Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

- ਆਧਾਰ ਕਾਰਡ ਪ੍ਰਾਪਤ ਕਰਤਾ ਦੀ ਪਛਾਣ/ਪਤੇ ਦਾ ਸਬੂਤ ਮੰਨਿਆ ਜਾਵੇਗਾ

Nirmal Pandori by Nirmal Pandori
04/29/2026
in ਪੰਜਾਬ
Reading Time: 1 min read
A A
0
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਅਪ੍ਰੈਲ, Gee98 News service-

ਆਧਾਰ ਕਾਰਡ ਉੱਪਰ ਲਿਖੀ ਜਨਮ ਤਾਰੀਕ ਸਬੰਧੀ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ। ਯੂਨੀਕ ਆਈਡੈਂਟੀਫਿਕੇਸ਼ਨ ਅਥਾਰਿਟੀ ਆਫ਼ ਇੰਡੀਆ UIDAI ਨੇ ਇੱਕ ਨਵੇਂ ਹੁਕਮ ਜਾਰੀ ਕੀਤੇ ਹਨ ਕਿ ਹੁਣ ਆਧਾਰ ਕਾਰਡ ਨੂੰ ਜਨਮ ਮਿਤੀ ਦਾ ਸਬੂਤ ਨਹੀਂ ਮੰਨਿਆ ਜਾਵੇਗਾ ਭਾਵ ਕਿ ਆਧਾਰ ਕਾਰਡ ‘ਤੇ ਲਿਖੀ ਜਨਮ ਤਾਰੀਕ ਨੂੰ ਤੁਸੀਂ ਕਿਸੇ ਕੰਮ ਲਈ ਦਸਤਾਵੇਜ਼ ਦੇ ਤੌਰ ‘ਤੇ ਨਹੀਂ ਦੇ ਸਕੋਗੇ। ‌ ਆਧਾਰ ਕਾਰਡ ਸਿਰਫ਼ ਤੁਹਾਡੀ ਪਛਾਣ ਦਾ ਸਬੂਤ ਮੰਨਿਆ ਜਾਵੇਗਾ ਭਾਵੇਂ ਇਸ ਵਿੱਚ ਜਨਮ ਮਿਤੀ ਲਿਖੀ ਹੋਵੇ ਪ੍ਰੰਤੂ ਇਹ ਜਨਮ ਮਿਤੀ ਦਾ ਸਬੂਤ ਨਹੀਂ ਮੰਨਿਆ ਜਾਵੇਗਾ। ਇਸ ਸਬੰਧੀ ਅਥਾਰਿਟੀ ਦਾ ਕਹਿਣਾ ਹੈ ਕਿ ਆਧਾਰ ਦਾ ਉਦੇਸ਼ ਪ੍ਰਮਾਣੀਕਰਨ ਰਾਹੀਂ ਪਛਾਣ ਸਥਾਪਿਤ ਕਰਨਾ ਹੈ ਨਾ ਕਿ ਕਿਸੇ ਵਿਅਕਤੀ ਦੀ ਜਨਮ ਮਿਤੀ ਪ੍ਰਦਾਨ ਕਰਨਾ। UIDAI ਨੇ ਕਿਹਾ ਕਿ ਆਧਾਰ ਕਾਰਡਾਂ ‘ਤੇ ਜਨਮ ਮਿਤੀ ਉਪਭੋਗਤਾਵਾਂ ਦੁਆਰਾ ਨਾਮਆਂਕਣ ਜਾਂ ਅਪਡੇਟ ਦੌਰਾਨ ਕੀਤੀ ਗਈ ਜਾਣਕਾਰੀ ‘ਤੇ ਅਧਾਰਿਤ ਹੈ। ‌ ਅਥਾਰਿਟੀ ਨੇ ਸਪੱਸ਼ਟ ਕੀਤਾ ਕਿ ਆਧਾਰ ਕਾਰਡ ਸਿਰਫ਼ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਇਸ ਨੂੰ ਪੇਸ਼ ਕਰਨ ਵਾਲਾ ਵਿਅਕਤੀ ਉਹੀ ਵਿਅਕਤੀ ਹੈ ਜਿਸਨੇ ਆਧਾਰ ਕਾਰਡ ਪ੍ਰਾਪਤ ਕੀਤਾ ਹੈ। ਆਧਾਰ ਪ੍ਰਮਾਣੀਕਰਨ ਵਿੱਚ ਬਾਇਓਮੈਟਰਿਕ ਅਤੇ ਹੋਰ ਰਜਿਸਟਰਡ ਵੇਰਵਿਆਂ ਨੂੰ ਇੱਕ ਕੇਂਦਰੀ ਡਾਟਾਬੇਸ ਨਾਲ ਮੇਲਣਾ ਸ਼ਾਮਿਲ ਹੁੰਦਾ ਹੈ, ਸਫਲ ਪ੍ਰਮਾਣੀਕਰਨ ਸਿਰਫ਼ ਵਿਅਕਤੀ ਦੀ ਪਛਾਣ ਸਥਾਪਿਤ ਕਰਦਾ ਹੈ, ਹੋਰ ਜਾਣਕਾਰੀ ਦੀ ਪੁਸ਼ਟੀ ਨਹੀਂ ਕਰਦਾ, ਫਿਰ ਵੀ UIDAI ਅਥਾਰਿਟੀ ਦਾ ਕਹਿਣਾ ਹੈ ਕਿ ਸਬੰਧਤ ਏਜੰਸੀਆਂ ਇਹ ਫੈਸਲਾ ਕਰ ਸਕਦੀਆਂ ਹਨ ਕਿ ਜਨਮ ਮਿਤੀ ਜਾਂ ਉਮਰ ਸਬੰਧਿਤ ਜਾਣਕਾਰੀ ਨਿਰਧਾਰਿਤ ਕਰਨ ਲਈ ਆਧਾਰ ਵੀ ਵਰਤੋ ਕਰਨੀ ਹੈ ਜਾਂ ਨਹੀਂ ਜਿਵੇਂ ਭਲਾਈ ਯੋਜਨਾਵਾਂ, ਸਬਸਿਡੀਆਂ ਜਾਂ ਹੋਰ ਸਰਕਾਰੀ ਉਦੇਸ਼ਾਂ ਲਈ ਅਧਾਰ ਦੀ ਵਰਤੋਂ ਕਰਨੀ ਹੈ ਜਾਂ ਨਹੀਂ, ਇਹ ਸਬੰਧਿਤ ਕੇਂਦਰੀ ਵਿਭਾਗਾਂ,ਰਾਜ ਸਰਕਾਰਾਂ ਅਤੇ ਹੋਰ ਏਜੰਸੀਆਂ ‘ਤੇ ਨਿਰਭਰ ਕਰਦਾ ਹੈ। ‌ ਅਥਾਰਿਟੀ ਦੇ ਨਵੇਂ ਨਿਯਮਾਂ ਅਨੁਸਾਰ ਆਧਾਰ ਕਾਰਡ ਵਿਅਕਤੀ ਦੀ ਪਛਾਣ/ਪਤਾ ਤਸਦੀਕ ਕਰਦਾ ਹੈ, ਜਨਮ ਮਿਤੀ ਨਹੀਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

05/16/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Next Post

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Nirmal Pandori

Nirmal Pandori

Related Posts

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ
ਪੰਜਾਬ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

by Nirmal Pandori
05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ
ਪੰਜਾਬ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

by Nirmal Pandori
05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

by Nirmal Pandori
05/16/2026
ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ
ਪੰਜਾਬ

ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ

by Nirmal Pandori
05/16/2026
17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ
ਪੰਜਾਬ

17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ

by Nirmal Pandori
05/16/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
Load More
Next Post
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

...ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ 'ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend