Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੈਂਗ ਦੀ ਮੁਖੀ ਮਾਂ ਸੀ.. ਪੁੱਤ ਤੇ ਧੀ-ਜਵਾਈ ਗੈਂਗ ਦੇ ਮੈਂਬਰ.. ਪੜ੍ਹੋ ਖ਼ਬਰ

Nirmal Pandori by Nirmal Pandori
11/29/2021
in ਪੰਜਾਬ
Reading Time: 1 min read
A A
0
ਗੈਂਗ ਦੀ ਮੁਖੀ ਮਾਂ ਸੀ.. ਪੁੱਤ ਤੇ ਧੀ-ਜਵਾਈ ਗੈਂਗ ਦੇ ਮੈਂਬਰ.. ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 29 ਨਵੰਬਰ (ਨਿਰਮਲ ਸਿੰਘ ਪੰਡੋਰੀ) : ਮਨੁੱਖੀ ਰਿਸ਼ਤਿਆਂ ਵਿੱਚ ਮਾਂ ਇੱਕ ਅਜਿਹਾ ਰਿਸ਼ਤਾ ਹੈ, ਜੋ ਆਪਣੀ ਔਲਾਦ ਨੂੰ ਹਮੇਸ਼ਾ ਗ਼ਲਤ ਰਸਤੇ ਤੋਂ ਰੋਕਦੀ ਹੈ ਪ੍ਰੰਤੂ ਬਰਨਾਲਾ ਪੁਿਲਸ ਨੇ ਇੱਕ ਅਜਿਹੀ ਮਾਂ ਨੂੰ ਕਾਬੂ ਕੀਤਾ ਹੈ ਜਿਸ ਨੇ ਆਪਣੇ ਪੁੱਤਰ , ਧੀ,ਜਵਾਈ ਦਾ ਨਸ਼ਾ ਤਸਕਰੀ ਦਾ ਗੈਂਗ ਬਣਾਇਆ ਹੋਇਆ ਸੀ। ਪ੍ਰੈਸ ਕਾਨਫਰੰਸ ’ਚ ਜਾਣਕਾਰੀ ਦਿੰਦੇ ਹੋਏ ਜਗਜੀਤ ਸਿੰਘ ਸਰੋਆ ਐਸਪੀ (ਆਈ) ਨੇ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਆਈਏ ਟੀਮ ਨੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰੀ ਦੇ ਧੰਦੇ ’ਚ ਸ਼ਾਮਲ ਇੱਕੋ ਪਰਿਵਾਰ ਦੇ 4 ਜੀਆਂ ਨੂੰ ਕਾਬੂ ਕੀਤਾ ਹੈ। ਉਨਾਂ ਦੱਸਿਆ ਕਿ ਥਾਣਾ ਧਨੌਲਾ ਵਿਖੇ ਦਰਜ ਮੁਕੱਦਮਾ ਨੰਬਰ 170 ਮਿਤੀ 28/11/2021 ਦੀ ਦੌਰਾਨੇ ਤਫ਼ਤੀਸ ਥਾਣੇਦਾਰ ਕੁਲਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀ ਕਾਰ ਨੰਬਰ ਐਚਆਰ 10ਯੂ 7651 ਸਮੇਤ ਰਾਣੀ ਕੌਰ (ਮਾਂ) ਦਿਲਬਾਗ ਸਿੰਘ (ਪੁੱਤਰ), ਰਜਨੀ ਬਾਲਾ (ਧੀ) ਵਾਸੀਅਨ ਝੁਰੜ (ਮੁਕਤਸਰ) ਅਤੇ ਜਗਸੀਰ ਸਿੰਘ (ਜਵਾਈ) ਵਾਸੀ ਭੀਖੀ ਮਾਨਸਾ ਨੂੰ ਕਾਬੂ ਕਰਕੇ 400 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨਾਂ ਦੱਸਿਆ ਕਿ ਦੋਸ਼ੀਆਂ ਦਾ ਪੁਲਿਸ ਰਿਮਾਂਡ ਲੈ ਕੇ ਹੋਰ ਪੜਤਾਲ ਕੀਤੀ ਜਾਵੇਗੀ। ਇਸ ਮੌਕੇ ਡੀਐਸਪੀ ਬਲਜਿੰਦਰ ਸਿੰਘ, ਇੰਸਪੈਕਟਰ ਬਲਜੀਤ ਸਿੰਘ, ਥਾਣੇਦਾਰ ਕੁਲਦੀਪ ਸਿੰਘ ਅਤੇ ਥਾਣੇਦਾਰ ਮਲਕੀਤ ਸਿੰਘ ਵੀ ਹਾਜ਼ਰ ਸਨ।
ਬਾਕਸ ਆਈਟਮ
ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਫੜੀ ਰਾਣੀ ਕੌਰ ਕਈ ਸਾਲਾਂ ਤੋਂ ਨਸ਼ਾ ਵੇਚਣ ਦਾ ਧੰਦਾ ਕਰ ਰਹੀ ਹੈ ਜਿਸ ਦੇ ਖ਼ਿਲਾਫ਼ 8 ਮੁਕੱਦਮੇ ਪਹਿਲਾਂ ਹੀ ਦਰਜ ਹਨ। ਰਾਣੀ ਕੌਰ ਨੇ ਪੈਸੇ ਦੇ ਲਾਲਚ ਵਿੱਚ ਆਪਣੇ ਪੁੱਤਰ ਅਤੇ ਧੀ-ਜਵਾਈ ਨੂੰ ਵੀ ਆਪਣੇ ਧੰਦੇ ’ਚ ਸ਼ਾਮਲ ਕਰਕੇ ਇੱਕ ਗੈਂਗ ਬਣਾ ਲਿਆ ਜੋ ਬਾਹਰਲੇ ਰਾਜਾਂ ਤੋਂ ਨਸ਼ਾ ਲਿਆ ਕੇ ਬਠਿੰਡਾ, ਬਰਨਾਲਾ ਮਾਨਸਾ ਦੇ ਏਰੀਏ ਵਿੱਚ ਸਪਲਾਈ ਕਰਦੇ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

05/16/2026
Load More
Previous Post

ਕੇਜਰੀਵਾਲ ਹੋਏ ਚਿੰਤਤ…. ਕੀਤੀ ਮੋਦੀ ਨੂੰ ਅਪੀਲ

Next Post

ਸੁਪਰੀਮ ਕੋਰਟ ਦੀ ਟਿੱਪਣੀ ’ਤੇ ਕੀ ਬੋਲੇ ਰਾਜਨੇਤਾ.. !

Nirmal Pandori

Nirmal Pandori

Related Posts

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ
ਪੰਜਾਬ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

by Nirmal Pandori
05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ
ਪੰਜਾਬ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

by Nirmal Pandori
05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

by Nirmal Pandori
05/16/2026
ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ
ਪੰਜਾਬ

ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ

by Nirmal Pandori
05/16/2026
17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ
ਪੰਜਾਬ

17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ

by Nirmal Pandori
05/16/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
Load More
Next Post
ਸੁਪਰੀਮ ਕੋਰਟ ਦੀ ਟਿੱਪਣੀ ’ਤੇ ਕੀ ਬੋਲੇ ਰਾਜਨੇਤਾ.. !

ਸੁਪਰੀਮ ਕੋਰਟ ਦੀ ਟਿੱਪਣੀ ’ਤੇ ਕੀ ਬੋਲੇ ਰਾਜਨੇਤਾ.. !

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend