Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

- ਵਿਜੀਲੈਂਸ ਚੀਫ਼ ਦੇ ਰੀਡਰ ਖ਼ਿਲਾਫ਼ ਐਫਆਈਆਰ, 13 ਲੱਖ ਬਰਾਮਦ

Nirmal Pandori by Nirmal Pandori
05/12/2026
in ਪੰਜਾਬ
Reading Time: 1 min read
A A
0
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Latest news isolated icon, megaphone or bullhorn, breaking report vector. Info announcement and TV or radio broadcast, web article, loudspeaker. Daily headline emblem or logo, message or advertising

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਮਈ, Gee98 news service-

ਪੰਜਾਬ ‘ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਦਾਅਵਿਆਂ ਅਤੇ ਵਾਅਦਿਆਂ ‘ਤੇ ਪੰਜਾਬ ‘ਚ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਭ੍ਰਿਸ਼ਟਾਚਾਰ ਦੇ ਖਿਲਾਫ਼ ਲੜਨ ਵਾਲੀ ਸਰਕਾਰੀ ਏਜੰਸੀ ‘ਤੇ ਕੇਂਦਰੀ ਏਜੰਸੀ ਦੀ ਰੇਡ ਨੇ ਪੰਜਾਬ ਸਰਕਾਰ ਨੂੰ ਪੂਰੀ ਤਰ੍ਹਾਂ ਬੈਕਫੁੱਟ ‘ਤੇ ਲਿਆ ਕੇ ਖੜਾ ਕਰ ਦਿੱਤਾ ਹੈ। ਕੇਂਦਰੀ ਏਜੰਸੀ ਸੀਬੀਆਈ ਨੇ ਬੀਤੀ ਰਾਤ ਪੰਜਾਬ ਰਾਜ ਵਿਜੀਲੈਂਸ ਬਿਊਰੋ ਦੇ ਦਫ਼ਤਰ ‘ਚ ਰੇਡ ਕਰਕੇ ਬਿਊਰੋ ਚੀਫ਼ ਦੇ ਰੀਡਰ ਅਤੇ ਦੋ ਹੋਰ ਜਣਿਆਂ ਦੇ ਖ਼ਿਲਾਫ਼ ਐਫ ਮਆਈਆਰ ਦਰਜ ਕੀਤੀ ਹੈ। ਸੀਬੀਆਈ ਵੱਲੋਂ ਇੱਕ ਜਾਇਦਾਦ ਦੇ ਸੌਦੇ ਨਾਲ ਸੰਬੰਧਿਤ ਕੀਤੀ ਇਸ ਰੇਡ ਦੌਰਾਨ 13 ਲੱਖ ਰੁਪਏ ਬਰਾਮਦ ਕਰਨ ਦਾ ਦਾਅਵਾ ਵੀ ਕੀਤਾ ਜਾ ਰਿਹਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਖ਼ਿਲਾਫ਼ ਕੇਂਦਰੀ ਏਜੰਸੀ ਦੀ ਇਸ ਵੱਡੀ ਕਾਰਵਾਈ ਨੇ ਪੰਜਾਬ ਦੀ ਰਾਜਨੀਤੀ ਵਿੱਚ ਤਰਥੱਲੀ ਮਚਾ ਦਿੱਤੀ ਹੈ। ਕੁਝ ਦਿਨ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਖ਼ਿਲਾਫ਼ ਈਡੀ ਦੀ ਕਾਰਵਾਈ ਨੇ ਸਰਕਾਰ ਦੀਆਂ ਚੂਲਾਂ ਢਿੱਲੀਆਂ ਕਰ ਦਿੱਤੀਆਂ ਸਨ ਹੁਣ ਸੀਬੀਆਈ ਦੀ ਵਿਜੀਲੈਂਸ ਦੇ ਖ਼ਿਲਾਫ਼ ਕਾਰਵਾਈ ਨੇ ਸਰਕਾਰ ਦਾ ਸਮੁੱਚਾ ਢਾਂਚਾ ਹੀ ਹਿਲਾ ਕੇ ਰੱਖ ਦਿੱਤਾ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਕਿਸੇ ਆਗੂ ਦੇ ਖ਼ਿਲਾਫ਼ ਕੇਂਦਰੀ ਏਜੰਸੀ ਦੀ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ ਬਦਲਾਖੋਰੀ ਦੇ ਦੋਸ਼ ਭਾਜਪਾ ਦੇ ਖ਼ਿਲਾਫ਼ ਲਗਾਉਂਦੀ ਰਹੀ ਹੈ ਪਰੰਤੂ ਹੁਣ ਜਦੋਂ ਟਰੈਪ ਲਗਾ ਕੇ ਸੀਬੀਆਈ ਨੇ ਵਿਜੀਲੈਂਸ ਨੂੰ ਹੀ ਜਾਲ ਵਿੱਚ ਫਸਾ ਲਿਆ ਤਾਂ ਆਮ ਆਦਮੀ ਪਾਰਟੀ ਜਾਂ ਸਰਕਾਰ ਦੇ ਧੱਕੇਸ਼ਾਹੀ ਦੇ ਦੋਸ਼ ਸਿਆਸੀ ਢਾਂਚੇ ਵਿੱਚ ਨਹੀਂ ਬੈਠਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#malwanews #newsupdate #dailyupdate#punjabnews
Previous Post

ਬਰਨਾਲਾ ਦੇ ਰਜਵਾੜੇ ਢਾਬੇ ‘ਤੇ ਖਿੜਿਆ ਕਮਲ ਦਾ ਫੁੱਲ…ਬੜਿੰਗ ਨੇ ਕੀਤੀ ਭਾਜਪਾ ‘ਚ ਸ਼ਮੂਲੀਅਤ

Next Post

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਲੁੱਟਾਂ ਖੋਹਾਂ ਦੇ ਮਾਮਲਿਆਂ 'ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ 'ਤੇ...ਔਰਤਾਂ 'ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend