Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

-ਪੁਲਿਸ ਨੇ ਕਾਤਲ ਕੀਤਾ ਕਾਬੂ... ਮਾਪਿਆਂ ਨੇ ਕੀਤੀ ਫਾਂਸੀ ਦੀ ਮੰਗ

Nirmal Pandori by Nirmal Pandori
04/26/2026
in ਪੰਜਾਬ
Reading Time: 1 min read
A A
0
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਅਪ੍ਰੈਲ, Gee98 news service-

-ਸਮਾਜ ਵਿੱਚ ਛੋਟੀਆਂ ਬੱਚੀਆਂ ਨਾਲ ਦਰਿੰਦਗੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਜਿਹੀ ਇੱਕ ਦਰਦਨਾਕ ਘਟਨਾ ਮੋਗਾ ਜ਼ਿਲ੍ਹੇ ਤੋਂ ਸਾਹਮਣੇ ਆਈ ਜਿੱਥੇ ਇੱਕ ਦਰਿੰਦੇ ਨੇ ਇੱਕ ਛੋਟੀ ਬੱਚੀ ਨਾਲ ਰੇਪ ਦੀ ਕੋਸ਼ਿਸ਼ ਕੀਤੀ ਪ੍ਰੰਤੂ ਜਦੋਂ ਕਾਮਯਾਬ ਨਾ ਹੋਇਆ ਤਾਂ ਉਸਨੇ ਬੱਚੀ ਦੇ ਗਲ ਵਿੱਚ ਪਰਨਾ ਬੰਨ ਕੇ ਉਸਨੂੰ ਦਰੱਖਤ ਦੀ ਇੱਕ ਟਾਹਣੀ ਨਾਲ ਲਟਕਾ ਦਿੱਤਾ ਜਿਸ ਤੋਂ ਬਾਅਦ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਜ਼ਿਲ੍ਹੇ ਦੇ ਪਿੰਡ ਲੁਹਾਰਾ ‘ਚ ਪਿੰਡ ਤੋਂ ਕੁਝ ਦੂਰੀ ‘ਤੇ ਲੱਗਦੇ ਇੱਕ ਧਾਰਮਿਕ ਸਥਾਨ ‘ਤੇ ਮੇਲੇ ‘ਤੇ ਦੋ ਬੱਚੀਆਂ ਇਕੱਲੀਆਂ ਹੀ ਚੱਲੀਆਂ ਗਈਆਂ। ਬੱਚੀਆਂ ਤੇ ਮਾਤਾ ਪਿਤਾ ਨੇੜੇ ਹੀ ਭੱਠੇ ‘ਤੇ ਮਜ਼ਦੂਰੀ ਦਾ ਕੰਮ ਕਰਦੇ ਹਨ, ਮੇਲੇ ਵਿੱਚ ਦੋਵੇਂ ਬੱਚਿਆਂ ਨੂੰ ਇਕੱਲੀਆਂ ਵੇਖ ਕੇ ਕਾਤਲ ਦਰਿੰਦੇ ਨੇ ਬੱਚੀਆਂ ਨੂੰ ਆਪਣੀਆਂ ਗੱਲਾਂ ਵਿੱਚ ਭਰਮਾ ਲਿਆ ਅਤੇ ਖਿਡੌਣੇ ਲੈ ਕੇ ਦੇਣ ਦਾ ਲਾਲਚ ਦੇ ਕੇ ਉਹ ਬੱਚੀਆਂ ਨੂੰ ਆਪਣੇ ਸਾਈਕਲ ‘ਤੇ ਬਿਠਾ ਕੇ ਮੇਲੇ ਵਾਲੀ ਸਥਾਨ ਦੂਰ ਸਨ ਜਗ੍ਹਾ ਤੇ ਲੈ ਗਿਆ ਜਿੱਥੇ ਉਸਨੇ ਉਮਰ ਵਿੱਚ ਵੱਡੀ ਬੱਚੀ ਨੂੰ ਆਪਣੀ ਗੋਦ ਵਿੱਚ ਬਿਠਾ ਕੇ ਗਲਤ ਹਰਕਤਾਂ ਸ਼ੁਰੂ ਕਰ ਦਿੱਤੀਆਂ ਜਿਸ ਤੋਂ ਬਾਅਦ ਬੱਚੀ ਨੇ ਚੀਕਣਾ ਸ਼ੁਰੂ ਕਰ ਦਿੱਤਾ ਅਤੇ ਆਪਣੇ ਆਪ ਨੂੰ ਛੁਡਾ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਇਸ ਤਰ੍ਹਾਂ ਦਰਿੰਦੇ ਕਾਤਲ ਨੇ ਬੱਚੀ ਦਾ ਗਲ ਘੁੱਟ ਦਿੱਤਾ ਤੇ ਪਰਨਾ ਉਸ ਦੇ ਗਲੇ ਵਿੱਚ ਬੰਨ ਕੇ ਦਰੱਖ਼ਤ ਦੀ ਇੱਕ ਟਾਹਣੀ ਨਾਲ ਲਟਕਾ ਦਿੱਤਾ। ‌ ਇਹ ਸਾਰੀ ਘਟਨਾ ਪੰਜ ਕੁ ਸਾਲ ਦੀ ਛੋਟੀ ਬੱਚੀ ਵੇਖ ਰਹੀ ਸੀ ਜਦ ਉਸਨੇ ਵੱਡੀ ਭੈਣ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਕਾਤਲ ਦਰਿੰਦੇ ਨੇ ਉਸਨੂੰ ਵੀ ਫੜਨਾ ਚਾਹਿਆ ਪ੍ਰੰਤੂ ਉਹ ਕਿਸੇ ਤਰੀਕੇ ਨਾਲ ਉਥੋਂ ਭੱਜ ਨਿਕਲੀ ਅਤੇ ਸੜਕ ‘ਤੇ ਆ ਗਈ ਜਿੱਥੋਂ ਤਿੰਨ ਕਿਲੋਮੀਟਰ ਦੂਰ ਉਹ ਪੈਦਲ ਤੁਰ ਕੇ ਭੱਠੇ ‘ਤੇ ਆਪਣੇ ਮਾਪਿਆਂ ਕੋਲ ਗਈ ਅਤੇ ਸਾਰੀ ਕਹਾਣੀ ਦੱਸੀ।

                                                    ਬੱਚਿਆਂ ਦੇ ਮਾਪੇ ਤੁਰੰਤ ਘਟਨਾ ਸਥਾਨ ‘ਤੇ ਪੁੱਜੇ ਤਾਂ ਵੇਖਿਆ ਕਿ ਬੱਚੀ ਦਰੱਖਤ ਦੀ ਟਾਹਣੀ ਨਾਲ ਲਟਕ ਰਹੀ ਸੀ ਅਤੇ ਉਸਦੀ ਮੌਤ ਹੋ ਚੁੱਕੀ ਸੀ। ਆਪਣੇ ਆਪ ਨੂੰ ਕਿਸੇ ਤਰੀਕੇ ਨਾਲ ਬਚਾ ਕੇ ਬਚ ਕੇ ਨਿਕਲੀ ਛੋਟੀ ਬੱਚੀ ਨੇ ਦੱਸਿਆ ਕਿ ਜਦ ਕਾਤਲ ਨੇ ਵੱਡੀ ਬੱਚੀ ਨੂੰ ਦਰੱਖਤ ਦੀ ਟਹਿਣੀ ਨਾਲ ਲਟਕਾ ਦਿੱਤਾ ਤਾਂ ਉਹ ਹੱਸਦਾ ਰਿਹਾ। ਮਾਪਿਆਂ ਵੱਲੋਂ ਇਸ ਦਰਦਨਾਕ ਘਟਨਾ ਦੀ ਸੂਚਨਾ ਕੋਟ ਈਸੇ ਖਾਂ ਦੀ ਪੁਲਿਸ ਨੂੰ ਦਿੱਤੀ ਕਿ ਜਿਸ ਤੋਂ ਬਾਅਦ ਡੀਐਸਪੀ ਅਤੇ ਪੁਲਿਸ ਪਾਰਟੀ ਨੇ ਮੌਕੇ ‘ਤੇ ਪੁੱਜ ਕੇ ਬੱਚੀ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਰਖਵਾਇਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਪੁਲਿਸ ਨੇ ਹਰਕਤ ਵਿੱਚ ਆਉਂਦੇ ਹੋਏ ਮੇਲੇ ਵਾਲੇ ਸਥਾਨ ‘ਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖੀ ਜਿਸ ਤੋਂ ਬਾਅਦ ਦੋਸ਼ੀ ਕਾਤਲ ਦੀ ਪਹਿਚਾਣ ਮਨਪ੍ਰੀਤ ਸਿੰਘ ਪਿੰਡ ਗਗੜਾ ਵਜੋਂ ਹੋਈ ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਦੀ ਕਰ ਲਿਆ ਹੈ। ਕੋਟ ਈਸੇ ਖਾਂ ਦੀ ਪੁਲਿਸ ਨੇ ਬੱਚੀ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਤਲ ਮਨਪ੍ਰੀਤ ਸਿੰਘ ਉਰਫ ਰਿੰਕੂ ਦੇ ਖ਼ਿਲਾਫ਼ BNS ਐਕਟ ਦੀ ਧਾਰਾ 103,137(1),74,140(1) ਅਤੇ 8 ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਬੱਚੀ ਦੇ ਪਰਿਵਾਰਕ ਵਾਰਸਾਂ ਨੇ ਕਾਤਲ ਲਈ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ।
ਫੋਟੋ ਕੈਪਸ਼ਨ- ਘਟਨਾ ਸਥਾਨ ਤੋਂ ਬਚ ਕੇ ਨਿਕਲੀ ਛੋਟੀ ਬੱਚੀ ਆਪਣੇ ਮਾਪਿਆਂ ਨਾਲ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#malwanews #newsupdate #dailyupdate#punjabnews
Previous Post

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend