Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

- ਮੈਂ ਆਪਣੇ ਵਰਕਰਾਂ ਦੀ ਖ਼ਾਤਰ ਕੁਝ ਵੀ ਕਰ ਸਕਦਾ ਹਾਂ-ਵਿਧਾਇਕ ਢਿੱਲੋਂ

Nirmal Pandori by Nirmal Pandori
05/06/2026
in ਬਰਨਾਲਾ ਆਸ-ਪਾਸ
Reading Time: 1 min read
A A
0
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,6 ਮਈ, ਨਿਰਮਲ ਸਿੰਘ ਪੰਡੋਰੀ-

-ਬਰਨਾਲਾ ਦੀ ਰਾਜਨੀਤੀ ਵਿੱਚ ਗਰਮਾਹਟ ਪੈਦਾ ਹੋ ਰਹੀ ਹੈ। ਸਥਾਨਕ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਪਣੇ ਸਾਥੀਆਂ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਣਮਿਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਢਿੱਲੋਂ ਨੇ ਕਿਹਾ ਕਿ 14 ਮਾਰਚ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਸਥਾਨਕ ਇਕ ਕਚਹਿਰੀ ਚੌਂਕ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਸੂਬੇ ਦੀਆਂ ਮਹਿਲਾਵਾਂ ਦੇ ਖਾਤਿਆਂ ‘ਚ 1000 ਰੁਪਏ ਪ੍ਰਤੀ ਮਹੀਨਾ ਨਾ ਦੇਣ ਦੇ ਰੋਸ ਵਜੋਂ ਇੱਕ ਧਰਨਾ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਇਹ ਧਰਨਾ ਪੂਰੀ ਤਰ੍ਹਾਂ ਸ਼ਾਂਤਮਈ ਸੀ ਅਤੇ ਉਹ ਖ਼ੁਦ ਇਸ ਧਰਨੇ ਵਿੱਚ ਸ਼ਾਮਿਲ ਸਨ। ਪ੍ਰੰਤੂ ਬਰਨਾਲਾ ਪੁਲਿਸ ਨੇ ਇਸ ਧਰਨਾ ਪ੍ਰਦਰਸ਼ਨ ਨੂੰ ਆਧਾਰ ਬਣਾ ਕੇ ਥਾਣਾ ਸਿਟੀ 2 ਦੀ ਪੁਲਿਸ ਵੱਲੋਂ 20 ਸੀਨੀਅਰ ਕਾਂਗਰਸੀ ਆਗੂਆਂ ਨੂੰ ਨਾਮਜ਼ਦ ਕਰਕੇ ਅਤੇ 15-20 ਅਣਪਛਾਤੇ ਕਾਂਗਰਸੀ ਵਰਕਰਾਂ ‘ਤੇ ਐਫਆਈਆਰ ਦਰਜ ਕੀਤੀ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਬਰਨਾਲਾ ਪੁਲਿਸ ਵੱਲੋਂ ਕੀਤੀ ਕਾਰਵਾਈ ਸਥਾਨਕ ਸੱਤਾਧਾਰੀਆਂ ਦੇ ਇਸ਼ਾਰੇ ‘ਤੇ ਸਿਆਸੀ ਬਦਲਾਖੋਰੀ ਤਹਿਤ ਕੀਤੀ ਗਈ ਜਿਸ ਸਬੰਧੀ ਐਸਐਸਪੀ ਨੂੰ ਮਿਲ ਕੇ ਮੰਗ ਪੱਤਰ ਵੀ ਦਿੱਤਾ ਗਿਆ ਅਤੇ ਇਹ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਜ਼ਿਲ੍ਹਾ ਪੁਲਿਸ ਨੇ ਇਸ ਐਫਆਈਆਰ ਨੂੰ ਰੱਦ ਕਰਨ ਸਬੰਧੀ ਸੰਜੀਦਗੀ ਨਹੀਂ ਦਿਖਾਈ ਜਿਸ ਤੋਂ ਬਾਅਦ ਉਹਨਾਂ ਨੇ ਆਪਣੇ ਸਾਥੀਆਂ ‘ਤੇ ਕੀਤੀ ਇਹ ਐਫਆਈਆਰ ਰੱਦ ਕਰਵਾਉਣ ਲਈ ਅਣਮਿਥੇ ਸਮੇਂ ਦੀ ਭੁੱਖ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਜਿੰਨਾ ਸਮਾਂ ਸੀਨੀਅਰ ਕਾਂਗਰਸੀ ਆਗੂਆਂ ਦੇ ਖ਼ਿਲਾਫ਼ ਦਰਜ ਐਫਆਈਆਰ ਰੱਦ ਨਹੀਂ ਕੀਤੀ ਜਾਂਦੀ ਇਹ ਭੁੱਖ ਹੜਤਾਲ ਜਾਰੀ ਰਹੇਗੀ ਅਤੇ ਇਸ ਦੌਰਾਨ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਬਰਨਾਲਾ ਪੁਲਿਸ ਜ਼ਿੰਮੇਵਾਰ ਹੋਵੇਗੀ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

05/18/2026
Load More
Tags: #barnalanews#malwanews #newsupdate #dailyupdate#punjabnews
Previous Post

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

Next Post

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

Nirmal Pandori

Nirmal Pandori

Related Posts

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼
ਬਰਨਾਲਾ ਆਸ-ਪਾਸ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

by Nirmal Pandori
05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!
ਬਰਨਾਲਾ ਆਸ-ਪਾਸ

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

by Nirmal Pandori
05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!
ਬਰਨਾਲਾ ਆਸ-ਪਾਸ

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

by Nirmal Pandori
05/18/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

by Nirmal Pandori
05/18/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼

by Nirmal Pandori
05/16/2026
ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!
ਬਰਨਾਲਾ ਆਸ-ਪਾਸ

ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!

by Nirmal Pandori
05/15/2026
Load More
Next Post
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਪੰਜਾਬ 'ਚ ਬੰਬ ਧਮਾਕੇ...CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend