਵੇ ਲਾਈਨ ਦੇ ਸਰਵੇ ਦਾ ਕੰਮ ਕਈ ਮਹੀਨੇ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ ਪ੍ਰੰਤੂ ਸਰਵੇ ਤੋਂ ਬਾਅਦ ਪ੍ਰੋਜੈਕਟ ਅੱਗੇ ਨਹੀਂ ਵਧਿਆ। ਰੇਲਵੇ ਮੰਤਰਾਲੇ ਨੇ 2022 ਵਿੱਚ ਬਰਨਾਲਾ ਤੋਂ ਵਾਇਆ (ਰਾਏਕੋਟ, ਮਹਿਲ ਕਲਾਂ) ਮੁੱਲਾਂਪੁਰ ਤੱਕ ਇਸ ਰੇਲਵੇ ਲਾਈਨ ਦੇ ਸਰਵੇਖਣ ਨੂੰ ਮਨਜ਼ੂਰੀ ਦਿੱਤੀ ਸੀ ਜੋ ਪੂਰਾ ਹੋ ਚੁੱਕਿਆ ਹੈ। ‌ਹੁਣ ਇਸ ਪ੍ਰੋਜੈਕਟ ਦੀ ਸਾਰ ਲੈਂਦੇ ਹੋਏ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾਕਟਰ ਅਮਰ ਸਿੰਘ ਨੇ ‌ ਭਾਰਤੀ ਰੇਲਵੇ ਮੰਤਰੀ ਅਸ਼ਨਵੀ ਵੈਸ਼ਨਵ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਇਸ ਰੇਲਵੇ ਲਾਈਨ ਦਾ ਕੰਮ ਸ਼ੁਰੂ ਕਰਨ ਦਾ ਮੁੱਦਾ ਉਠਾਇਆ। ਡਾਕਟਰ ਅਮਰ ਸਿੰਘ ਮੈਂਬਰ ਪਾਰਲੀਮੈਂਟ ਨੇ ਕੇਂਦਰੀ ਮੰਤਰੀ ਨੂੰ ਇਸ ਮਾਮਲੇ ‘ਚ ਇੱਕ ਲਿਖਤੀ ਪੱਤਰ ਵੀ ਸੌਂਪਿਆ ਕਿ ਇਹ ਰੇਲਵੇ ਲਾਈਨ ਰਾਏਕੋਟ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਲਈ ਜਿੱਥੇ ਰੇਲਵੇ ਸਫ਼ਰ ਲਈ ਸਹਾਈ ਹੋਵੇਗੀ ਉੱਥੇ ਰਾਏਕੋਟ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ। ਡਾਕਟਰ ਅਮਰ ਸਿੰਘ ਨੇ ਕਿਹਾ ਕਿ ਰਾਏਕੋਟ ਇੱਕ ਇਤਿਹਾਸਿਕ ਸ਼ਹਿਰ ਹੋਣ ਦੇ ਬਾਵਜੂਦ ਵੀ ਪਿਛਲੇ 80 ਸਾਲਾਂ ਤੋਂ ਵੱਧ ਸਮੇਂ ਤੋਂ ਰੇਲਵੇ ਲਿੰਕ ਤੋਂ ਸੱਖਣਾ ਹੈ ਜਿਸ ਕਰਕੇ ਇਸ ਸ਼ਹਿਰ ਦਾ ਆਰਥਿਕ ਅਤੇ ਉਦਯੋਗਿਕ ਵਿਕਾਸ ਨਹੀਂ ਹੋ ਸਕਿਆ। ਡਾਕਟਰ ਅਮਰ ਸਿੰਘ ਨੇ ਕਿਹਾ ਕਿ ਸਰਵੇਖਣ ਪੂਰਾ ਹੋਣ ਤੋਂ ਬਾਅਦ ਹੁਣ ਇਸ ਰੇਲਵੇ ਲਾਈਨ ਦਾ ਕੰਮ ਹੀ ਸ਼ੁਰੂ ਕਰਨਾ ਹੈ ਜਿਸ ਵਿੱਚ ਦੇਰੀ ਹੋ ਰਹੀ ਹੈ।ਜੇਕਰ ਬਰਨਾਲਾ ਦੇ ਨਜ਼ਰੀਏ ਤੋਂ ਗੱਲ ਕਰੀਏ ਤਾਂ ਬਰਨਾਲਾ ਇਸ ਰੇਲਵੇ ਲਾਈਨ ਜ਼ਰੀਏ ਲੁਧਿਆਣਾ ਨਾਲ ਸਿੱਧੇ ਤੌਰ ‘ਤੇ ਜੁੜ ਜਾਵੇਗਾ। ਡਾਕਟਰ ਅਮਰ ਸਿੰਘ ਮੈਂਬਰ ਪਾਰਲੀਮੈਂਟ ਉਹਨਾਂ ਕੁਝ ਸਿਆਸਤਦਾਨਾਂ ਵਿੱਚੋਂ ਮੰਨੇ ਜਾਂਦੇ ਹਨ ਜਿਹੜੇ ਕਿਸੇ ਪ੍ਰੋਜੈਕਟ ਨੂੰ ਹੱਥ ਪਾਉਂਦੇ ਹਨ ਤਾਂ ਉਹ ਪੂਰਾ ਕਰਵਾ ਹੀ ਲੈਂਦੇ ਹਨ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਬਰਨਾਲਾ ਤੋਂ ਮੁੱਲਾਂਪੁਰ ਵਾਇਆ ਰਾਏਕੋਟ ਰੇਲਵੇ ਲਾਈਨ ਦਾ ਕੰਮ ਜਲਦੀ ਸ਼ੁਰੂ ਹੋ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

04/18/2026
Load More
Tags: #barnalanews#malwanews #newsupdate #dailyupdate#punjabnews
Previous Post

ਕਦੋਂ ਹੋਣਗੀਆਂ ਨਗਰ ਨਿਗਮਾਂ ਦੀਆਂ ਚੋਣਾਂ…ਸਰਕਾਰ ਅੱਧੀ ਕੁ ਤਿਆਰ…ਵਿਰੋਧੀ ਪਾਰਟੀਆਂ ਦੀ ਪੂਰੀ ਲਲਕਾਰ…!

Next Post

ਮਹਿਲ ਕਲਾਂ ਦੇ ਡਾ. ਮਿੱਠੂ ਮੁਹੰਮਦ (ਫਰੀਦ ਹਸਪਤਾਲ) ਨੂੰ ਵੱਡਾ ਸਦਮਾ…ਜਣੇਪੇ ਦੌਰਾਨ ਨੂੰਹ ਦੀ ਮੌਤ

Nirmal Pandori

Nirmal Pandori

Related Posts

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!
ਬਰਨਾਲਾ ਆਸ-ਪਾਸ

ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!

by Nirmal Pandori
04/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Nirmal Pandori
04/16/2026
Load More
Next Post
ਮਹਿਲ ਕਲਾਂ ਦੇ ਡਾ. ਮਿੱਠੂ ਮੁਹੰਮਦ (ਫਰੀਦ ਹਸਪਤਾਲ)  ਨੂੰ ਵੱਡਾ ਸਦਮਾ…ਜਣੇਪੇ ਦੌਰਾਨ ਨੂੰਹ ਦੀ ਮੌਤ

ਮਹਿਲ ਕਲਾਂ ਦੇ ਡਾ. ਮਿੱਠੂ ਮੁਹੰਮਦ (ਫਰੀਦ ਹਸਪਤਾਲ) ਨੂੰ ਵੱਡਾ ਸਦਮਾ...ਜਣੇਪੇ ਦੌਰਾਨ ਨੂੰਹ ਦੀ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend