Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ ਸੌਖੀ ਨਹੀਂ ਹੋਵੇਗੀ CBSE ਦੀ ਦਸਵੀਂ ਦੀ ਪ੍ਰੀਖਿਆ ਪਾਸ ਕਰਨੀ…ਪੜ੍ਹੋ ਖ਼ਬਰ

- ਸੀਬੀਐਸਈ ਵੱਲੋਂ ਇਸੇ ਸੈਸ਼ਨ ਤੋਂ ਨਵੇਂ ਨਿਯਮ ਲਾਗੂ

Nirmal Pandori by Nirmal Pandori
04/10/2026
in ਪੰਜਾਬ
Reading Time: 1 min read
A A
0
…ਹੁਣ ਸੌਖੀ ਨਹੀਂ ਹੋਵੇਗੀ CBSE ਦੀ ਦਸਵੀਂ ਦੀ ਪ੍ਰੀਖਿਆ ਪਾਸ ਕਰਨੀ…ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,10 ਅਪ੍ਰੈਲ , Gee98 news service

-ਕੇਂਦਰੀ ਬੋਰਡ ਆਫ ਸੈਕੰਡਰੀ ਐਜੂਕੇਸ਼ਨ CBSE ਨੇ ਸਕੂਲ ਸਿੱਖਿਆ ਦੀ ਗੁਣਵੱਤਾ ਵਧਾਉਣ ਦੇ ਮਕਸਦ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬੋਰਡ ਦੀ ਦਸਵੀਂ ਕਲਾਸ ਪਾਸ ਕਰਨ ਦੇ ਮਾਪਦੰਡਾਂ ਵਿੱਚ ਇੱਕ ਵੱਡੀ ਤਬਦੀਲੀ ਕਰਕੇ ਨਵੇਂ ਨਿਯਮ ਲਾਗੂ ਕੀਤੇ ਹਨ। ਸੀਬੀਐਸਈ ਵੱਲੋਂ ਲਾਗੂ ਕੀਤੇ ਇਹ ਨਵੇਂ ਨਿਯਮ ਅਕਾਦਮਿਕ ਸੈਸ਼ਨ 2026-27 ਤੋਂ ਹੀ ਲਾਗੂ ਹੋਣਗੇ। ਦਸਵੀਂ ਕਲਾਸ ਪਾਸ ਕਰਨ ਸਬੰਧੀ ਨਵੇਂ ਮਾਪਦੰਡਾਂ ਤਹਿਤ ਹੁਣ ਸੀਬੀਐਸਈ ਦੇ ਵਿਦਿਆਰਥੀਆਂ ਨੂੰ ਥਿਊਰੀ ਪ੍ਰੀਖਿਆਵਾਂ ਅਤੇ ਅੰਦਰੂਨੀ ਮੁੱਲਅੰਕਣ ਪ੍ਰੀਖਿਆਵਾਂ, ਦੋਵਾਂ ਵਿੱਚੋਂ ਵੱਖਰੇ ਵੱਖਰੇ ਤੌਰ ‘ਤੇ ਪਾਸ ਹੋਣਾ ਪਵੇਗਾ। ਧਿਆਨ ਰਹੇ ਕਿ ਪਹਿਲਾਂ ਸੀਬੀਐਸਈ ਦੀ ਦਸਵੀਂ ਦੀ ਕਲਾਸ ਵਿੱਚ ਵਿਦਿਆਰਥੀਆਂ ਨੂੰ ਪਾਸ ਹੋਣ ਲਈ ਥਿਊਰੀ ਅਤੇ ਪ੍ਰੈਕਟੀਕਲ ਦੋਵਾਂ ਦੇ ਮਿਲਾ ਕੇ 33 ਫੀਸਦੀ ਅੰਕ ਲੈਣੇ ਪੈਂਦੇ ਸਨ ਪ੍ਰੰਤੂ ਹੁਣ ਬੋਰਡ ਨੇ ਇਹਨਾਂ 33 ਫੀਸਦੀ ਅੰਕਾਂ ਨੂੰ 2 ਲਾਜ਼ਮੀ ਹਿੱਸਿਆ ਵਿੱਚ ਵੰਡ ਕੇ ਥਿਊਰੀ ਅਤੇ ਪ੍ਰੈਕਟੀਕਲ ਦੇ 33-33 ਫੀਸਦੀ ਅੰਕ ਲੈਣੇ ਲਾਜ਼ਮੀ ਕਰ ਦਿੱਤੇ ਹਨ ਭਾਵ ਕਿ ਲਿਖਤੀ ਪ੍ਰੀਖਿਆ ਵਿੱਚ ਘੱਟੋ ਘੱਟ 33 ਫੀਸਦੀ ਅੰਕ ਪ੍ਰਾਪਤ ਕਰਨੇ ਲਾਜ਼ਮੀ ਹੋਣਗੇ ਅਤੇ ਇਸੇ ਤਰ੍ਹਾਂ ਅੰਦਰੂਨੀ ਮੁੱਲ ਅੰਕਣ ਜਿਸ ਵਿੱਚ ਪ੍ਰੋਜੈਕਟ, ਪ੍ਰੈਕਟੀਕਲ ਅਤੇ ਅਸਾਈਨਮੈਂਟ ਸ਼ਾਮਿਲ ਹਨ, ਵਿੱਚੋਂ ਵੀ ਘੱਟੋ ਘੱਟ 33 ਫੀਸਦੀ ਅੰਕ ਲਿਖਤੀ ਪ੍ਰੀਖਿਆ ਤੋਂ ਵੱਖਰੇ ਤੌਰ ‘ਤੇ ਪ੍ਰਾਪਤ ਕਰਨੇ ਹੋਣਗੇ। ਸੀਬੀਐਸਈ ਦੇ ਇਹਨਾਂ ਨਵੇਂ ਨਿਯਮਾਂ ਦਾ ਸਿੱਧਾ ਅਰਥ ਹੈ ਕਿ ਜੇਕਰ ਕੋਈ ਵਿਦਿਆਰਥੀ ਆਪਣੇ ਅੰਦਰੂਨੀ ਮੁਲਾਂਕਣ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਦਾ ਹੈ ਪਰ ਲਿਖਤੀ ਪ੍ਰੀਖਿਆ ਵਿੱਚ 33 ਫੀਸਦੀ ਤੋਂ ਘੱਟ ਰਹਿੰਦਾ ਹੈ ਤਾਂ ਉਸਨੂੰ ਪਾਸ ਨਹੀਂ ਮੰਨਿਆ ਜਾਵੇਗਾ, ਇਸੇ ਤਰ੍ਹਾਂ ਜੇਕਰ ਕੋਈ ਵਿਅਕਤੀ ਲਿਖਤੀ ਪ੍ਰੀਖਿਆ ਵਿੱਚ 33 ਫੀਸਦੀ ਅੰਕ ਪ੍ਰਾਪਤ ਕਰਦਾ ਹੈ ਪ੍ਰੰਤੂ ਪ੍ਰੈਕਟੀਕਲੀ 33 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਦਾ ਹੈ ਤਾਂ ਉਸਨੂੰ ਵੀ ਪਾਸ ਨਹੀਂ ਮੰਨਿਆ ਜਾਵੇਗਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

05/25/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

05/25/2026
ਅਮਰੀਕਾ ਜਾਣਾ ਚਾਹੁੰਦੇ ਹੋ…ਤਾਂ ਪੜ੍ਹੋ ਇਹ ਖ਼ਬਰ…ਅਮਰੀਕਾ ‘ਚ ਕੁਝ ਲੋਕਾਂ ਦੀ ਐਂਟਰੀ ਹੋ ਗਈ ਬੰਦ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

05/25/2026
Load More
Tags: #barnalanews#education department#punjabnews
Previous Post

ਸਰਕਾਰੀ ਪ੍ਰਾਇਮਰੀ ਸਕੂਲ ਕਲਾਲਮਾਜਰਾ ਦੇ ਬੱਚਿਆਂ ਨੇ ਕੀਤੇ ਇਤਿਹਾਸਕ, ਧਾਰਮਿਕ ਸਥਾਨਾਂ ਦੇ ਦਰਸ਼ਨ

Next Post

ਅਹਿਮ ਖ਼ਬਰ…UPI-ONLINE PAYMENT… ਹੁਣ ਖ਼ਾਤੇ ‘ਚੋਂ ਖ਼ਾਤੇ ‘ਚ ਪੈਸੇ ਜਾਣ ਲਈ ਇੱਕ ਘੰਟਾ ਲੱਗੇਗਾ….!

Nirmal Pandori

Nirmal Pandori

Related Posts

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ
ਪੰਜਾਬ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

by Nirmal Pandori
05/25/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

by Nirmal Pandori
05/25/2026
ਅਮਰੀਕਾ ਜਾਣਾ ਚਾਹੁੰਦੇ ਹੋ…ਤਾਂ ਪੜ੍ਹੋ ਇਹ ਖ਼ਬਰ…ਅਮਰੀਕਾ ‘ਚ ਕੁਝ ਲੋਕਾਂ ਦੀ ਐਂਟਰੀ ਹੋ ਗਈ ਬੰਦ
ਪੰਜਾਬ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

by Nirmal Pandori
05/25/2026
ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ
ਪੰਜਾਬ

ਚਿੰਤਾਜਨਕ ਖ਼ਬਰ…ਪੰਜਾਬ ‘ਚ ਪ੍ਰੀ-SIR…37 ਲੱਖ ਵੋਟਰ ਕਾਰਡ ਸ਼ੱਕੀ ਕਰਾਰ

by Nirmal Pandori
05/24/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਨਿਗਮ ਚੋਣਾਂ : ਹਾਈਕੋਰਟ ਵੱਲੋਂ ਪੋਲਿੰਗ ਬੂਥਾਂ ‘ਤੇ ਅੰਦਰ-ਬਾਹਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ

by Nirmal Pandori
05/22/2026
ਅਹਿਮ ਖ਼ਬਰ…ਸਟੇਟ ਬੈਂਕ ਆਫ਼ ਇੰਡੀਆ 6 ਦਿਨ ਲਗਾਤਾਰ ਨਹੀਂ ਹੋਵੇਗਾ ਕੰਮਕਾਜ
ਪੰਜਾਬ

ਅਹਿਮ ਖ਼ਬਰ…ਸਟੇਟ ਬੈਂਕ ਆਫ਼ ਇੰਡੀਆ 6 ਦਿਨ ਲਗਾਤਾਰ ਨਹੀਂ ਹੋਵੇਗਾ ਕੰਮਕਾਜ

by Nirmal Pandori
05/22/2026
Load More
Next Post
ਅਹਿਮ ਖ਼ਬਰ…UPI-ONLINE PAYMENT… ਹੁਣ ਖ਼ਾਤੇ ‘ਚੋਂ ਖ਼ਾਤੇ ‘ਚ ਪੈਸੇ ਜਾਣ ਲਈ ਇੱਕ ਘੰਟਾ ਲੱਗੇਗਾ….!

ਅਹਿਮ ਖ਼ਬਰ...UPI-ONLINE PAYMENT... ਹੁਣ ਖ਼ਾਤੇ 'ਚੋਂ ਖ਼ਾਤੇ 'ਚ ਪੈਸੇ ਜਾਣ ਲਈ ਇੱਕ ਘੰਟਾ ਲੱਗੇਗਾ....!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend