• ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Gee 98News
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
Gee 98News
No Result
View All Result

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

- ਸੋਨੇ ਦੇ ਗਹਿਣਿਆਂ ਨੇ ਵਿਗਾੜ ਦਿੱਤੀ ਐਸਐਚਓ ਦੀ ਨੀਤ

Nirmal Pandori by Nirmal Pandori
04/22/2026
in ਪੰਜਾਬ
Reading Time: 1 min read
A A
0
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ,22 ਅਪ੍ਰੈਲ, Gee98 news service-

-ਪੰਜਾਬ ਰਾਜ ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਐਸਐਚਓ ਨੂੰ 30000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਦਬੋਚਿਆ ਹੈ। ਕਿਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਇੱਕ ਨੌਜਵਾਨ ਦੇ ਸੋਨੇ ਦੇ ਗਹਿਣੇ ਪਰਿਵਾਰ ਨੂੰ ਦੇਣ ਬਦਲੇ ਐਸਐਚਓ ਇਹ ਰਿਸ਼ਵਤ ਮੰਗ ਰਿਹਾ ਸੀ ਜਿਸ ਦੀ ਰਿਕਾਰਡਿੰਗ ਨੌਜਵਾਨ ਦੀ ਮਾਤਾ ਨੇ ਕੀਤੀ ਅਤੇ ਵਿਜੀਲੈਂਸ ਨਾਲ ਸੰਪਰਕ ਕੀਤਾ ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾਇਆ ਤੇ ਐਸ ਐਚ ਓ ਨੂੰ ਰੰਗੇ ਹੱਥੀਂ ਦਬੋਚ ਲਿਆ। ਵਧੇਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 4 ਦੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਮਿਲਣ ਗਈ ਤਾਂ ਉਸਦੇ ਪੁੱਤਰ ਨੇ ਦੱਸਿਆ ਕਿ ਪੁਲਿਸ ਨੇ ਉਸਨੂੰ ਬੇਰਹਿਮੀ ਨਾਲ ਕੁੱਟਿਆ ਹੈ ਅਤੇ ਉਸਦੀ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੈਸਲੈਟ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।ਇਸ ਸਬੰਧੀ ਮੁਲਜ਼ਮ ਇੰਸਪੈਕਟਰ ਨੇ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵਾਪਸ ਕਰਨ ਲਈ 35,000 ਰੁਪਏ ਦੀ ਰਿਸ਼ਵਤ ਮੰਗੀ, ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਅਤੇ ਵਿਜੀਲੈਂਸ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
ਫੋਟੋ ਕੈਪਸ਼ਨ- ਫੜਿਆ ਗਿਆ ਐਸਐਚਓ ਵਿਜੀਲੈਂਸ ਦੀ ਟੀਮ ਨਾਲ

ਸਬੰਧਤ ਖਬਰ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
Load More
Tags: #barnalanews#punjabnews#punjabpolice #barnalapolice
Previous Post

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Next Post

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

Nirmal Pandori

Nirmal Pandori

Related Posts

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ
ਪੰਜਾਬ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

by Nirmal Pandori
06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

by Nirmal Pandori
06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
Load More
Next Post
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ 'ਚ ਜਿਸਮਾਂ ਦੀ ਖੇਡ...ਵਿਦਿਆਰਥੀ ਬਣੇ ਵਿਚੋਲੇ... ਅਧਿਕਾਰੀਆਂ ਦੀ ਅੱਖ 'ਚ ਡੱਕਾ...ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

Leave a Reply Cancel reply

Your email address will not be published. Required fields are marked *

  • Contact

© 2026 JNews - Premium WordPress news & magazine theme by Jegtheme.

error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.