Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਠੀਕਰੀਵਾਲ ਦੇ ਸਕੂਲਾਂ ‘ਚ ਜਾਗਰੂਕਤਾ ਕੈਂਪਾਂ ਦਾ ਆਯੋਜਨ

- ਬੱਚਿਆਂ ਨੂੰ ਹੱਕਾਂ ਤੇ ਭਲਾਈ ਸਕੀਮਾਂ ਸਬੰਧੀ ਦਿੱਤੀ ਗਈ ਵਿਸਥਾਰਤ ਜਾਣਕਾਰੀ

Nirmal Pandori by Nirmal Pandori
04/07/2026
in ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਠੀਕਰੀਵਾਲ ਦੇ ਸਕੂਲਾਂ ‘ਚ ਜਾਗਰੂਕਤਾ ਕੈਂਪਾਂ ਦਾ ਆਯੋਜਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,7 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ)-

-ਜ਼ਿਲ੍ਹਾ ਦਫ਼ਤਰ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਸ਼ਹੀਦ ਸਰਦਾਰ ਸੇਵਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਠੀਕਰੀਵਾਲਾ ਵਿਖੇ ਜ਼ਿਲ੍ਹਾ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ ਹੇਠ ਬੱਚਿਆਂ ਦੇ ਮੌਲਿਕ ਅਧਿਕਾਰਾਂ ਦੀ ਰੱਖਿਆ ਸਬੰਧੀ, ਜ਼ਰੂਰਤਮੰਦ ਬੱਚਿਆਂ ਦੀ ਸਹਾਇਤਾ ਸਬੰਧੀ, ਬੱਚਿਆਂ ਦੇ ਹਰ ਤਰ੍ਹਾਂ ਦੇ ਸ਼ੋਸ਼ਣ ਨੂੰ ਰੋਕਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਬਲਵਿੰਦਰ ਸਿੰਘ ਧਲੇਵਾਂ ਅਤੇ ਤਰਨਜੋਤ ਸਿੰਘ ਗਿੱਲ ਨੇ ਸਰਕਾਰ ਵੱਲੋਂ ਬੱਚਿਆਂ ਦੀ ਭਲਾਈ ਸਬੰਧੀ ਸਕੀਮਾਂ ਅਤੇ ਬੱਚਿਆਂ ਨੂੰ ਉਹਨਾਂ ਦੇ ਹੱਕਾਂ ਪ੍ਰਤੀ ਵਿਸਥਾਰ ਵਿੱਚ ਜਾਣੂ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਵਿੰਦਰ ਸਿੰਘ ਧਲੇਵਾਂ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਤਰ੍ਹਾਂ ਦੇ ਕੈਂਪਾਂ ਦਾ ਲਗਾਤਾਰ ਆਯੋਜਨ ਕੀਤਾ ਜਾ ਰਿਹਾ ਹੈ। ‌ ਉਹਨਾਂ ਦੱਸਿਆ ਕਿ ਠੀਕਰੀਵਾਲ ਦੇ ਸਕੂਲਾਂ ‘ਚ ਲਗਾਏ ਇਸ ਜਾਗਰੂਕਤਾ ਕੈਂਪ ਵਿੱਚ ਬੱਚਿਆਂ ਨੂੰ ਸਰਕਾਰ ਦੀ 4000 ਪ੍ਰਤੀ ਮਹੀਨਾ ਵਾਲੇ ਸਪਾਂਸਰਸ਼ਿਪ ਸਕੀਮ ਸਬੰਧੀ ਵਿਸ਼ੇਸ਼ ਤੌਰ ‘ਤੇ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਜਿਨਾਂ ਬੱਚਿਆਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਜਾਂ ਤਲਾਕ ਹੋ ਚੁੱਕਿਆ ਹੈ ਜਾਂ ਜਿਨਾਂ ਬੱਚਿਆਂ ਦੇ ਮਾਤਾ ਪਿਤਾ ਅੰਗਹੀਣ ਹਨ ਜਾਂ ਕੈਂਸਰ ਜਾਂ ਏਡਜ਼ ਤੋਂ ਪੀੜਤ ਹਨ ਅਜਿਹੇ ਬੱਚੇ ਇਸ ਸਕੀਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਬਰਨਾਲਾ ਵਿਖੇ ਅਰਜ਼ੀ ਦੇ ਕੇ ਲਾਭ ਪ੍ਰਾਪਤ ਕਰ ਸਕਦੇ ਹਨ।

                                                       ਉਹਨਾਂ ਦੱਸਿਆ ਕਿ ਇਸ ਸਕੀਮ ਲਈ ਪੇਂਡੂ ਖੇਤਰ ਲਈ ਆਮਦਨ ਦੀ ਦਰ 72000 ਤੋਂ ਘੱਟ ਹੋਵੇ ਅਤੇ ਸ਼ਹਿਰੀ ਖੇਤਰ ਲਈ 96000 ਤੋਂ ਘੱਟ ਆਮਦਨ ਦੀ ਸ਼ਰਤ ਰੱਖੀ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਲ ਮਜ਼ਦੂਰੀ, ਬੱਚਿਆਂ ਦੇ ਮੌਲਿਕ ਅਧਿਕਾਰ, ਬੱਚਿਆਂ ਨਾਲ ਹੋ ਰਹੇ ਹਰ ਤਰ੍ਹਾਂ ਦੇ ਸ਼ੋਸ਼ਣ ਨੂੰ ਰੋਕਣ ਸਬੰਧੀ, ਲੋੜਵੰਦ ਬੱਚਿਆਂ ਦੀ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ, ਬੱਚਿਆਂ ਨੂੰ ਇੱਕ 1098 ਚਾਇਲਡ ਹੈਲਪ ਲਾਈਨ ਸਬੰਧੀ ਜਾਗਰੂਕ ਕਰਨਾ, ਬੇਸਹਾਰਾ ਬੱਚਿਆਂ ਨੂੰ ਸਰਕਾਰ ਵੱਲੋਂ ਰਜਿਸਟਰ ਘਰਾਂ ਵਿੱਚ ਭੇਜਣਾ ਅਤੇ ਅਡੋਪਸ਼ਨ ਸਬੰਧੀ ਜਾਗਰੂਕ ਕਰਨ ਵਰਗੀਆਂ ਸਕੀਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਇਸ ਕੈਂਪ ਵਿੱਚ ਉਚੇਚੇ ਤੌਰ ‘ਤੇ ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਵੀ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਇਹਨਾਂ ਜਾਗਰੂਕਤਾ ਕੈਂਪਾਂ ਵਿੱਚ ਬੱਚਿਆਂ ਨੇ ਪੂਰੀ ਰੁਚੀ ਲੈ ਕੇ ਆਪਣੇ ਹੱਕਾਂ ਅਤੇ ਭਲਾਈ ਸਕੀਮਾਂ ਪ੍ਰਤੀ ਜਾਣਕਾਰੀ ਪ੍ਰਾਪਤ ਕੀਤੀ।ਇਸ ਮੌਕੇ ਦੋਵੇਂ ਸਕੂਲਾਂ ਦੇ ਸਕੂਲ ਮੁਖੀ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ- ਜਾਗਰੂਕਤਾ ਕੈਂਪ ਦੀ ਤਸਵੀਰ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਿੰਡ ਅਮਲਾ ਸਿੰਘ ਵਾਲਾ ਵਿਖੇ  ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

05/25/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

05/25/2026
ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

05/24/2026
Load More
Tags: #barnalanews#malwanews #newsupdate #dailyupdate#punjabnews
Previous Post

ਪੰਜਾਬ ਦੇ 4 ਡਿਪਟੀ ਕਮਿਸ਼ਨਰਾਂ ਦੀ ਬਦਲੀ…8 ਹੋਰ ਆਈਏਐਸ ਵੀ ਬਦਲੇ

Next Post

ਚਿੰਤਾਜਨਕ ਖ਼ਬਰ…ਸਾਡੀ ਆਉਣ ਵਾਲੀ ਪੀੜੀ ਸਾਨੂੰ ਕਦੇ ਮਾਫ਼ ਨਹੀਂ ਕਰੇਗੀ

Nirmal Pandori

Nirmal Pandori

Related Posts

ਪਿੰਡ ਅਮਲਾ ਸਿੰਘ ਵਾਲਾ ਵਿਖੇ  ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ
ਬਰਨਾਲਾ ਆਸ-ਪਾਸ

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

by Nirmal Pandori
05/25/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

by Nirmal Pandori
05/25/2026
ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ
ਬਰਨਾਲਾ ਆਸ-ਪਾਸ

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

by Nirmal Pandori
05/24/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਨਿਗਮ ਚੋਣਾਂ : ਵੱਡੇ ਸਿਆਸੀ ਆਗੂਆਂ ਨੇ ਪ੍ਰਚਾਰ ਤੋਂ ਵੱਟਿਆ ਪਾਸਾ…ਸਥਾਨਕ ਆਗੂਆਂ ਨੇ ਜੋੜੇ ਵੋਟਰਾਂ ਅੱਗੇ ਹੱਥ

by Nirmal Pandori
05/24/2026
ਵਾਰਡ ਨੰਬਰ 13 ਤੋਂ ‘ਆਪ’ ਉਮੀਦਵਾਰ ਗਰੇਵਾਲ ਨੂੰ ਭਰਵਾਂ ਹੁੰਗਾਰਾ
ਬਰਨਾਲਾ ਆਸ-ਪਾਸ

ਵਾਰਡ ਨੰਬਰ 13 ਤੋਂ ‘ਆਪ’ ਉਮੀਦਵਾਰ ਗਰੇਵਾਲ ਨੂੰ ਭਰਵਾਂ ਹੁੰਗਾਰਾ

by Nirmal Pandori
05/24/2026
ਵਾਰਡ ਨੰਬਰ 37 ‘ਚ ਆਜ਼ਾਦ ਉਮੀਦਵਾਰ ਖਾਲਸਾ ਨੇ ਵਿਗਾੜੇ ਸਿਆਸੀ ਪਾਰਟੀਆਂ ਦੇ ਸਮੀਕਰਨ
ਬਰਨਾਲਾ ਆਸ-ਪਾਸ

ਵਾਰਡ ਨੰਬਰ 37 ‘ਚ ਆਜ਼ਾਦ ਉਮੀਦਵਾਰ ਖਾਲਸਾ ਨੇ ਵਿਗਾੜੇ ਸਿਆਸੀ ਪਾਰਟੀਆਂ ਦੇ ਸਮੀਕਰਨ

by Nirmal Pandori
05/24/2026
Load More
Next Post
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਚਿੰਤਾਜਨਕ ਖ਼ਬਰ...ਸਾਡੀ ਆਉਣ ਵਾਲੀ ਪੀੜੀ ਸਾਨੂੰ ਕਦੇ ਮਾਫ਼ ਨਹੀਂ ਕਰੇਗੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend