Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ਦੇ ਡਾ. ਮਿੱਠੂ ਮੁਹੰਮਦ (ਫਰੀਦ ਹਸਪਤਾਲ) ਨੂੰ ਵੱਡਾ ਸਦਮਾ…ਜਣੇਪੇ ਦੌਰਾਨ ਨੂੰਹ ਦੀ ਮੌਤ

- ਡਾਕਟਰ 'ਤੇ ਲਾਪਰਵਾਹੀ ਦੇ ਦੋਸ਼...ਹਸਪਤਾਲ ਅੱਗੇ ਲੱਗਿਆ ਧਰਨਾ

Nirmal Pandori by Nirmal Pandori
04/05/2026
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਕਲਾਂ ਦੇ ਡਾ. ਮਿੱਠੂ ਮੁਹੰਮਦ (ਫਰੀਦ ਹਸਪਤਾਲ)  ਨੂੰ ਵੱਡਾ ਸਦਮਾ…ਜਣੇਪੇ ਦੌਰਾਨ ਨੂੰਹ ਦੀ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ, 5 ਅਪ੍ਰੈਲ (ਜਸਵੰਤ ਸਿੰਘ ਲਾਲੀ)-

-ਲੁਧਿਆਣਾ ਦੇ ਇੱਕ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਮਹਿਲ ਕਲਾਂ ਦੀ ਨੂੰਹ ਦੀ ਬੱਚੇ ਦੀ ਡਿਲੀਵਰੀ ਤੋਂ ਬਾਅਦ ਮੌਤ ਹੋ ਜਾਣ ਦੀ ਖ਼ਬਰ ਹੈ। ‌ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਹਿਲ ਕਲਾਂ ਦੰਦਾਂ ਦੇ ਫਰੀਦ ਹਸਪਤਾਲ ਦੇ ਡਾਕਟਰ ਮਿੱਠੂ ਮੁਹੰਮਦ ਦੀ ਨੂੰਹ ਨਾਜ਼ੀਆ ਪ੍ਰਵੀਨ ਨੂੰ ਬੱਚੇ ਦੀ ਡਿਲੀਵਰੀ ਦੇ ਮਾਮਲੇ ‘ਚ ਲੁਧਿਆਣਾ ਦੇ ਸੀਰਤ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿੱਥੇ ਡਾਕਟਰ ਦੀ ਲਾਪਰਵਾਹੀ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਅਨੁਸਾਰ ਬੱਚੇ ਦੇ ਜਨਮ ਤੋਂ ਬਾਅਦ ਮਾਂ ਦੀ ਹਾਲਤ ਵਿਗੜ ਗਈ ਪਰੰਤੂ ਡਾਕਟਰ ਨੇ ਸਮੇਂ ਸਿਰ ਉਸ ਦੀ ਸੰਭਾਲ ਨਹੀਂ ਕੀਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ‌ ਇਸ ਸਬੰਧੀ ਦੱਸਦੇ ਹੋਏ ਡਾਕਟਰ ਮਿੱਠੂ ਮੁਹੰਮਦ ਨੇ ਕਿਹਾ ਕਿ ਉਹਨਾਂ ਦੀ ਨੂੰਹ ਨਾਜੀਆ ਪ੍ਰਵੀਨ ਕੁਝ ਦਿਨ ਪਹਿਲਾਂ ਜਣੇਪੇ ਦੇ ਮਾਮਲੇ ‘ਚ ਆਪਣੇ ਪੇਕੇ ਮਲੇਰਕੋਟਲਾ ਵਿਖੇ ਗਈ ਸੀ ਜਿਸ ਦੀ ਦੋ ਦਿਨ ਪਹਿਲਾਂ ਤਬੀਅਤ ਵਿਗੜਨ ਤੋਂ ਬਾਅਦ ਉਸ ਨੂੰ ਮਲੇਰਕੋਟਲਾ ਦੇ ਇੱਕ ਲੋਕਲ ਡਾਕਟਰ ਨੂੰ ਦਿਖਾਇਆ ਗਿਆ ਜਿਸ ਦੀ ਸਲਾਹ ‘ਤੇ ਅੱਗੇ ਲੁਧਿਆਣਾ ਦੇ ਸੀਰਤ ਹਸਪਤਾਲ ਲਿਜਾਇਆ ਗਿਆ। ਉਹਨਾਂ ਕਿਹਾ ਕਿ ਸੀਰਤ ਹਸਪਤਾਲ ਦੇ ਡਾਕਟਰਾਂ ਨੇ ਆਪਣੇ ਆਪਰੇਸ਼ਨ ਦੇ ਲਾਲਚ ਵਿੱਚ ਸਮੇਂ ਤੋਂ ਪਹਿਲਾਂ ਹੀ ਬੱਚੇ ਦਾ ਜਣੇਪਾ ਕਰਵਾ ਦਿੱਤਾ ਜਿਸ ਤੋਂ ਬਾਅਦ ਉਹਨਾਂ ਦੀ ਨੂੰਹ ਨਾਜ਼ੀਆ ਪ੍ਰਵੀਨ ਦੀ ਹਾਲਤ ਵਿਗੜ ਗਈ ਪਰੰਤੂ ਡਾਕਟਰਾਂ ਨੇ ਪਰਿਵਾਰਿਕ ਮੈਂਬਰਾਂ ਦੇ ਕਹਿਣ ‘ਤੇ ਵੀ ਸਮੇਂ ਸਿਰ ਧਿਆਨ ਨਹੀਂ ਦਿੱਤਾ। ਇਹ ਖ਼ਬਰ ਮਿਲਣ ਤੋਂ ਬਾਅਦ ਮਹਿਲ ਕਲਾਂ ਅਤੇ ਮ੍ਰਿਤਕ ਨਾਜ਼ੀਆ ਪਰਵੀਨ ਦੇ ਪੇਕੇ ਮਲੇਰਕੋਟਲਾ ਤੋਂ ਦੀਆਂ ਸਮਾਜਿਕ ਜਨਤਕ ਜਥੇਬੰਦੀਆਂ ਦੇ ਆਗੂ ਸੀਰਤ ਹਸਪਤਾਲ ਲੁਧਿਆਣਾ ਪੁੱਜੇ ਅਤੇ ਡਾਕਟਰ ਦੀ ਲਾਪਰਵਾਹੀ ਦੇ ਖਿਲਾਫ ਧਰਨਾ ਦਿੱਤਾ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸਬੰਧਤ ਡਾਕਟਰ ਦੇ ਖਿਲਾਫ ਬਣਦੀਆਂ ਧਰਾਵਾਂ ਤਹਿਤ ਪਰਚਾ ਦਰਜ ਕਰਨ ਦੀ ਮੰਗ ਕੀਤੀ।‌ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀ ਡਾਕਟਰ ਦੇ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਕਾਰਵਾਈ ਨਹੀਂ ਕੀਤੀ ਜਾਵੇਗੀ ਉਹ ਹਸਪਤਾਲ ਤੋਂ ਮ੍ਰਿਤਕਾ ਦੀ ਲਾਸ਼ ਨਹੀਂ ਲੈਣਗੇ ਅਤੇ ਸਸਕਾਰ ਨਹੀਂ ਕਰਨਗੇ। ਖ਼ਬਰ ਲਿਖੇ ਜਾਣ ਤੱਕ ਹਸਪਤਾਲ ਦੇ ਅੱਗੇ ਧਰਨਾ ਲੱਗਿਆ ਹੋਇਆ ਹੈ ਅਤੇ ਮੌਕੇ ‘ਤੇ ਪੁੱਜੇ ਪੁਲਿਸ ਅਧਿਕਾਰੀਆਂ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਿੰਡ ਅਮਲਾ ਸਿੰਘ ਵਾਲਾ ਵਿਖੇ  ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

05/25/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

05/25/2026
ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

05/24/2026
Load More
Tags: #barnalanews#malwanews #newsupdate #dailyupdate
Previous Post

ਬਰਨਾਲਾ-ਮੁੱਲਾਂਪੁਰ ਰੇਲਵੇ ਲਾਈਨ ਦਾ ਕੰਮ ਸ਼ੁਰੂ ਹੋਣ ਦੇ ਆਸਾਰ.. ਸਰਵੇਖਣ ਦਾ ਕੰਮ ਹੋਇਆ ਮੁਕੰਮਲ

Next Post

ਬੋਲ ਪੰਡੋਰੀ ਦੇ…ਲੋਕਾਂ ਦੇ ‘ਕੱਠ ਰੂਪੀ ਲੋਹੇ ਦੀ ਲੱਠ ਸਿਰ ਨਹੀਂ ਵੇਖਦੀ, ਸਗੋਂ ਨੀਤੀਆਂ ਵੇਖਦੀ ਆਂ…!

Nirmal Pandori

Nirmal Pandori

Related Posts

ਪਿੰਡ ਅਮਲਾ ਸਿੰਘ ਵਾਲਾ ਵਿਖੇ  ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ
ਬਰਨਾਲਾ ਆਸ-ਪਾਸ

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

by Nirmal Pandori
05/25/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

by Nirmal Pandori
05/25/2026
ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ
ਬਰਨਾਲਾ ਆਸ-ਪਾਸ

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

by Nirmal Pandori
05/24/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਨਿਗਮ ਚੋਣਾਂ : ਵੱਡੇ ਸਿਆਸੀ ਆਗੂਆਂ ਨੇ ਪ੍ਰਚਾਰ ਤੋਂ ਵੱਟਿਆ ਪਾਸਾ…ਸਥਾਨਕ ਆਗੂਆਂ ਨੇ ਜੋੜੇ ਵੋਟਰਾਂ ਅੱਗੇ ਹੱਥ

by Nirmal Pandori
05/24/2026
ਵਾਰਡ ਨੰਬਰ 13 ਤੋਂ ‘ਆਪ’ ਉਮੀਦਵਾਰ ਗਰੇਵਾਲ ਨੂੰ ਭਰਵਾਂ ਹੁੰਗਾਰਾ
ਬਰਨਾਲਾ ਆਸ-ਪਾਸ

ਵਾਰਡ ਨੰਬਰ 13 ਤੋਂ ‘ਆਪ’ ਉਮੀਦਵਾਰ ਗਰੇਵਾਲ ਨੂੰ ਭਰਵਾਂ ਹੁੰਗਾਰਾ

by Nirmal Pandori
05/24/2026
ਵਾਰਡ ਨੰਬਰ 37 ‘ਚ ਆਜ਼ਾਦ ਉਮੀਦਵਾਰ ਖਾਲਸਾ ਨੇ ਵਿਗਾੜੇ ਸਿਆਸੀ ਪਾਰਟੀਆਂ ਦੇ ਸਮੀਕਰਨ
ਬਰਨਾਲਾ ਆਸ-ਪਾਸ

ਵਾਰਡ ਨੰਬਰ 37 ‘ਚ ਆਜ਼ਾਦ ਉਮੀਦਵਾਰ ਖਾਲਸਾ ਨੇ ਵਿਗਾੜੇ ਸਿਆਸੀ ਪਾਰਟੀਆਂ ਦੇ ਸਮੀਕਰਨ

by Nirmal Pandori
05/24/2026
Load More
Next Post

ਬੋਲ ਪੰਡੋਰੀ ਦੇ...ਲੋਕਾਂ ਦੇ 'ਕੱਠ ਰੂਪੀ ਲੋਹੇ ਦੀ ਲੱਠ ਸਿਰ ਨਹੀਂ ਵੇਖਦੀ, ਸਗੋਂ ਨੀਤੀਆਂ ਵੇਖਦੀ ਆਂ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend