Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

- ਪਿੰਡ ਕਲਾਲਮਾਜਰਾ ਦਾ ਵਸਨੀਕ ਹੈ ਫੜਿਆ ਗਿਆ ਨੌਜਵਾਨ

Nirmal Pandori by Nirmal Pandori
04/20/2026
in ਬਰਨਾਲਾ ਆਸ-ਪਾਸ
Reading Time: 1 min read
A A
0
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 20 ਅਪ੍ਰੈਲ ( ਜਸਵੰਤ ਸਿੰਘ ਲਾਲੀ)-

ਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਹੰਮਦ ਸਰਫਰਾਜ ਦੀ ਅਗਵਾਈ ਹੇਠ ਮਾੜੇ ਅਨਸਰਾਂ ਖਿਲਾਫ ਵਿੱਢੀ ਮਿਹਨਤ ਤਹਿਤ ਮਹਿਲ ਕਲਾਂ ਪੁਲਿਸ ਨੇ ਇੱਕ ਦੋਸ਼ੀ ਨੂੰ ਨਸ਼ੀਲਾ ਪਦਾਰਥ ਅਤੇ ਅਸਲੇ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮਹਿਲ ਕਲਾਂ ਦੇ ਐਸਐਚਓ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰਨ
ਸਬੰਧੀ ਲਿੰਕ ਰੋਡ ਕਲਾਲ ਮਾਜਰਾ ਵੱਲ ਜਾ ਰਿਹਾ ਸੀ । ਜਦੋਂ ਪੁਲਿਸ ਪਾਰਟੀ ਪੁਲ ਸੂਆ ਬਾ-ਹੱੱਦ ਮਹਿਲ ਕਲਾਂ ਪਾਸ ਪੁੱਜੇ ਤਾਂ ਇੱਕ ਮੋਨਾ ਵਿਅਕਤੀ ਨਸੂੜੇ ਦੇ ਦਰੱਖਤ ਹੇਠ ਬੈਠਾ ਪਾਰਦਰਸ਼ੀ ਲਿਫਾਫੇ ਵਿੱਚੋਂ ਫਰੋਲਾ ਫਰਾਲੀ ਕਰ ਰਿਹਾ ਸੀ। ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਖੜਾ ਹੋ ਗਿਆ । ਜਿਸ ਨੂੰ ਸ਼ੱਕ ਦੇ ਅਧਾਰ ‘ਤੇ ਪੁਲਿਸ ਪਾਰਟੀ ਵੱਲੋਂ ਕਾਬੂ ਕਰਕੇ ਤਲਾਸ਼ੀ ਲਈ ਗਈ, ਦੌਰਾਨੇ ਚੈਕਿੰਗ ਉਸ ਪਾਸੋਂ 15 ਗ੍ਰਾਮ ਚਿੱਟਾ ਹੈਰੋਇਨ, ਇੱਕ ਦੇਸੀ ਕੱਟਾ 315 ਬੋਰ ਸਮੇਤ 03 ਜਿੰਦਾ ਕਾਰਤੂਸ ਬਰਾਮਦ ਕਰਕੇ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 28, ਮਿਤੀ 19-04-2026 ਅਧੀਨ ਧਾਰਾ 21/61/85 NDPS ACT, 25/54/59 ARMS ACT ਥਾਣਾ ਮਹਿਲਕਲਾਂ ਵਿਖੇ ਦਰਜ ਕੀਤਾ ਗਿਆ। ਉਹਨਾਂ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਹਰਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਕਲਾਲਮਾਜਰਾ ਵਜੋਂ ਹੋਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

05/18/2026
Load More
Tags: #barnalanews#punjabpolice #barnalapolice
Previous Post

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

Next Post

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

Nirmal Pandori

Nirmal Pandori

Related Posts

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼
ਬਰਨਾਲਾ ਆਸ-ਪਾਸ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

by Nirmal Pandori
05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!
ਬਰਨਾਲਾ ਆਸ-ਪਾਸ

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

by Nirmal Pandori
05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!
ਬਰਨਾਲਾ ਆਸ-ਪਾਸ

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

by Nirmal Pandori
05/18/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

by Nirmal Pandori
05/18/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼

by Nirmal Pandori
05/16/2026
ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!
ਬਰਨਾਲਾ ਆਸ-ਪਾਸ

ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!

by Nirmal Pandori
05/15/2026
Load More
Next Post
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend