Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

- ਪੰਚਾਇਤ ਅਤੇ ਸਕੂਲ ਵੱਲੋਂ ਵਿਦਿਆਰਥਣ ਨੂੰ ਕੀਤਾ ਗਿਆ ਸਨਮਾਨਿਤ

Nirmal Pandori by Nirmal Pandori
05/02/2026
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,2 ਮਈ, ( ਨਿਰਮਲ ਸਿੰਘ ਪੰਡੋਰੀ ‌)-

ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਅੱਠਵੀਂ ਪਾਸ ਵਿਦਿਆਰਥਣ ਨੇ ਭਾਰਤ ਸਰਕਾਰ ਵੱਲੋਂ ਆਯੋਜਿਤ ਨੈਸ਼ਨਲ ਮੀਨਜ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਪਾਸ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੁੱਖ ਅਧਿਆਪਕ ਸਟੇਟ ਐਵਾਰਡੀ ਕੁਲਦੀਪ ਸਿੰਘ ਕਮਲ ਨੇ ਦੱਸਿਆ ਕਿ ਇਹ ਸਕਾਲਰਸ਼ਿਪ ਪ੍ਰੀਖਿਆ ਭਾਰਤ ਸਰਕਾਰ ਵੱਲੋਂ ਅੱਠਵੀਂ ਪਾਸ ਵਿਦਿਆਰਥੀਆਂ ਲਈ ਆਯੋਜਿਤ ਕੀਤੀ ਜਾਂਦੀ ਹੈ, ਜਿਸ ਨੂੰ ਪਾਸ ਕਰਨ ਵਾਲੇ ਵਿਦਿਆਰਥੀਆਂ ਲਈ ਪ੍ਰਤੀ ਮਹੀਨਾ 1000 ਰੁਪਏ ਵਜ਼ੀਫਾ ਦਿੱਤਾ ਜਾਂਦਾ ਹੈ ਅਤੇ ਇਹ ਵਜ਼ੀਫਾ ਲਗਾਤਾਰ ਚਾਰ ਸਾਲ ਦਿੱਤਾ ਜਾਂਦਾ ਹੈ। ‌ਉਨਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਸਰਕਾਰੀ ਸਕੂਲ ਮਹਿਲ ਖੁਰਦ ਦੀ ਹੋਣਹਾਰ ਵਿਦਿਆਰਥਣ ਗੁਰਨੂਰ ਕੌਰ ਪੁੱਤਰੀ ਮਨਪ੍ਰੀਤ ਸਿੰਘ ਵਾਸੀ ਮਹਿਲ ਖੁਰਦ ਨੇ ਇਹ ਪ੍ਰੀਖਿਆ ਪਾਸ ਕਰਕੇ ਸਕੂਲ ਅਤੇ ਪਿੰਡ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਮੌਕੇ ਸਰਪੰਚ ਹਰਪਾਲ ਸਿੰਘ, ਪੰਚ ਵਿਜੇ ਕੁਮਾਰ ਤੇ ਸਮੁੱਚੀ ਗ੍ਰਾਮ ਪੰਚਾਇਤ ਨੇ ਵਿਦਿਆਰਥਣ ਦਾ ਸਨਮਾਨ ਕੀਤਾ। ਸਕੂਲ ਸਟਾਫ਼ ਵੱਲੋਂ ਵੀ ਜਸਵਿੰਦਰਪਾਲ ਸਿੰਘ ਬੁੱਟਰ, ਮਾਸਟਰ ਮੰਗਲ ਸਿੰਘ, ਮਾਸਟਰ ਕਰਨ ਬਾਤਿਸ਼, ਮੈਡਮ ਹਰਪ੍ਰੀਤ ਕੌਰ, ਮੈਡਮ ਹਰਮੀਤ ਕੌਰ, ਸ੍ਰੀਮਤੀ ਊਸ਼ਾ ਦੇਵੀ, ਮੈਡਮ ਬਲਵਿੰਦਰ ਕੌਰ ਅਤੇ ਅਨੀਤਾ ਰਾਣੀ ਨੇ ਵਿਦਿਆਰਥਣ ਨੂੰ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਕੇਸ਼ ਕੁਮਾਰ , ਤਰਸੇਮ ਸਿੰਘ ਪਲੰਬਰ, ਬਿੰਦਰ ਸਿੰਘ ਅਤੇ ਕਿਰਨਾ ਰਾਣੀ ਨੇ ਸਮੁੱਚੇ ਸਟਾਫ਼ ਅਤੇ ਵਿਦਿਆਰਥਣ ਨੂੰ ਵਧਾਈਆਂ ਦਿੱਤੀਆਂ I

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

05/18/2026
Load More
Tags: #barnalanews#malwanews #newsupdate #dailyupdate#punjabnews
Previous Post

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Next Post

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Nirmal Pandori

Nirmal Pandori

Related Posts

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼
ਬਰਨਾਲਾ ਆਸ-ਪਾਸ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

by Nirmal Pandori
05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!
ਬਰਨਾਲਾ ਆਸ-ਪਾਸ

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

by Nirmal Pandori
05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!
ਬਰਨਾਲਾ ਆਸ-ਪਾਸ

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

by Nirmal Pandori
05/18/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

by Nirmal Pandori
05/18/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼

by Nirmal Pandori
05/16/2026
ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!
ਬਰਨਾਲਾ ਆਸ-ਪਾਸ

ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!

by Nirmal Pandori
05/15/2026
Load More
Next Post
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend