Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

- ਗ਼ਲਤੀ ਕਰਨ ਤੋਂ ਬਾਅਦ ਪ੍ਰਿੰਸੀਪਲ ਨੇ ਵਿਦਿਆਰਥੀ ਨੂੰ ਦਿੱਤੀ ਸੀ ਸਜ਼ਾ

Nirmal Pandori by Nirmal Pandori
05/02/2026
in ਬਰਨਾਲਾ ਆਸ-ਪਾਸ
Reading Time: 1 min read
A A
0
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,2 ਮਈ Gee98 News service-

-ਇੱਕ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਨੇ ਗਿਆਰਵੀਂ ਜਮਾਤ ਦੇ ਇੱਕ ਵਿਦਿਆਰਥੀ ਨੂੰ ਜਦ ਕਮਰੇ ਤੋਂ ਬਾਹਰ ਖੜਨ ਦੀ ਸਜ਼ਾ ਦਿੱਤੀ ਤਾਂ ਇਸ ਸਜ਼ਾ ਨੂੰ ਆਪਣੀ ਬੇਇੱਜ਼ਤੀ ਮੰਨਦੇ ਹੋਏ ਵਿਦਿਆਰਥੀ ਨੇ ਆਪਣੀ ਜੀਵਨ ਲੀਲਾ ਹੀ ਖ਼ਤਮ ਕਰ ਲਈ। ਇਹ ਮਾਮਲਾ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸੰਬੰਧਿਤ ਹੈ ਜਿੱਥੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੇ ਗਿਆਰਵੀਂ ਦਾ ਇੱਕ ਵਿਦਿਆਰਥੀ ਨਵਜੋਤ ਸਿੰਘ ਸਕੂਲ ਦੀ ਫਸਟ ਫਲੋਰ ‘ਤੇ ਚਲਿਆ ਗਿਆ ਜਿਸ ਨੂੰ ਇੱਕ ਮੈਡਮ ਨੇ ਦੇਖਿਆ ਤਾਂ ਇਸ ਤੋਂ ਬਾਅਦ ਇਹ ਮਾਮਲਾ ਪ੍ਰਿੰਸੀਪਲ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਪ੍ਰਿੰਸੀਪਲ ਨੇ ਉਸਨੂੰ ਕਮਰੇ ਦੇ ਬਾਹਰ ਖੜਨ ਦੀ ਸਜ਼ਾ ਦਿੱਤੀ। ‌ ਇਸ ਮਾਮਲੇ ਸਬੰਧੀ ਪੱਤਰਕਾਰਾਂ ਨੂੰ ਨਵਜੋਤ ਦੇ ਨਾਲ ਹੀ ਪੜਦੇ ਇੱਕ ਹੋਰ ਵਿਦਿਆਰਥੀ ਹਰਮਨ ਨੇ ਦੱਸਿਆ ਕਿ ਇਹ ਘਟਨਾ 27 ਅਪ੍ਰੈਲ ਦੀ ਹੈ ਜਦ ਉਹ ਅਤੇ ਨਵਜੋਤ ਦੋਵੇਂ ਜਣੇ ਫਸਟ ਫਲੋਰ ‘ਤੇ ਚਲੇ ਗਏ ਜਿੱਥੇ ਉਹਨਾਂ ਨੂੰ ਇੱਕ ਮੈਡਮ ਨੇ ਦੇਖਣ ਤੋਂ ਬਾਅਦ ਪਹਿਲਾਂ ਚੇਤਾਵਨੀ ਦਿੱਤੀ ਤੇ ਬਾਅਦ ਵਿੱਚ ਮਾਮਲਾ ਪ੍ਰਿੰਸੀਪਲ ਦੇ ਧਿਆਨ ‘ਚ ਲਿਆਂਦਾ। ਜਿਸ ਤੋਂ ਬਾਅਦ ਪ੍ਰਿੰਸੀਪਲ ਦੇ ਉਹਨਾਂ ਨੂੰ ਬੁਲਾ ਕੇ ਦੋ ਪੀਰੀਅਡ ਆਪਣੇ ਕੈਬਿਨ ਦੇ ਬਾਹਰ ਖੜਨ ਦੀ ਸਜ਼ਾ ਦਿੱਤੀ। 27 ਅਪ੍ਰੈਲ ਨੂੰ ਛੁੱਟੀ ਤੋਂ ਬਾਅਦ ਨਵਜੋਤ ਜਦੋਂ ਆਪਣੇ ਘਰ ਚਲਾ ਗਿਆ ਤਾਂ ਉਸ ਨੇ ਮਹਿਸੂਸ ਕੀਤਾ ਕਿ ਹੁਣ ਉਹ ਦੁਬਾਰਾ ਸਕੂਲ ਜਾਵੇਗਾ ਤਾਂ ਆਪਣੇ ਸਹਿਪਾਠੀਆਂ ਅੱਗੇ ਜ਼ਲੀਲ ਹੋਵੇਗਾ ਇਸ ਲਈ ਉਸਨੇ ਘਰ ਵਿੱਚ ਰੱਖੀ ਕੋਈ ਜ਼ਹਿਰੀਲੀ ਚੀਜ਼ ਖਾ ਲਈ ਜਿਸ ਤੋਂ ਬਾਅਦ ਉਸਨੂੰ ਹਸਪਤਾਲ ਦਾਖਲ ਕਰਾਇਆ ਗਿਆ ਜਿੱਥੇ ਤਿੰਨ ਚਾਰ ਦਿਨ ਜ਼ਿੰਦਗੀ-ਮੌਤ ਦੀ ਲੜਾਈ ਲੜਦੇ ਹੋਏ ਉਸਨੇ 1 ਮਈ ਨੂੰ ਦਮ ਤੋੜ ਦਿੱਤਾ। ਇਸ ਮਾਮਲੇ ਸਬੰਧੀ ਪੁਲਿਸ ਦੀ ਕਾਰਵਾਈ ਬਾਰੇ ਦੱਸਦੇ ਹੋਏ ਡੀਐਸਪੀ ਕੁਲਵੰਤ ਸਿੰਘ ਨੇ ਕਿਹਾ ਕਿ ਮ੍ਰਿਤਕ ਵਿਦਿਆਰਥੀ ਨਵਜੋਤ ਸਿੰਘ ਦੀ ਮਾਤਾ ਦੇ ਬਿਆਨਾਂ ਦੇ ਆਧਾਰ ‘ਤੇ BNS ਐਕਟ ਦੀ ਧਾਰਾ 108 (ਆਤਮ ਹੱਤਿਆ ਲਈ ਉਕਸਾਉਣਾ) ਤਹਿਤ ਐਫਆਈਆਰ ਨੰਬਰ 50 ਸਕੂਲ ਪ੍ਰਿੰਸੀਪਲ ਦੇ ਖ਼ਿਲਾਫ਼ ਦਰਜ ਕੀਤੀ ਗਈ ਹੈ। ‌
ਫੋਟੋ ਕੈਪਸ਼ਨ-ਮ੍ਰਿਤਕ ਵਿਦਿਆਰਥੀ ਨਵਜੋਤ ਸਿੰਘ ਦੀ ਫਾਈਲ ਫੋਟੋ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

05/18/2026
Load More
Tags: #barnalanews#punjabnews
Previous Post

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Next Post

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Nirmal Pandori

Nirmal Pandori

Related Posts

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼
ਬਰਨਾਲਾ ਆਸ-ਪਾਸ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

by Nirmal Pandori
05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!
ਬਰਨਾਲਾ ਆਸ-ਪਾਸ

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

by Nirmal Pandori
05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!
ਬਰਨਾਲਾ ਆਸ-ਪਾਸ

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

by Nirmal Pandori
05/18/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

by Nirmal Pandori
05/18/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼

by Nirmal Pandori
05/16/2026
ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!
ਬਰਨਾਲਾ ਆਸ-ਪਾਸ

ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!

by Nirmal Pandori
05/15/2026
Load More
Next Post
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ....ਹਾਈਕੋਰਟ 'ਤੇ ਟਿਕੀਆਂ ਨਜ਼ਰਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend