Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

- ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ ਲਗਾਈਆਂ...ਗ਼ੈਰ ਜ਼ਮਾਨਤੀ ਧਾਰਾਵਾਂ

Nirmal Pandori by Nirmal Pandori
05/02/2026
in ਪੰਜਾਬ
Reading Time: 1 min read
A A
0
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 2 ਮਈ, Gee98 News service-

ਪੰਜਾਬ ‘ਚ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ਦੇ ਦੋ ਵੱਖ-ਵੱਖ ਥਾਣਿਆਂ ‘ਚ ਕੁਰੱਪਸ਼ਨ ਦੇ ਕੇਸ ਦਰਜ ਕੀਤੇ ਗਏ ਹਨ, ਹਾਲਾਂਕਿ ਇਹ ਅਜੇ ਸਪੱਸ਼ਟ ਨਹੀਂ ਹੋ ਰਿਹਾ ਕਿ ਸੰਦੀਪ ਪਾਠਕ ਦੇ ਖ਼ਿਲਾਫ਼ ਕਿਹੜੇ ਕਿਹੜੇ ਥਾਣਿਆਂ ਵਿੱਚ ਕੇਸ ਦਰਜ ਹੋਏ ਹਨ। ਭਰੋਸੇਯੋਗ ਸੂਤਰਾਂ ਅਨੁਸਾਰ ਸੰਦੀਪ ਪਾਠਕ ਦੇ ਖ਼ਿਲਾਫ਼ ਗ਼ੈਰ ਜ਼ਮਾਨਤੀ ਧਾਰਾਵਾਂ ਲਗਾਈਆਂ ਗਈਆਂ ਹਨ। ਇਹ ਵੀ ਜਾਣਕਾਰੀ ਹੈ ਕਿ ਪੰਜਾਬ ਪੁਲਿਸ ਦੀ ਇੱਕ ਟੀਮ ਉਹਨਾਂ ਦੇ ਦਿੱਲੀ ਘਰ ਪਹੁੰਚ ਗਈ ਹੈ ਅਤੇ ਸੰਦੀਪ ਪਾਠਕ ਦੀ ਕਿਸੇ ਵੇਲੇ ਵੀ ਗ੍ਰਿਫ਼ਤਾਰੀ ਦੀ ਖਬਰ ਆ ਸਕਦੀ ਹੈ। ਦੱਸ ਦੇਈਏ ਕਿ ਡਾਕਟਰ ਸੰਦੀਪ ਪਾਠਕ 25 ਅਪ੍ਰੈਲ ਨੂੰ ਰਾਘਵ ਚੱਢਾ ਅਤੇ ਹੋਰਾਂ ਦੇ ਨਾਲ ਆਪ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ। ਆਮ ਆਦਮੀ ਪਾਰਟੀ ਲਈ ਸੰਦੀਪ ਪਾਠਕ ਦੀ ਭੂਮਿਕਾ ਜ਼ਿਕਰਯੋਗ ਰਹੀ ਹੈ। ਉਹਨਾਂ ਨੂੰ ਪਾਰਟੀ ਦਾ ਪ੍ਰਮੁੱਖ ਰਣਨੀਤੀਕਾਰ ਮੰਨਿਆ ਜਾਂਦਾ ਸੀ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਪ ਨੂੰ ਮਿਲੀ ਵੱਡੀ ਜਿੱਤ ਦੇ ਪਿੱਛੇ ਸੰਦੀਪ ਪਾਠਕ ਦੀ ਚੋਣ ਰਣਨੀਤੀ ਦੀ ਹਮੇਸ਼ਾ ਚਰਚਾ ਰਹੀ ਹੈ। ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਰਨ, ਕੰਪੇਨ ਪਲੈਨਿੰਗ ਅਤੇ ਗਰਾਊਂਡ ਪੱਧਰ ਤੱਕ ਪਾਰਟੀ ਦਾ ਨੈਟਵਰਕ ਖੜਾ ਕਰਨ ਲਈ ਸੰਬਦੀਪ ਪਾਠਕ ਦੀ ਆਮ ਆਦਮੀ ਪਾਰਟੀ ਲਈ ਅਹਿਮ ਭੂਮਿਕਾ ਰਹੀ ਹੈ। ਪੰਜਾਬ ਤੋਂ ਇਲਾਵਾ ਉਹਨਾਂ ਨੂੰ ਗੁਜਰਾਤ, ਗੋਆ ਅਤੇ ਹੋਰ ਰਾਜਾਂ ‘ਚ ਪਾਰਟੀ ਦੇ ਵਿਸਥਾਰ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਸੰਦੀਪ ਪਾਠਕ ਨੇ ਹਮੇਸ਼ਾ ਆਪਣੀ ਰਣਨੀਤੀ ਤਹਿਤ ਗਰਾਊਂਡ ਪੱਧਰ ‘ਤੇ ਖ਼ਾਸ ਕਰਕੇ ਬੂਥ ਲੈਵਲ ‘ਤੇ ਸੰਗਠਨ ਖੜਾ ਕਰਨ ਤੇ ਜ਼ੋਰ ਦਿੱਤਾ। ਸੰਦੀਪ ਪਾਠਕ ਦੇ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ, ਹਮੇਸ਼ਾ ਭਾਜਪਾ ‘ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਣ ਵਾਲੀ ਆਮ ਆਦਮੀ ਪਾਰਟੀ ਵੀ ਸਵਾਲਾਂ ਦੇ ਘੇਰੇ ਵਿੱਚ ਹੈ। ਯਕੀਨਨ ਸੰਦੀਪ ਪਾਠਕ ਦੇ ਖ਼ਿਲਾਫ਼ ਕੇਸ ਦਰਜ ਕਰਨ ਲਈ ਕਿਸੇ ਪੁਰਾਣੇ ਮਾਮਲੇ ਨੂੰ ਹੀ ਉਜਾਗਰ ਕੀਤਾ ਗਿਆ ਹੋਵੇਗਾ ਪਰ ਸਵਾਲ ਇਹ ਉੱਠਣਗੇ ਕਿ ‘ਆਪ’ ਵਿੱਚ ਹੁੰਦੇ ਹੋਏ ਪਾਠਕ ਦੇ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ ?

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

05/16/2026
Load More
Tags: #barnalanews#malwanews #newsupdate #dailyupdate#punjabnews
Previous Post

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Next Post

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Nirmal Pandori

Nirmal Pandori

Related Posts

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ
ਪੰਜਾਬ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

by Nirmal Pandori
05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ
ਪੰਜਾਬ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

by Nirmal Pandori
05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

by Nirmal Pandori
05/16/2026
ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ
ਪੰਜਾਬ

ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ

by Nirmal Pandori
05/16/2026
17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ
ਪੰਜਾਬ

17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ

by Nirmal Pandori
05/16/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
Load More
Next Post
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ...ਪ੍ਰਿੰਸੀਪਲ 'ਤੇ ਮਾਮਲਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend