Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

- ਬੇਅਦਬੀ ਸਬੰਧੀ ਨਵੇਂ ਕਾਨੂੰਨ ਬਾਰੇ ਜਥੇਦਾਰ ਦਾ ਫੈਸਲਾ

Nirmal Pandori by Nirmal Pandori
05/03/2026
in ਪੰਜਾਬ
Reading Time: 1 min read
A A
0
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,3 ਮਈ, Gee98 news service-‍

-ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਨਵੇਂ ਬੇਅਦਬੀ ਕਾਨੂੰਨ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਰਕਾਰ ਦੇ ਨਵੇਂ ਬੇਅਦਬੀ ਕਾਨੂੰਨ ‘ਤੇ ਇਤਰਾਜ਼ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਹੈ। ਇੱਕ ਪੰਥਕ ਇਕੱਤਰਤਾ ਦੌਰਾਨ ਜਥੇਦਾਰ ਗੜਗੱਜ ਨੇ ਸਰਕਾਰ ਵੱਲੋਂ ਬੇਅਦਬੀ ਖਿਲਾਫ਼ ਲਿਆਂਦੇ ਗਏ ਨਵੇਂ ਕਾਨੂੰਨ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਜਥੇਦਾਰ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਕਾਨੂੰਨ ਪੰਥ ਨੂੰ ਪ੍ਰਵਾਨ ਨਹੀਂ ਹੈ, ਕਿਉਂਕਿ ਇਹ ਪੰਥ ਦੀ ਸਹਿਮਤੀ ਤੋਂ ਬਗੈਰ ਲਿਆਂਦਾ ਗਿਆ ਹੈ। ਜਥੇਦਾਰ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਗਿਆ ਹੈ। ਕੁਲਤਾਰ ਸਿੰਘ ਸੰਧਵਾਂ ਤੋਂ ਇਸ ਕਾਨੂੰਨ ਬਾਰੇ ਸਵਾਲ ਪੁੱਛੇ ਜਾਣਗੇ ਅਤੇ ਇਹ ਪੁੱਛਿਆ ਜਾਵੇਗਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਜ਼ਰਅੰਦਾਜ਼ ਕਿਉਂ ਕੀਤਾ ਗਿਆ ? ਜਥੇਦਾਰ ਗੜਗੱਜ ਅਨੁਸਾਰ, ਸਰਕਾਰ ਵੱਲੋਂ ਲਿਆਂਦੇ ਗਏ ਕਾਨੂੰਨ ਵਿੱਚ ਪੰਥਕ ਰਵਾਇਤਾਂ ਦਾ ਖ਼ਿਆਲ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪੰਥਕ ਮਾਮਲਿਆਂ ਵਿੱਚ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਅੱਖੋਂ-ਓਹਲੇ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹੁਣ ਸਭ ਦੀਆਂ ਨਜ਼ਰਾਂ 8 ਤਰੀਕ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਦੇ ਹਨ ਜਾਂ ਨਹੀਂ ?

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Tags: #barnalanews#malwanews #newsupdate #dailyupdate#punjabnews
Previous Post

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend