Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

- ਆਪ ਸਰਕਾਰ ਨੂੰ ਲੋਕ ਵਿਰੋਧੀ ਨੀਤੀਆਂ ਦਾ ਖਮਿਆਜ਼ਾ ਭੁਗਤਣਾ

Nirmal Pandori by Nirmal Pandori
04/30/2026
in ਬਰਨਾਲਾ ਆਸ-ਪਾਸ
Reading Time: 1 min read
A A
0
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 30 ਅਪ੍ਰੈਲ ( ਜਸਵੰਤ ਸਿੰਘ ਲਾਲੀ )-

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿੱਚ ਅਣਐਲਾਨੇ ਬਿਜਲੀ ਕੱਟਾਂ ਨੂੰ ਲੈਕੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿੱਚ ਹਲ਼ਕਾ ਇੰਚਾਰਜ਼ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਉਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਦੇ ਦਫ਼ਤਰ ਮੂਹਰੇ ਵਿਸ਼ਾਲ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ । ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਬਿਜ਼ਲੀ ਦੀ ਮਾੜੀ ਸਪਲਾਈ ਵਿਰੁੱਧ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਤ ਦੀ ਪੈ ਰਹੀ ਗਰਮੀ ਕਾਰਨ ਲੋਕ ਪਹਿਲਾਂ ਹੀ ਬਹੁਤ ਔਖੇ ਹਨ ਉੱਪਰੋਂ ਬਿਜਲੀ ਦੇ ਵੱੱਡੇ ਵੱਡੇ ਲੱਗ ਰਹੇ ਕੱਟਾਂ ਨੇ ਹੋਰ ਵੀ ਪਰੇਸ਼ਾਨ ਕਰ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਨੂੰ ਬਿਜਲੀ ਆਮ ਮਿਲਦੀ ਸੀ । ਉਨ੍ਹਾਂ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾਂ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀ ਕਰ ਕਿ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ । ਇਸ ਮੌਕੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾਂ ਪ੍ਰਧਾਨ ਬੇਅੰਤ ਕੌਰ ਖਹਿਰਾ, ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਸੀਨੀਅਰ ਆਗੂ ਡਾ. ਸੁਖਵਿੰਦਰ ਸਿੰਘ ਨਿਹਾਲੂਵਾਲ, ਬਲਦੇਵ ਸਿੰਘ ਗਾਗੇਵਾਲ, ਸਰਕਲ ਠੁੱਲੀਵਾਲ ਦੇ ਪ੍ਰਧਾਂਨ ਜਥੇਦਾਰ ਗੁਰਦੀਪ ਸਿੰਘ ਛਾਪਾ, ਸਰਕਲ ਸ਼ੇਰਪੁਰ ਦੇ ਪ੍ਰਧਾਂਨ ਜਸਵਿੰਦਰ ਸਿੰਘ ਦੀਦਾਰਗੜ੍ਹ ਅਤੇ ਸਰਕਲ ਨਿਹਾਲੂਵਾਲ ਦੇ ਪ੍ਰਧਾਂਨ ਡਾ. ਹਰਨੇਕ ਸਿੰਘ ਪੰਡੋਰੀ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।ਅਖੀਰ ਵਿੱਚ ਅਕਾਲੀ ਆਗੂਆਂ ਵੱਲੋਂ ਬਿਜ਼ਲੀ ਸਪਲਾਈ ਸੁਧਾਰਨ ਦੀ ਮੰਗ ਕਰਦਿਆ ਤਹਿਸੀਲਦਾਰ ਸੁਖਬੀਰ ਸਿੰਘ ਨੂੰ ਆਪਣਾ ਮੰਗ ਪੱਤਰ ਸੌਂਪਿਆ । ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਟਿਵਾਣਾ, ਬੀਸੀ ਵਿੰਗ ਦੇ ਹਲ਼ਕਾ ਪ੍ਰਧਾਂਨ ਕੁਲਵੰਤ ਸਿੰਘ ਜਗਦੇ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

05/18/2026
Load More
Tags: #barnalanews#malwanews #newsupdate #dailyupdate#punjabnews
Previous Post

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Next Post

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

Nirmal Pandori

Nirmal Pandori

Related Posts

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼
ਬਰਨਾਲਾ ਆਸ-ਪਾਸ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

by Nirmal Pandori
05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!
ਬਰਨਾਲਾ ਆਸ-ਪਾਸ

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

by Nirmal Pandori
05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!
ਬਰਨਾਲਾ ਆਸ-ਪਾਸ

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

by Nirmal Pandori
05/18/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

by Nirmal Pandori
05/18/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼

by Nirmal Pandori
05/16/2026
ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!
ਬਰਨਾਲਾ ਆਸ-ਪਾਸ

ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!

by Nirmal Pandori
05/15/2026
Load More
Next Post
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ 'ਤੇ ਪ੍ਰਦੂਸ਼ਣ ਰੇਡ....ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ...ਟੁੱਟੀ ਤੋਂ ਚੁਗਾਠ ਪੱਟ ਲੀ....!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend